ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਦੀ ਹੌਟਨੈਸ ਨੇ ਵਧਾਇਆ ਸੋਸ਼ਲ ਮੀਡੀਆ ਦਾ ਪਾਰਾ, Pics ਵੇਖ ਫੈਨਜ਼ ਬੋਲੇ- 'ਨਿਰੀ ਅੱਗ'

Sonam Bajwa Pics: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੀ ਅਦਾਕਾਰੀ ਦੇ ਨਾਲ-ਨਾਲ ਹੌਟਨੈਸ ਦਾ ਜਲਵਾ ਸੋਸ਼ਲ ਮੀਡੀਆ ਉੱਪਰ ਬਿਖੇਰਦੀ ਰਹਿੰਦੀ ਹੈ।

Sonam Bajwa Pics

1/7
ਸੋਨਮ ਉਨ੍ਹਾਂ ਪੰਜਾਬੀ ਸਿਤਾਰਿਆਂ ਵਿੱਚ ਗਿਣੀ ਜਾਂਦੀ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੀ ਹੈ।

2/7
ਇਸ ਦੌਰਾਨ ਸੋਨਮ ਬਾਜਵਾ ਦੀਆਂ ਤਸਵੀਰਾਂ ਅਤੇ ਵੀਡੀਓ ਰਾਹੀਂ ਉਸਦੇ ਅਪਕਮਿੰਗ ਪ੍ਰੋਜੈਕਟ ਦੀ ਜਾਣਕਾਰੀ ਵੀ ਮਿਲਦੀ ਹੈ।

3/7
ਇਸ ਵਿਚਾਲੇ ਅਦਾਕਾਰਾ ਵੱਲੋਂ ਆਪਣੇ ਹੌਟ ਲੁੱਕ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

4/7
ਦਰਅਸਲ, ਸੋਨਮ ਬਾਜਵਾ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਉਹ ਵਾਈਟ ਕਲਰ ਦੀ ਨੈੱਟ ਡਰੈੱਸ ਵਿੱਚ ਵਿਖਾਈ ਦੇ ਰਹੀ ਹੈ।

5/7
ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰ ਆਪਣੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ।

6/7
ਇੱਕ ਯੂਜ਼ਰ ਨੇ ਤਸਵੀਰਾਂ ਉੱਪਰ ਕਮੈਂਟ ਕਰਦੇ ਹੋਏ ਲਿਖਿਆ, ਨਿਰੀ ਅੱਗ, ਦੂਜੇ ਨੇ ਲਿਖਦੇ ਹੋਏ ਕਿਹਾ - ਬਹੁਤ ਖੂਬਸੂਰਤ...

7/7
ਵਰਕਫਰੰਟ ਦੀ ਗੱਲ ਕਰਿਏ ਤਾਂ ਸੋਨਮ ਬਾਜਵਾ ਦੀ ਫਿਲਮ 'ਕੁੜੀ ਹਰਿਆਣੇ ਵੱਲ ਦੀ' 19 ਜੁਲਾਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।

ਹੋਰ ਜਾਣੋ ਪਾਲੀਵੁੱਡ

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget