Sonam Bajwa: ਸੋਨਮ ਬਾਜਵਾ ਨੇ ਲਗਾਇਆ ਹੌਟਨੇਸ ਦਾ ਤੜਕਾ, BB OTT 2 ਦਾ ਰਨਰਅੱਪ ਫੁੱਕਰਾ ਇਨਸਾਨ ਵੀ ਹੋਇਆ ਦੀਵਾਨਾ

Sonam Bajwa Hottest Picture: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਸਦਾ ਜਲਵਾ ਸਿਰਫ਼ ਪਾਲੀਵੁੱਡ ਹੀ ਨਹੀਂ ਬਲਕਿ ਬਾਲੀਵੁੱਡ ਇੰਡਸਟਰੀ ਵਿੱਚ ਵੀ ਵੇਖਣ ਨੂੰ ਮਿਲਿਆ।

Sonam Bajwa Hottest Picture

1/6
ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਪਰ ਆਏ ਦਿਨ ਚਰਚਾ ਵਿੱਚ ਬਣੀ ਰਹਿਣ ਵਾਲੀ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਹੌਟ ਤਸਵੀਰਾਂ ਨਾਲ ਸਭ ਦਾ ਦਿਲ ਜਿੱਤ ਲਿਆ ਹੈ।
2/6
ਸੋਨਮ ਬਾਜਵਾ ਦੇ ਅੰਦਾਜ਼ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਵਿੱਚ ਸੋਨਮ ਨੂੰ ਦੇਖ ਤੁਸੀ ਵੀ ਆਪਣਾ ਦਿਲ ਹਾਰ ਬੈਠੋਗੇ। ਦੇਖੋ ਅਦਾਕਾਰਾ ਦੀਆਂ ਇਹ ਖਾਸ ਤਸਵੀਰਾਂ...
3/6
ਦਰਅਸਲ, ਸੋਨਮ ਬਾਜਵਾ ਆਏ ਦਿਨ ਆਪਣੇ ਨਵੇਂ ਲੁੱਕਸ ਨਾਲ ਸੋਸ਼ਲ ਮੀਡੀਆ ਦਾ ਤਾਪਮਾਨ ਵਧਾ ਰਹੀ ਹੈ। ਉਸ ਵੱਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਪ੍ਰਸ਼ੰਸਕਾਂ ਦਾ ਮਨ ਮੋਹ ਰਹੀਆਂ ਹਨ।
4/6
ਸੋਨਮ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕ ਵੀ ਲਗਾਤਾਰ ਕਮੈਂਟ ਕਰ ਰਹੇ ਹਨ, ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਲਾਜਵਾਬ ਕਿੰਨੇ ਖੂਬਸੂਰਤ ਹੋ ਤੁਸੀ...
5/6
ਇਸ ਤੋਂ ਇਲਾਵਾ ਬਿੱਗ ਬੌਸ ਓਟੀਟੀ 2 ਦੇ ਰਨਰਅੱਪ ਫੁੱਕਰਾ ਇਨਸਾਨ ਉਰਫ਼ ਅਭਿਸ਼ੇਕ ਮਲਹਾਨ ਨੇ ਇਨ੍ਹਾਂ ਤਸਵੀਰਾਂ ਉੱਪਰ ਕਮੈਂਟ ਕਰ ਲਿਖਿਆ, Areyyyyy...
6/6
ਦੱਸ ਦੇਈਏ ਕਿ ਪੰਜਾਬੀ ਗਾਇਕ ਜੀ ਖਾਨ ਵੱਲੋਂ ਵੀ ਸੋਨਮ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਰੋਮਾਂਟਿਕ ਕਮੈਂਟ ਕੀਤਾ ਗਿਆ ਹੈ। ਇਨ੍ਹਾਂ ਤਸਵੀਰਾਂ ਉੱਪਰ ਕਲਾਕਾਰ ਨੇ ਹਾਰਟ ਇਮੋਜ਼ੀ ਸ਼ੇਅਰ ਕੀਤੇ ਹਨ। ਵਰਕਫਰੰਟ ਦੀ ਗੱਲ ਕਰਿਏ ਤਾਂ ਸੋਨਮ ਬਾਜਵਾ ਹਾਲ ਹੀ ਵਿੱਚ ਫਿਲਮ ਕੈਰੀ ਆਨ ਜੱਟਾ 3 ਵਿੱਚ ਨਜ਼ਰ ਆਈ। ਇਸ ਫਿਲਮ ਵਿੱਚ ਉਸਦੀ ਗਿੱਪੀ ਗਰੇਵਾਲ ਨਾਲ ਲਵ ਕੈਮਿਸਟ੍ਰੀ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ।
Sponsored Links by Taboola