ਪੜਚੋਲ ਕਰੋ
(Source: ECI/ABP News)
Simi Chahal: ਸਿੰਮੀ ਚਾਹਲ ਦੀਆਂ ਦਿਲਕਸ਼ ਅਦਾਵਾਂ ਨੇ ਬਣਾਇਆ ਦੀਵਾਨਾ, ਕੀ ਤੁਹਾਨੂੰ ਪਸੰਦ ਆਇਆ ਮਸਤਾਨੇ ਫੇਮ ਦਾ ਅੰਦਾਜ਼ ?
Simi Chahal Look From The Movie Mastaney: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਸਿਨੇਮਾ ਜਗਤ ਦੀਆਂ ਟੌਪ ਅਭਿਨੇਤਰੀਆਂ ਵਿੱਚ ਗਿਣੀ ਜਾਂਦੀ ਹੈ। ਉਹ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕਰਦੀ ਹੈ।
![Simi Chahal Look From The Movie Mastaney: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਸਿਨੇਮਾ ਜਗਤ ਦੀਆਂ ਟੌਪ ਅਭਿਨੇਤਰੀਆਂ ਵਿੱਚ ਗਿਣੀ ਜਾਂਦੀ ਹੈ। ਉਹ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕਰਦੀ ਹੈ।](https://feeds.abplive.com/onecms/images/uploaded-images/2023/08/28/6d098da5278d71adde80c77f33994ec01693204704596709_original.jpg?impolicy=abp_cdn&imwidth=720)
Simi Chahal Look From The Movie Mastaney
1/6
![ਇਸ ਤੋਂ ਇਲਾਵਾ ਸਿੰਮੀ ਚਾਹਲ ਨੇ ਆਪਣੀ ਦਮਦਾਰ ਅਦਾਕਾਰੀ ਤੇ ਖੂਬਸੂਰਤੀ ਨਾਲ ਲੱਖਾਂ ਲੋਕਾਂ ਨੂੰ ਆਪਣਾ ਕਾਇਲ ਬਣਾਇਆ ਹੈ। ਦੱਸ ਦੇਈਏ ਕਿ ਸਿੰਮੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ।](https://feeds.abplive.com/onecms/images/uploaded-images/2023/08/28/785e4ff6d4bcf55569521a1755cc9bd0830e0.jpg?impolicy=abp_cdn&imwidth=720)
ਇਸ ਤੋਂ ਇਲਾਵਾ ਸਿੰਮੀ ਚਾਹਲ ਨੇ ਆਪਣੀ ਦਮਦਾਰ ਅਦਾਕਾਰੀ ਤੇ ਖੂਬਸੂਰਤੀ ਨਾਲ ਲੱਖਾਂ ਲੋਕਾਂ ਨੂੰ ਆਪਣਾ ਕਾਇਲ ਬਣਾਇਆ ਹੈ। ਦੱਸ ਦੇਈਏ ਕਿ ਸਿੰਮੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ।
2/6
![ਦੱਸ ਦੇਈਏ ਕਿ ਇਨ੍ਹੀਂ ਦਿਨੀਂ ਸਿੰਮੀ ਚਾਹਲ ਆਪਣੀ ਫਿਲਮ ਮਸਤਾਨੇ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਫਿਲਮ ਵਿੱਚ ਉਸਨੇ ਆਪਣੇ ਸਾਦਗੀ ਭਰੇ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਹੀ ਨਹੀਂ ਉਸਨੇ ਇੱਕ ਵਾਰ ਫਿਰ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਵਿੱਚ ਵਾਹੋ-ਵਾਹੀ ਖੱਟੀ ਹੈ।](https://feeds.abplive.com/onecms/images/uploaded-images/2023/08/28/2decc96fbbd9eeac3e5d00146ca16429ac07b.jpg?impolicy=abp_cdn&imwidth=720)
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਸਿੰਮੀ ਚਾਹਲ ਆਪਣੀ ਫਿਲਮ ਮਸਤਾਨੇ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਫਿਲਮ ਵਿੱਚ ਉਸਨੇ ਆਪਣੇ ਸਾਦਗੀ ਭਰੇ ਅੰਦਾਜ਼ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਹੀ ਨਹੀਂ ਉਸਨੇ ਇੱਕ ਵਾਰ ਫਿਰ ਆਪਣੀ ਅਦਾਕਾਰੀ ਨਾਲ ਪ੍ਰਸ਼ੰਸਕਾਂ ਵਿੱਚ ਵਾਹੋ-ਵਾਹੀ ਖੱਟੀ ਹੈ।
3/6
![ਸਿੰਮੀ ਚਾਹਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਫਿਲਮ ਤੋਂ ਆਪਣੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।](https://feeds.abplive.com/onecms/images/uploaded-images/2023/08/28/3bb3bfcd4a38567c2035f3b76a18a05e91c4b.jpg?impolicy=abp_cdn&imwidth=720)
ਸਿੰਮੀ ਚਾਹਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਫਿਲਮ ਤੋਂ ਆਪਣੀਆਂ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ।
4/6
![ਦਰਅਸਲ, ਫਿਲਮ ਮਸਤਾਨੇ ਵਿੱਚ ਸਿੰਮੀ ਚਾਹਲ ਨੂਰ ਨਾਂਅ ਦੀ ਇੱਕ ਕੁੜੀ ਦਾ ਕਿਰਦਾਰ ਨਿਭਾ ਰਹੀ ਹੈ। ਆਪਣੇ ਕਿਰਦਾਰ ਦਾਂ ਨਾਅ ਦੱਸਦੇ ਹੋਏ ਸਿੰਮੀ ਨੇ ਤਸਵੀਰਾਂ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ, ਨੂਰ ਤੇ ਉਸ ਦੀਆਂ ਸਖੀਆਂ...](https://feeds.abplive.com/onecms/images/uploaded-images/2023/08/28/25e6b31221225508d4ca7b7e3c6c076ab92a7.jpg?impolicy=abp_cdn&imwidth=720)
ਦਰਅਸਲ, ਫਿਲਮ ਮਸਤਾਨੇ ਵਿੱਚ ਸਿੰਮੀ ਚਾਹਲ ਨੂਰ ਨਾਂਅ ਦੀ ਇੱਕ ਕੁੜੀ ਦਾ ਕਿਰਦਾਰ ਨਿਭਾ ਰਹੀ ਹੈ। ਆਪਣੇ ਕਿਰਦਾਰ ਦਾਂ ਨਾਅ ਦੱਸਦੇ ਹੋਏ ਸਿੰਮੀ ਨੇ ਤਸਵੀਰਾਂ ਨੂੰ ਕੈਪਸ਼ਨ ਦਿੰਦੇ ਹੋਏ ਲਿਖਿਆ, ਨੂਰ ਤੇ ਉਸ ਦੀਆਂ ਸਖੀਆਂ...
5/6
![ਦੱਸ ਦੇਈਏ ਕਿ ਫਿਲਮ ਮਸਤਾਨੇ ਤੋਂ ਪਹਿਲਾਂ ਸਿੰਮੀ ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ ਵਿੱਚ ਹਰੀਸ਼ ਵਰਮਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦਿੱਤੀ ਸੀ। ਇਸ ਫਿਲਮ ਨੂੰ ਪ੍ਰਸ਼ੰਸਕਾਂ ਦਾ ਮਿਲਿਆ-ਜੁਲਿਆ ਰਿਸਪਾਂਸ ਮਿਲੀਆ।](https://feeds.abplive.com/onecms/images/uploaded-images/2023/08/28/12db7b04fd5cee61adc504945483095dafa7e.jpg?impolicy=abp_cdn&imwidth=720)
ਦੱਸ ਦੇਈਏ ਕਿ ਫਿਲਮ ਮਸਤਾਨੇ ਤੋਂ ਪਹਿਲਾਂ ਸਿੰਮੀ ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ ਵਿੱਚ ਹਰੀਸ਼ ਵਰਮਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦਿੱਤੀ ਸੀ। ਇਸ ਫਿਲਮ ਨੂੰ ਪ੍ਰਸ਼ੰਸਕਾਂ ਦਾ ਮਿਲਿਆ-ਜੁਲਿਆ ਰਿਸਪਾਂਸ ਮਿਲੀਆ।
6/6
![ਇਸ ਤੋਂ ਇਲਾਵਾ ਸਿੰਮੀ ਚਾਹਲ ਫਿਲਮ 'ਜੀ ਵੇ ਸੋਹਣਿਆ ਜੀ' ਵਿੱਚ ਦਿਖਾਈ ਦੇਵੇਗੀ। ਇਸ ਫਿਲਮ ਵਿੱਚ ਉਹ ਪਾਕਿਸਤਾਨੀ ਅਦਾਕਾਰ ਇਮਰਾਨ ਅੰਬਾਸ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਵੇਗੀ।](https://feeds.abplive.com/onecms/images/uploaded-images/2023/08/28/688af484aa14e2932b143ac7bb0073e3ebe40.jpg?impolicy=abp_cdn&imwidth=720)
ਇਸ ਤੋਂ ਇਲਾਵਾ ਸਿੰਮੀ ਚਾਹਲ ਫਿਲਮ 'ਜੀ ਵੇ ਸੋਹਣਿਆ ਜੀ' ਵਿੱਚ ਦਿਖਾਈ ਦੇਵੇਗੀ। ਇਸ ਫਿਲਮ ਵਿੱਚ ਉਹ ਪਾਕਿਸਤਾਨੀ ਅਦਾਕਾਰ ਇਮਰਾਨ ਅੰਬਾਸ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਵੇਗੀ।
Published at : 28 Aug 2023 12:14 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਵਿਸ਼ਵ
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)