ਪੜਚੋਲ ਕਰੋ
Sonam Bajwa: ਸੋਨਮ ਬਾਜਵਾ ਦਾ ਸੋਸ਼ਲ ਮੀਡੀਆ 'ਤੇ ਚਰਚਾ, ਤਸਵੀਰਾਂ ਵੇਖ ਫੈਨਜ਼ ਬੋਲੇ- 'ਸਲਵਾਰ ਸੂਟ 'ਚ ਚਮਕਦੀ ਆ...'
Sonam Bajwa Pics: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਏ ਦਿਨ ਸੋਸ਼ਲ ਮੀਡੀਆ ਉੱਪਰ ਛਾਈ ਰਹਿੰਦੀ ਹੈ। ਉਸਦਾ ਇਹ ਖੂਬਸੂਰਤ ਅੰਦਾਜ਼ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦਾ ਹੈ।
Sonam Bajwa
1/7

ਸੋਨਮ ਆਪਣੀਆਂ ਫਿਲਮਾਂ ਵਿੱਚ ਅਦਾਕਾਰੀ ਲਈ ਹੀ ਨਹੀਂ ਬਲਕਿ ਖੂਬਸੂਰਤ ਹੌਟ ਅੰਦਾਜ਼ ਲਈ ਵੀ ਜਾਣੀ ਜਾਂਦੀ ਹੈ। ਉਸਦੀਆਂ ਤਸਵੀਰਾਂ ਅਕਸਰ ਸੋਸ਼ਲ ਮੀਡੀਆ ਉੱਪਰ ਛਾਈਆਂ ਰਹਿੰਦੀਆਂ ਹਨ।
2/7

ਇਸ ਵਿਚਾਲੇ ਅਦਾਕਾਰਾ ਨੇ ਆਪਣੀ ਬੇਹੱਦ ਖਾਸ ਅਤੇ ਸਧਾਰਨ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
Published at : 14 Apr 2024 07:54 AM (IST)
ਹੋਰ ਵੇਖੋ





















