Neeru Bajwa: ਨੀਰੂ ਬਾਜਵਾ ਨੇ ਪਿੰਕ ਸਾੜੀ ਵਿੱਚ ਦਿੱਤੇ ਦਿਲਕਸ਼ ਪੋਜ਼, ਇੰਝ ਵਧਾਈ ਫੈਨਜ਼ ਦੇ ਦਿਲਾਂ ਦੀ ਧੜਕਣ
Neeru Bajwa Pics: ਪੰਜਾਬੀ ਗਾਇਕਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਅਪਕਮਿੰਗ ਫਿਲਮ ਸ਼ਾਇਰ ਦੇ ਚੱਲਦੇ ਸੁਰਖੀਆਂ ਬਟੋਰ ਰਹੀ ਹੈ। ਇਸ ਦੌਰਾਨ ਉਹ ਲਗਾਤਾਰ ਫਿਲਮ ਪ੍ਰਮੋਸ਼ਨ ਵਿੱਚ ਲੱਗੀ ਹੋਈ ਹੈ।
Neeru Bajwa
1/6
ਇਸ ਵਿਚਾਲੇ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕੁਝ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
2/6
ਦਰਅਸਲ, ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਉੱਪਰ ਸਾੜੀ ਵਾਲੇ ਕਾਤਿਲਾਨਾ ਲੁੱਕ ਦੀਆਂ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ।
3/6
ਨੀਰੂ ਬਾਜਵਾਂ ਦੀਆਂ ਇਹ ਤਸਵੀਰਾਂ ਵੇਖ ਤੁਸੀ ਵੀ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ। ਅਦਾਕਾਰਾ ਪਿੰਕ ਸਾੜੀ ਵਿੱਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ।
4/6
ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਹਮੇਸ਼ਾ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਨੀਰੂ ਬਾਜਵਾ ਨੇ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਵਿੱਚ ਅਦਾਕਾਰ ਨੇ ਕਾਤਿਲਾਨਾ ਪੋਜ਼ ਦਿੱਤੇ ਹਨ।
5/6
ਇਨ੍ਹਾਂ ਤਸਵੀਰਾਂ ਵਿੱਚ ਨੀਰੂ ਬਾਜਵਾ ਬੇਹੱਦ ਹੌਟ ਲੱਗ ਰਹੀ ਹੈ ਅਤੇ ਵਾਲਾਂ ਨੂੰ ਖੁ੍ੱਲ੍ਹਾ ਛੱਡਿਆ ਹੋਇਆ ਹੈ।
6/6
ਫਿਲਹਾਲ ਨੀਰੂ ਬਾਜਵਾ ਗਾਇਕ ਸਤਿੰਦਰ ਸਰਤਾਜ ਨਾਲ ਨਵੀਂ ਫਿਲਮ 'ਸ਼ਾਇਰ' 'ਚ ਨਜ਼ਰ ਆਵੇਗੀ। ਇਹ ਫਿਲਮ 19 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।
Published at : 12 Mar 2024 10:55 AM (IST)