ਪੜਚੋਲ ਕਰੋ

Simi Chahal: ਸਿੰਮੀ ਚਾਹਲ ਦੀਆਂ ਇਨ੍ਹਾਂ ਤਸਵੀਰਾਂ ਤੇ ਫਿਸਲਿਆ ਫੈਨਜ਼ ਦਾ ਦਿਲ, ਕਮੈਂਟ ਕਰ ਬੋਲੇ- 'ਸੱਚਮੁੱਚ ਬਹੁਤ ਕਿਊਟ'

Simi Chahal latest pics: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਸਿਨੇਮਾ ਜਗਤ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਜੋ ਆਪਣੀ ਅਦਾਕਾਰੀ ਅਤੇ ਖੂਬਸੂਰਤ ਅੰਦਾਜ਼ ਲਈ ਜਾਣੀ ਜਾਂਦੀ ਹੈ।

Simi Chahal

1/7
ਜੀ ਹਾਂ, ਉਸ ਨੇ ਆਪਣੀ ਦਮਦਾਰ ਅਦਾਕਾਰੀ ਤੇ ਖੂਬਸੂਰਤੀ ਨਾਲ ਲੱਖਾਂ ਲੋਕਾਂ ਨੂੰ ਆਪਣਾ ਕਾਇਲ ਬਣਾਇਆ ਹੈ। ਸਿੰਮੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਸ਼ਾਨਦਾਰ ਤਸਵੀਰਾਂ ਰਾਹੀਂ ਹਰ ਕਿਸੇ ਦਾ ਮਨ ਮੋਹ ਲੈਂਦੀ ਹੈ। ਇਸ ਵਿਚਾਲੇ ਸਿੰਮੀ ਨੇ ਆਪਣੀਆਂ ਕਈ ਸਾਦਗੀ ਭਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤੁਸੀ ਵੀ ਮਾਰੋ ਇਨ੍ਹਾਂ ਤੇ ਇੱਕ ਨਜ਼ਰ।

2/7
ਸਿੰਮੀ ਚਾਹਲ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸ਼ੇਅਰ ਕਰਦੇ ਹੋਏ ਲਿਖਿਆ, ਮੈਨੂੰ KDDKPD ਦੇ ਗੀਤ 'ਰਾਨੀਆ' ਤੋਂ ਇਹ ਲੁੱਕ ਪਸੰਦ ਹੈ।

3/7
ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਸਿੰਮੀ ਆਪਣੀ ਫਿਲਮ ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ ਦੇ ਗੀਤ ਰਾਨੀਆ ਬਾਰੇ ਗੱਲ ਕਰ ਰਹੀ ਹੈ। ਜਿਸ ਵਿੱਚ ਅਦਾਕਾਰਾ ਨੇ ਇਸ ਲੁੱਕ ਨੂੰ ਅਪਣਾਈਆ ਹੈ।

4/7
ਦੱਸ ਦੇਈਏ ਕਿ ਸਿੰਮੀ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਖੂਬ ਪਿਆਰ ਬਰਸਾਉਂਦੇ ਹਨ। ਇਸ ਵਿਚਾਲੇ ਸਿੰਮੀ ਦਾ ਸਾਦਗੀ ਭਰਿਆ ਅੰਦਾਜ਼ ਚਰਚਾ ਵਿੱਚ ਆ ਗਿਆ ਹੈ।

5/7
ਸਿੰਮੀ ਹਾਲ ਹੀ ਵਿੱਚ ਫਿਲਮ ਕਦੇ ਦਾਦੇ ਦੀਆਂ ਕਦੇ ਪੋਤੇ ਦੀਆਂ ਵਿੱਚ ਹਰੀਸ਼ ਵਰਮਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦਿੱਤੀ। ਇਸ ਫਿਲਮ ਨੂੰ ਪ੍ਰਸ਼ੰਸਕਾਂ ਦਾ ਮਿਲਿਆ-ਜੁਲਿਆ ਰਿਸਪਾਂਸ ਮਿਲੀਆ।

6/7
ਇਸ ਤੋਂ ਇਲਾਵਾ ਸਿੰਮੀ ਚਾਹਲ ਫਿਲਮ 'ਜੀ ਵੇ ਸੋਹਣਿਆ ਜੀ' ਵਿੱਚ ਦਿਖਾਈ ਦੇਵੇਗੀ। ਇਸ ਫਿਲਮ ਵਿੱਚ ਉਹ ਪਾਕਿਸਤਾਨੀ ਅਦਾਕਾਰ ਇਮਰਾਨ ਅੰਬਾਸ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਵੇਗੀ।

7/7
ਵਰਕਫਰੰਟ ਦੀ ਗੱਲ ਕਰਿਏ ਤਾਂ  ਫਿਲਮ 'ਜੀ ਵੇ ਸੋਹਣਿਆ ਜੀ' ਤੋਂ ਇਲਾਵਾ ਸਿੰਮੀ ਅਦਾਕਾਰ ਤਰਸੇਮ ਜੱਸੜ ਨਾਲ ਫਿਲਮ ਮਸਤਾਨੇ ਵਿੱਚ ਅਹਿਮ ਭੂਮਿਕਾ ਵਿੱਚ ਨਜ਼ਰ ਆਵੇਗੀ। ਇਹ ਫਿਲਮ 25 ਅਗਸਤ ਨੂੰ ਸਿਨੇਮਾਂਘਰਾਂ ਵਿੱਚ ਰਿਲੀਜ਼ ਹੋਵੇਗੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

MP sandeer Pathak | 'ਰਾਸ਼ਟਰਪਤੀ ਦਾ ਭਾਸ਼ਣ ਖੋਖਲਾ - ਸਿਰਫ਼ ਗੁੜ ਗੋਬਰ...' - ਰਾਜ ਸਭਾ 'ਚ ਸੰਦੀਪ ਪਾਠਕ ਦੇ ਤਲਖ਼ ਤੇਵਰRaghav Chadha In Parliament | ਰਾਜ ਸਭਾ 'ਚ ਰਾਘਵ ਚੱਢਾ ਦਾ ਚੜ੍ਹਿਆ ਪਾਰਾ, ਵੇਖੋ ਕਿਹੜੇ ਮੁੱਦੇ 'ਤੇ ਬੋਲੇHarsimrat Badal In Parliament | MP ਬੀਬੀ ਬਾਦਲ ਨੇ ਇਕੋ ਸਾਹ 'ਚ ਗਿਣਾਏ ਪੰਜਾਬ ਦੇ ਮੁੱਦੇJalandhar Breaking | ਸਵੇਰੇ AAP 'ਚ - ਸ਼ਾਮੀਂ ਮੁੜ ਅਕਾਲੀ ਦਲ 'ਚ Bibi Surjit Kaur

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget