Nimrat Khaira: ਨਿਮਰਤ ਖਹਿਰਾ ਦੀਆਂ ਅਦਾਵਾਂ ਨੇ ਕਰਵਾਈ ਬੱਲੇ-ਬੱਲੇ, ਫੈਨਜ਼ ਖੁਸ਼ੀ 'ਚ ਬੋਲੇ- 'ਸਾਡੀ ਨਿੰਮੋ'
Nimrat Khaira Pics: ਪੰਜਾਬੀ ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਚੱਲਦੇ ਖੂਬ ਸੁਰਖੀਆਂ ਬਟੋਰਦੀ ਹੈ।
Nimrat Khaira
1/8
ਇਸ ਤੋਂ ਇਲਾਵਾ ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ। ਇਸ ਵਿਚਾਲੇ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
2/8
ਇਨ੍ਹਾਂ ਤਸਵੀਰਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਦਰਅਸਲ, ਤਸਵੀਰਾਂ ਵਿੱਚ ਨਿੰਮੋ ਆਪਣੇ ਸਾਦਗੀ ਭਰੇ ਅੰਦਾਜ਼ ਵਿੱਚ ਵਿਖਾਈ ਦੇ ਰਹੀ ਹੈ।
3/8
ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਨਿਮਰਤ ਐਨਕਾਂ ਲਗਾਈ ਕਾਰ ਵਿੱਚ ਬੈਠੀ ਪੋਜ਼ ਦਿੰਦੇ ਹੋਏ ਵਿਖਾਈ ਦੇ ਰਹੀ ਹੈ। ਇਸ ਉੱਪਰ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ।
4/8
ਨਿਮਰਤ ਦੀਆਂ ਤਸਵੀਰਾਂ ਉੱਪਰ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ, ਨਿੰਮੋ ਦੀ ਲਾਲ ਮਰੂਤੀ ਨੇ ਚੱਕਾ ਜਾਮ ਕਰਤਾ।
5/8
ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਲਿਖਿਆ, ਨਿੰਮੋ ਲੈਂਦੀ ਸਾਡੀ ਮਰੂਤੀ ਚਲਾ... ਇਸ ਤੋਂ ਇਲਾਵਾ ਗਾਇਕਾ ਦਾ ਸਾਦਗੀ ਭਰਿਆ ਅੰਦਾਜ਼ ਪ੍ਰਸ਼ੰਸਕਾਂ ਦਾ ਮਨ ਮੋਹ ਰਿਹਾ ਹੈ।
6/8
ਇਸ ਤੋਂ ਇਲਾਵਾ ਕੁਝ ਤਸਵੀਰਾਂ ਵਿੱਚ ਨਿੰਮੋ ਯਾਨਿ ਨਿਮਰਤ ਖਹਿਰਾ ਭੈਲ ਪੁੜੀ ਖਾਂਦੇ ਹੋਏ ਵੀ ਵਿਖਾਈ ਦੇ ਰਹੀ ਹੈ।
7/8
ਇਨ੍ਹਾਂ ਤਸਵੀਰਾਂ ਵਿੱਚ ਨਿੰਮੋ ਵਾਈਟ ਕਲਰ ਦੇ ਸੂਟ ਵਿੱਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਨਿਮਰਤ ਦਾ ਇਹ ਲੁੱਕ ਉਸਦੀ ਖੂਬਸੂਰਤੀ ਨੂੰ ਹੋਰ ਨਿਖਾਰ ਰਿਹਾ ਹੈ।
8/8
ਵਰਕਫਰੰਟ ਦੀ ਗੱਲ ਕਰਿਏ ਤਾਂ ਨਿਮਰਤ ਦਾ ਫਰਵਰੀ ਮਹੀਨੇ ਗੀਤ ਕਾਇਨਾਤ ਰਿਲੀਜ਼ ਹੋਇਆ ਸੀ। ਇਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ।
Published at : 14 Mar 2024 10:01 AM (IST)