ਪੜਚੋਲ ਕਰੋ
Sargun Mehta Photos: ਕੈਜ਼ੂਅਲ ਲੁੱਕ 'ਚ ਨਜ਼ਰ ਆਈ ਪੰਜਾਬੀ ਸਟਾਰ ਸਰਗੁਣ ਮਹਿਤਾ, ਇਸ ਅੰਦਾਜ਼ ਨੇ ਉਡਾਏ ਫੈਨਜ਼ ਦੇ ਹੋਸ਼

सरगुन मेहता
1/8

Sargun Mehta Photos: ਪੰਜਾਬੀ ਫਿਲਮ ਇੰਡਸਟਰੀ ਦੀ ਮੰਨੀ-ਪ੍ਰਮੰਨੀ ਸ਼ਖਸੀਅਤਾਂ 'ਚੋਂ ਇੱਕ ਸਰਗੁਣ ਮਹਿਤਾ ਨਾ ਸਿਰਫ ਫਿਲਮ ਤੇ ਟੀਵੀ ਇੰਡਸਟਰੀ 'ਚ ਮਸ਼ਹੂਰ ਹੈ ਸਗੋਂ ਸੋਸ਼ਲ ਮੀਡੀਆ 'ਤੇ ਵੀ ਉਨ੍ਹਾਂ ਦੀ ਵੱਡੀ ਗਿਣਤੀ 'ਚ ਫੈਨ ਫੌਲੋਇੰਗ ਹੈ।
2/8

ਅਦਾਕਾਰ ਰਵੀ ਦੂਬੇ ਦੀ ਪਤਨੀ ਸਰਗੁਣ ਮਹਿਤਾ ਸਮੇਂ-ਸਮੇਂ 'ਤੇ ਸੋਸ਼ਲ ਮੀਡੀਆ 'ਤੇ ਆਪਣੇ ਫਐਨਸ ਨਾਲ ਜ਼ਿੰਦਗੀ ਦੇ ਕੁਝ ਖੂਬਸੂਰਤ ਪਲਾਂ ਨੂੰ ਸ਼ੇਅਰ ਕਰਦੀ ਰਹਿੰਦੀ ਹੈ। ਕਈ ਸਫਲ ਪੰਜਾਬੀ ਫਿਲਮਾਂ ਦਾ ਹਿੱਸਾ ਰਹਿ ਚੁੱਕੀ ਸਰਗੁਣ ਮਹਿਤਾ ਇਸ ਸਮੇਂ ਕਈ ਪ੍ਰੋਜੈਕਟਾਂ ਵਿੱਚ ਰੁੱਝੀ ਹੋਈ ਹੈ ਤੇ ਨਾਲ ਹੀ ਉਹ ਕਈ ਮਿਊਜ਼ਿਕ ਵੀਡੀਓਜ਼ ਵਿੱਚ ਵੀ ਨਜ਼ਰ ਆ ਚੁੱਕੀ ਹੈ।
3/8

ਸਰਗੁਣ ਮਹਿਤਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਲਗਪਗ ਸੱਤ ਮਿਲੀਅਨ ਫੈਨਸ ਉਸ ਨੂੰ ਇੰਸਟਾਗ੍ਰਾਮ 'ਤੇ ਫੌਲੋ ਕਰਦੇ ਹਨ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਵੱਖਰੇ ਅੰਦਾਜ਼ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
4/8

ਹਾਲ ਹੀ 'ਚ ਉਸ ਦੇ ਕਈ ਗਲੈਮਰਸ ਅੰਦਾਜ਼ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ।
5/8

ਸਰਗੁਣ ਕਈ ਪ੍ਰੋਜੈਕਟਾਂ ਵਿੱਚ ਕੰਮ ਕਰ ਰਹੀ ਹੈ। ਹਾਲ ਹੀ 'ਚ ਉਨ੍ਹਾਂ ਦੀ ਨਵੀਂ ਪੰਜਾਬੀ ਫਿਲਮ ਪ੍ਰੋਜੈਕਟ ਦਾ ਟੀਜ਼ਰ ਰਿਲੀਜ਼ ਹੋਇਆ ਹੈ। ਜਲਦ ਹੀ ਉਹ ਪੰਜਾਬੀ ਫਿਲਮ 'ਸੌਕਣ ਸੌਂਕਣੇ' 'ਚ ਨਜ਼ਰ ਆਵੇਗੀ।
6/8

ਇਸ ਫਿਲਮ ਦੇ ਟੀਜ਼ਰ ਨੂੰ ਫੈਨਜ਼ ਵੀ ਕਾਫੀ ਪਸੰਦ ਕਰ ਰਹੇ ਹਨ। ਇਸ ਫਿਲਮ 'ਚ ਉਹ ਐਮੀ ਵਿਰਕ ਤੇ ਨਿਮਰਤ ਖੇੜਾ ਨਾਲ ਨਜ਼ਰ ਆਉਣ ਵਾਲੀ ਹੈ।
7/8

ਸਰਗੁਣ ਮਹਿਤਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਫਿਲਮ ਦਾ ਟੀਜ਼ਰ ਵੀ ਪੋਸਟ ਕੀਤਾ ਹੈ।
8/8

ਇਸ ਦੇ ਨਾਲ ਹੀ ਉਨ੍ਹਾਂ ਨੇ ਟੀਜ਼ਰ ਨੂੰ ਲੈ ਕੇ ਪ੍ਰਸ਼ੰਸਕਾਂ ਤੋਂ ਫੀਡਬੈਕ ਵੀ ਮੰਗੀ ਹੈ। ਇਸ ਦੇ ਨਾਲ ਹੀ ਫੈਨਸ ਵੀ ਇਸ ਟੀਜ਼ਰ ਨੂੰ ਕਾਫੀ ਪਸੰਦ ਕਰ ਰਹੇ ਹਨ।
Published at : 11 Apr 2022 12:32 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅਪਰਾਧ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
