ਪੜਚੋਲ ਕਰੋ

Rubina Bajwa: ਰੁਬੀਨਾ ਬਾਜਵਾ ਨੇ ਪਤੀ ਗੁਰਬਖਸ਼ ਚਾਹਲ ਦਾ ਜਨਮਦਿਨ ਬਣਾਇਆ ਖਾਸ, ਇੱਕ-ਦੂਜੇ 'ਚ ਡੁੱਬੇ ਆਏ ਨਜ਼ਰ

Rubina Bajwa Celebrate Gurbaksh Birthday: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦੇ ਨਾਂਅ ਤੋਂ ਤੁਸੀ ਬਖੂਬੀ ਜਾਣੂ ਹੋਵੋਗੇ। ਫਿਲਮਾਂ ਦੇ ਨਾਲ-ਨਾਲ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੀ ਹੈ।

Rubina Bajwa Celebrate Gurbaksh chahal Birthda

1/7
ਦੱਸ ਦੇਈਏ ਕਿ ਹਾਲ ਹੀ ਵਿੱਚ 17 ਜੁਲਾਈ ਨੂੰ ਅਦਾਕਾਰਾ ਰੁਬੀਨਾ ਨੇ ਪਤੀ ਗੁਰਬਖਸ਼ ਦਾ ਜਨਮਦਿਨ ਮਨਾਇਆ। ਇਸ ਮੌਕੇ ਦੋਵੇਂ ਇੱਕ-ਦੂਜੇ ਦੀਆਂ ਨਜ਼ਰਾਂ ਵਿੱਚ ਡੁੱਬੇ ਹੋਏ ਦਿਖਾਈ ਦਿੱਤੇ।

2/7
ਇਸ ਦੌਰਾਨ ਅਦਾਕਾਰਾ ਰੁਬੀਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਤਸਵੀਰਾਂ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਜਨਮਦਿਨ ਦੀਆਂ ਮੁਬਾਰਕਾਂ … ਤੁਹਾਡੇ ਨਾਲ ਬਿਤਾਉਣ ਅਤੇ ਮਨਾਉਣ ਲਈ ਖੂਬਸੂਰਤ ਪਲ 🎂 @gchahal ਆਈ ਲਵ ਯੂ...

3/7
ਰੁਬੀਨਾ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਵਧਾਈ ਦੇ ਰਹੇ ਹਨ। ਦੱਸ ਦੇਈਏ ਕਿ ਨੀਰੂ ਬਾਜਵਾ ਵੱਲੋਂ ਵੀ ਖੂਬਸੂਰਤ ਤਸਵੀਰ ਸ਼ੇਅਰ ਕਰ ਗੁਰਬਖਸ਼ ਸਿੰਘ ਚਾਹਲ ਨੂੰ ਜਨਮਦਿਨ ਦੀ ਵਧਾਈ ਦਿੱਤੀ ਗਈ।

4/7
ਅਦਾਕਾਰਾ ਰੁਬੀਨਾ ਵੱਲੋਂ ਸੈਲਿਬ੍ਰੇਟ ਕੀਤੇ ਗਏ ਜਨਮਦਿਨ ਦਾ ਜਵਾਬ ਦਿੰਦੇ ਹੋਏ ਗੁਰਬਖਸ਼ ਚਾਹਲ ਨੇ ਰੋਮਾਂਟਿਕ ਹੋ ਕਿਹਾ ਦੁਨੀਆ ਦੀ ਸਭ ਤੋਂ ਖੂਬਸੂਰਤ ਔਰਤ ਨਾਲ ਇੱਕ ਹੋਰ ਸਾਲ ਦਾ ਜਸ਼ਨ ਮਨਾਉਣਾ।

5/7
ਦੱਸ ਦੇਈਏ ਕਿ ਰੁਬੀਨਾ ਬਾਜਵਾ ਅਤੇ ਗੁਰਬਖਸ਼ ਸਿੰਘ ਚਾਹਲ ਨੇ 26 ਅਕਤੂਬਰ ਸਾਲ 2022 ਨੂੰ ਵਿਆਹ ਕੀਤਾ। ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਖੂਬ ਵਾਈਰਲ ਹੋਈਆਂ।

6/7
ਵਰਕਫਰੰਟ ਦੀ ਗੱਲ ਕਰਿਏ ਤਾਂ ਰੁਬੀਨਾ ਬਾਜਵਾ ਫਿਲਮ ਬੂਹੇ ਬਾਰੀਆਂ ਵਿੱਚ ਦਿਖਾਈ ਦੇਵੇਗੀ। ਖਾਸ ਗੱਲ ਇਹ ਹੈ ਕਿ ਇਸ ਫਿਲਮ ਵਿੱਚ ਪਹਿਲੀ ਵਾਰ ਦੋਵੇਂ ਭੈਣ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣਗੀਆਂ।

7/7
ਅਦਾਕਾਰਾ ਵੱਲੋਂ ਫਿਲਮ ਦੇ ਸ਼ੂਟਿੰਗ ਸੇਟ ਤੋਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਸੀ। ਜਿਸ ਵਿੱਚ ਰੁਬੀਨਾ ਆਪਣੇ ਸਾਦੇ ਅੰਦਾਜ਼ ਰਾਹੀਂ ਪ੍ਰਸ਼ੰਸ਼ਕਾਂ ਨੂੰ ਲੁਭਾਇਆ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget