ਪੜਚੋਲ ਕਰੋ

Sonam Bajwa: ਸੋਨਮ ਬਾਜਵਾ ਨੇ ਫਿਰ ਦਿਖਾਇਆ ਹੌਟਨੇਸ ਦਾ ਜਲਵਾ, ਕਾਤਿਲ ਅਦਾਵਾਂ ਦੇਖ ਫੈਨਜ਼ ਬੋਲੇ- ਮਾਰ ਸੁੱਟਿਆ...

sonam bajwa Hottest picture: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਆਏ ਦਿਨ ਸੋਸ਼ਲ ਮੀਡੀਆ ਉੱਪਰ ਆਪਣੀ ਹੌਟਨੇਸ ਲੁੱਕ ਦਾ ਜਲਵਾ ਦਿਖਾ ਰਹੀ ਹੈ।

sonam bajwa Hottest picture

1/6
ਸੋਨਮ ਬਾਜਵਾ ਦੀਆਂ ਅਦਾਵਾਂ ਨਾ ਸਿਰਫ ਪ੍ਰਸ਼ੰਸਕਾਂ ਬਲਕਿ ਪੰਜਾਬੀ ਸਿਤਾਰਿਆਂ ਦਾ ਵੀ ਦਿਲ ਧੜਕਾ ਰਹੀਆਂ ਹਨ। ਦਰਅਸਲ, ਸੋਨਮ ਵੱਲੋਂ ਲਗਾਤਾਰ ਆਪਣੇ ਹੌਟ ਅੰਦਾਜ਼ ਵਾਲੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਇਹ ਤਸਵੀਰਾਂ ਹਰ ਕਿਸੇ ਨੂੰ ਦੀਵਾਨਾ ਬਣਾ ਰਹੀਆਂ ਹਨ।

2/6
ਸੋਨਮ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਸੋਸ਼ਲ ਮੀਡੀਆ ਉੱਪਰ ਸ਼ੇਅਰ ਕਰਦੇ ਹੋਏ ਲਿਖਿਆ, ਕੁਝ ਦਿਨ ਪਹਿਲਾਂ …. ਉਸ ਦਿਨ ਸੂਰਜ ਛਿਪਣ ਦਾ ਸਮਾਂ ਜਾਦੂਈ ਸੀ।

3/6
ਸੋਨਮ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਪ੍ਰਸ਼ੰਸਕ ਵੀ ਦਿਲਾਂ ਦੀ ਬਰਸਾਤ ਕਰ ਰਹੇ ਹਨ। ਇੱਕ ਯੂਜ਼ਰ ਨੇ ਇਨ੍ਹਾਂ ਤਸਵੀਰਾਂ ਵਿੱਚ ਕਮੈਂਟ ਕਰਦੇ ਹੋਏ ਲਿਖਿਆ, ਮਾਰ ਸੁੱਟਿਆ...

4/6
ਦੱਸ ਦੇਈਏ ਕਿ ਸੋਨਮ ਦੀ ਪੜ੍ਹਾਈ ਦਿੱਲੀ 'ਚ ਹੋਈ, ਜਿਸ ਤੋਂ ਬਾਅਦ ਸਾਲ 2012 'ਚ ਉਸ ਨੇ ਮੁੰਬਈ ਵੱਲ ਕਦਮ ਵਧਾਏ। ਉੱਥੇ ਉਸਨੇ ਫੇਮਿਨਾ ਮਿਸ ਇੰਡੀਆ ਵਿੱਚ ਵੀ ਹਿੱਸਾ ਲਿਆ, ਪਰ ਸਫਲਤਾ ਨਹੀਂ ਮਿਲੀ।

5/6
ਗਲੈਮਰ ਦੀ ਦੁਨੀਆ 'ਚ ਚੰਗੀ ਸ਼ੁਰੂਆਤ ਨਾ ਕਰਨ ਕਾਰਨ ਸੋਨਮ ਏਅਰ ਹੋਸਟੈੱਸ ਬਣ ਗਈ ਪਰ ਜਦੋਂ ਉਸ ਨੂੰ ਐਕਟਿੰਗ ਦੀ ਦੁਨੀਆ 'ਚ ਮੌਕਾ ਮਿਲਿਆ ਤਾਂ ਉਸ ਨੇ ਨੌਕਰੀ ਛੱਡ ਦਿੱਤੀ।

6/6
ਸੋਨਮ ਬਾਜਵਾ ਹੁਣ ਆਪਣੀਆਂ ਅਦਾਵਾਂ ਦਾ ਜਾਦੂ ਪ੍ਰਸ਼ੰਸਕਾਂ ਉੱਪਰ ਚਲਾਉਂਦੀ ਹੈ। ਉਹ ਪੰਜਾਬੀ ਸਿਨੇਮਾ ਜਗਤ ਦੀਆਂ ਟੌਮ ਅਭਿਨੇਤਰੀਆਂ ਵਿੱਚ ਗਿਣੀ ਜਾਂਦੀ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget