ਪੜਚੋਲ ਕਰੋ
Sonam Bajwa: ਸੋਨਮ ਬਾਜਵਾ ਦੀ ਸਾਦਗੀ ਫੈਨਜ਼ ਨੂੰ ਬਣਾ ਰਹੀ ਦੀਵਾਨਾ, ਤਸਵੀਰਾਂ ਵੇਖ ਦਿਸ਼ਾ ਪਟਾਨੀ ਬੋਲੀ- "ਸੋਹਣੀ ਕੁੜੀ"
Sonam Bajwa New Instagram Post: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਆਪਣੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ।
Sonam Bajwa New Instagram Post
1/6

ਪੰਜਾਬੀ ਇੰਡਸਟਰੀ ਵਿੱਚ ਆਪਣਾ ਜਲਵਾ ਦਿਖਾਉਣ ਵਾਲੀ ਅਦਾਕਾਰਾ ਨੇ ਬਾਲੀਵੁੱਡ ਵਿੱਚ ਸਿਤਾਰਿਆਂ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ।
2/6

ਸੋਨਮ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਵੱਲੋਂ ਕੁਝ ਸਾਦਗੀ ਭਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ।
Published at : 22 Jan 2024 07:40 AM (IST)
ਹੋਰ ਵੇਖੋ





















