ਪੜਚੋਲ ਕਰੋ
Tania: ਤਾਨੀਆ ਦੀਆਂ ਦਿਲਕਸ਼ ਅਦਾਵਾਂ ਨੇ ਫੈਨਜ਼ ਬਣਾਏ ਦੀਵਾਨੇ, ਸੋਸ਼ਲ ਮੀਡੀਆ 'ਤੇ ਕਰਵਾਈ ਬੱਲੇ-ਬੱਲੇ
Tania Pics: ਪੰਜਾਬੀ ਅਦਾਕਾਰਾ ਤਾਨੀਆ ਅਕਸਰ ਸੁਰਖੀਆਂ 'ਚ ਰਹਿੰਦੀ ਹੈ। ਉਹ ਆਪਣੀ ਅਦਾਕਾਰੀ ਅਤੇ ਖੂਬਸੂਰਤ ਅਦਾਵਾਂ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੇ ਆ ਰਹੀ ਹੈ।
Tania Pics
1/6

ਤਾਨੀਆ ਉਨ੍ਹਾਂ ਪੰਜਾਬੀ ਅਦਾਕਾਰਾਵਾਂ ਵਿੱਚੋਂ ਇੱਕ ਹੈ ਜੋ ਆਪਣੀਆਂ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਅਕਸਰ ਸੋਸ਼ਲ ਮੀਡੀਆ ਉੱਪਰ ਸ਼ੇਅਰ ਕਰਦੇ ਰਹਿੰਦੀ ਹੈ।
2/6

ਉਹ ਪ੍ਰਸ਼ੰਸਕਾਂ ਨਾਲ ਆਪਣੇ ਅਪਕਮਿੰਗ ਪ੍ਰੋਜੈਕਟਸ ਬਾਰੇ ਵੀ ਜਾਣਕਾਰੀ ਸ਼ੇਅਰ ਕਰਦੀ ਹੈ। ਇਸ ਵਿਚਾਲੇ ਅਦਾਕਾਰਾ ਵੱਲੋਂ ਇੱਕ ਪੋਸਟ ਹੋਰ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਉਹ ਬੇਹੱਦ ਖੂਬਸੂਰਤ ਵਿਖਾਈ ਦੇ ਰਹੀ ਹੈ।
Published at : 24 Jan 2024 08:10 AM (IST)
ਹੋਰ ਵੇਖੋ



















