ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਦੀ ਇੰਸਟਾਗ੍ਰਾਮ ਪੋਸਟ ਵੇਖ ਟੁੱਟਿਆ ਫੈਨਜ਼ ਦਾ ਦਿਲ, ਜਾਣੋ ਪੰਜਾਬੀ ਅਦਾਕਾਰਾ ਤੋਂ ਕਿਉਂ ਹੋਏ ਨਿਰਾਸ਼ ?

Sonam Bajwa Pics: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਪਣੇ ਸਟਾਈਲਿਸ਼ ਅੰਦਾਜ਼ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਪੋਸਟ ਕਰਦੀ ਰਹਿੰਦੀ ਹੈ।

Sonam Bajwa

1/7
ਇਸ ਵਿਚਾਲੇ ਅਦਾਕਾਰਾ ਇੱਕ ਵਾਰ ਫਿਰ ਤੋਂ ਸੁਰਖੀਆਂ ਬਟੋਰ ਰਹੀ ਹੈ। ਸੋਨਮ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਗਾਤਾਰ ਆਪਣੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਰਹੀ ਹੈ। ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।

2/7
ਇਸ ਦੌਰਾਨ ਸੋਨਮ ਬਾਜਵਾ ਨੇ ਇੱਕ ਅਜਿਹੀ ਪੋਸਟ ਸ਼ੇਅਰ ਕੀਤੀ ਜਿਸ ਕਾਰਨ ਪ੍ਰਸ਼ੰਸਕਾਂ ਦਾ ਦਿਲ ਟੁੱਟ ਗਿਆ। ਅਸਲ ਵਿੱਚ ਪੰਜਾਬੀ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਲਵ ਵਾਲਾ ਪੋਸਟ ਸ਼ੇਅਰ ਕੀਤਾ ਹੈ।

3/7
ਅਦਾਕਾਰਾ ਦੀ ਇਸ ਪੋਸਟ ਨੂੰ ਵੇਖ ਪ੍ਰਸ਼ੰਸਕ ਅੰਦਾਜ਼ੇ ਲਗਾ ਰਹੇ ਹਨ, ਕਿ ਉਨ੍ਹਾਂ ਦੀ ਜ਼ਿੰਦਗੀ ਵਿੱਚ ਪਿਆਰ ਦਸਤਕ ਦੇ ਚੁੱਕਿਆ ਹੈ। ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।

4/7
ਇੱਕ ਯੂਜ਼ਰ ਨੇ ਸੋਨਮ ਦੀ ਪੋਸਟ ਉੱਪਰ ਕਮੈਂਟ ਕਰ ਲਿਖਿਆ, ਹੁਣ ਕੰਮ ਸੈੱਟ ਆ, ਪਿਛਲੇ ਪੋਸਟ ਵਿੱਚ ਤਾਂ ਦਿਲ ਟੁੱਟ ਦਿਆ ਸੀ ਮੇਰਾ...

5/7
ਹਾਲਾਂਕਿ ਕਈ ਯੂਜ਼ਰਸ ਅਦਾਕਾਰਾ ਦੀ ਲੁੱਕ ਦੀ ਗੱਲ ਕਰ ਰਹੇ ਹਨ। ਦਰਅਸਲ, ਉਨ੍ਹਾਂ ਨੂੰ ਸੋਨਮ ਬਾਜਵਾ ਦਾ ਹੱਦ ਤੋਂ ਵੱਧ ਬੋਲਡ ਅੰਦਾਜ਼ ਪਸੰਦ ਨਹੀਂ ਆਇਆ।

6/7
ਫਿਲਹਾਲ ਬਲੈਜ਼ਰ ਵਿੱਚ ਸੋਨਮ ਦੇ ਅੰਦਾਜ਼ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

7/7
ਵਰਕਫਰੰਟ ਦੀ ਗੱਲ ਕਰੀਏ ਤਾਂ ਸੋਨਮ ਬਾਜਵਾ ਦੇ ਦੀਆਂ ਇਸ ਸਾਲ 3 ਫਿਲਮਾਂ ਰਿਲੀਜ਼ ਹੋਣ ਜਾ ਰਹੀਆ ਹਨ। ਉਸ ਨੇ ਹਾਲ ਹੀ 'ਚ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਸ ਦੇ ਨਾਲ ਹੀ ਉਸ ਦੀਆਂ 'ਨਿੱਕਾ ਜ਼ੈਲਦਾਰ 4' ਤੇ 'ਰੰਨਾਂ ;ਚ ਧੰਨਾ' ਵੀ ਇਸੇ ਸਾਲ ਰਿਲੀਜ਼ ਹੋਣ ਜਾ ਰਹੀਆਂ ਹਨ।

ਹੋਰ ਜਾਣੋ ਪਾਲੀਵੁੱਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget