ਪੜਚੋਲ ਕਰੋ
(Source: ECI/ABP News)
Tania Pics: ਤਾਨੀਆ ਦੀਆਂ ਤਸਵੀਰਾਂ ਨੇ ਲੁੱਟੀ ਮਹਿਫ਼ਲ, ਅਦਾਵਾਂ ਦੇਖ ਪ੍ਰਸ਼ੰਸਕ ਵੀ ਹਾਰੇ ਦਿਲ
Tania Beautiful Pics: ਪੰਜਾਬੀ ਅਦਾਕਾਰਾ ਤਾਨੀਆ ਆਪਣੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤੀ ਨਾਲ ਵੀ ਦਰਸ਼ਕਾਂ ਨੂੰ ਦੀਵਾਨਾ ਬਣਾਉਂਦੀ ਹੈ।
![Tania Beautiful Pics: ਪੰਜਾਬੀ ਅਦਾਕਾਰਾ ਤਾਨੀਆ ਆਪਣੀ ਅਦਾਕਾਰੀ ਦੇ ਨਾਲ-ਨਾਲ ਖੂਬਸੂਰਤੀ ਨਾਲ ਵੀ ਦਰਸ਼ਕਾਂ ਨੂੰ ਦੀਵਾਨਾ ਬਣਾਉਂਦੀ ਹੈ।](https://feeds.abplive.com/onecms/images/uploaded-images/2023/07/03/f40e1375c5ccf5b0c6e3460ea5666e721688371836872709_original.jpg?impolicy=abp_cdn&imwidth=720)
Tania Beautiful Pics
1/7
![ਤਾਨੀਆ ਪੰਜਾਬੀ ਇੰਡਸਟਰੀ ਦੀਆਂ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ ਜਿਸਨੇ ਆਪਣੇ ਦਮ ਤੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਕਾਇਮ ਕੀਤੀ ਹੈ।](https://feeds.abplive.com/onecms/images/uploaded-images/2023/07/03/8357f6de27335f94d77a096a2cfb2d60f5c8b.jpg?impolicy=abp_cdn&imwidth=720)
ਤਾਨੀਆ ਪੰਜਾਬੀ ਇੰਡਸਟਰੀ ਦੀਆਂ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ ਜਿਸਨੇ ਆਪਣੇ ਦਮ ਤੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਕਾਇਮ ਕੀਤੀ ਹੈ।
2/7
![ਫਿਲਮ ਸੁਫਨਾ ਤੋਂ ਬਾਅਦ ਲੇਖ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੀ ਅਦਾਕਾਰਾ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੀ ਹੈ।](https://feeds.abplive.com/onecms/images/uploaded-images/2023/07/03/e49e7a08388c6d5e3bdff89ef2ba69f1ec19f.jpg?impolicy=abp_cdn&imwidth=720)
ਫਿਲਮ ਸੁਫਨਾ ਤੋਂ ਬਾਅਦ ਲੇਖ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੀ ਅਦਾਕਾਰਾ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੀ ਹੈ।
3/7
![ਇਸ ਵਿਚਾਲੇ ਅਦਾਕਾਰਾ ਤਾਨੀਆ ਵੱਲੋਂ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।](https://feeds.abplive.com/onecms/images/uploaded-images/2023/07/03/337fe629882fc4c98187ab12c6fe53868182d.jpg?impolicy=abp_cdn&imwidth=720)
ਇਸ ਵਿਚਾਲੇ ਅਦਾਕਾਰਾ ਤਾਨੀਆ ਵੱਲੋਂ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
4/7
![ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਤਾਨੀਆ ਨੇ ਲਿਖਿਆ, ਮਹਿਬੂਬ ਵੋ ਜੋ ਚਾਂਦ ਕੋ ਭੇਜੇ ਤਸਵੀਰ ਚਾਂਦ ਕੀ...](https://feeds.abplive.com/onecms/images/uploaded-images/2023/07/03/d089b5a4677d881a36535143ab8b75da0b374.jpg?impolicy=abp_cdn&imwidth=720)
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਤਾਨੀਆ ਨੇ ਲਿਖਿਆ, ਮਹਿਬੂਬ ਵੋ ਜੋ ਚਾਂਦ ਕੋ ਭੇਜੇ ਤਸਵੀਰ ਚਾਂਦ ਕੀ...
5/7
![ਤਾਨੀਆ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਉੱਪਰ ਪ੍ਰਸ਼ੰਸਕ ਲਗਾਤਾਰ ਹਾਰਟ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸੋ ਸੋ ਬਿਊਟੀਫੁੱਲ...](https://feeds.abplive.com/onecms/images/uploaded-images/2023/07/03/829df10e5778dc7d1bc751bef3f3f9e44b51c.jpg?impolicy=abp_cdn&imwidth=720)
ਤਾਨੀਆ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਉੱਪਰ ਪ੍ਰਸ਼ੰਸਕ ਲਗਾਤਾਰ ਹਾਰਟ ਕਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਸੋ ਸੋ ਬਿਊਟੀਫੁੱਲ...
6/7
![ਦੱਸ ਦੇਈਏ ਕਿ ਤਾਨੀਆ ਆਪਣੇ ਸੋਸ਼ਲ਼ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਸ਼ਾਨਦਾਰ ਤਸਵੀਰਾਂ ਰਾਹੀਂ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਹੈ।](https://feeds.abplive.com/onecms/images/uploaded-images/2023/07/03/fb2d5c98873a2b66d328243c89e190258612f.jpg?impolicy=abp_cdn&imwidth=720)
ਦੱਸ ਦੇਈਏ ਕਿ ਤਾਨੀਆ ਆਪਣੇ ਸੋਸ਼ਲ਼ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਸ਼ਾਨਦਾਰ ਤਸਵੀਰਾਂ ਰਾਹੀਂ ਪ੍ਰਸ਼ੰਸਕਾਂ ਦਾ ਧਿਆਨ ਖਿੱਚਦੀ ਹੈ।
7/7
![ਵਰਕਫਰੰਟ ਦੀ ਗੱਲ ਕਰਿਏ ਤਾਂ ਤਾਨੀਆ ਹਾਲ ਹੀ ਵਿੱਚ ਫਿਲਮ ਗੋਡੇ ਗੋਡੇ ਚਾਅ ਵਿੱਚ ਨਜ਼ਰ ਆਈ। ਇਸ ਫਿਲਮ ਵਿੱਚ ਸੋਨਮ ਸਣੇ ਤਾਨੀਆ ਦੀ ਕੈਮਿਸਟ੍ਰੀ ਨੇ ਸਭ ਖੂਬ ਮਨੋਰੰਜਨ ਕੀਤਾ।](https://feeds.abplive.com/onecms/images/uploaded-images/2023/07/03/9e6d55245ed634fe80bfacb01ff569834b958.jpg?impolicy=abp_cdn&imwidth=720)
ਵਰਕਫਰੰਟ ਦੀ ਗੱਲ ਕਰਿਏ ਤਾਂ ਤਾਨੀਆ ਹਾਲ ਹੀ ਵਿੱਚ ਫਿਲਮ ਗੋਡੇ ਗੋਡੇ ਚਾਅ ਵਿੱਚ ਨਜ਼ਰ ਆਈ। ਇਸ ਫਿਲਮ ਵਿੱਚ ਸੋਨਮ ਸਣੇ ਤਾਨੀਆ ਦੀ ਕੈਮਿਸਟ੍ਰੀ ਨੇ ਸਭ ਖੂਬ ਮਨੋਰੰਜਨ ਕੀਤਾ।
Published at : 03 Jul 2023 01:45 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)