ਪੜਚੋਲ ਕਰੋ

Tania: ਤਾਨੀਆ ਦੀ ਸਾਦਗੀ ਨੇ ਫੈਨਜ਼ ਦਾ ਲੁੱਟਿਆ ਦਿਲ, ਯੂਜ਼ਰਸ ਬੋਲੇ- 'ਇੰਨਾ ਖੂਬਸੂਰਤ ਕੋਈ ਕਿਵੇਂ ਹੋ ਸਕਦਾ...'

Tania Photoshoot: ਪੰਜਾਬੀ ਅਦਾਕਾਰਾ ਤਾਨੀਆ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਹ ਪੰਜਾਬੀ ਸਿਨੇਮਾ ਵਿੱਚ ਨਾ ਸਿਰਫ ਆਪਣੀ ਅਦਾਕਾਰੀ ਬਲਕਿ ਖੂਬਸੂਰਤੀ ਦੇ ਚੱਲਦਿਆਂ ਵੀ ਛਾਈ ਰਹਿੰਦੀ ਹੈ।

Punjabi Actress Tania

1/6
ਤਾਨੀਆ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੀ ਹੈ। ਅਦਾਕਾਰਾ ਵੱਲੋਂ ਹਾਲ ਹੀ ਵਿੱਚ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ।

2/6
ਇਨ੍ਹਾਂ ਤਸਵੀਰਾਂ ਵਿੱਚ ਤਾਨੀਆ ਫੁੱਲਾਂ ਨਾਲ ਸਜੇ ਇੱਕ ਲਹਿੰਦੇ ਵਿੱਚ ਵਿਖਾਈ ਦੇ ਰਹੀ ਹੈ। ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਖੂਬ ਪਿਆਰ ਲੁੱਟਾ ਰਹੇ ਹਨ।

3/6
ਤਾਨੀਆ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਦੇ ਹੋਏ ਕਿਹਾ, ਕੋਈ ਇੰਨਾ ਖੂਬਸੂਰਤ ਕਿਵੇਂ ਹੋ ਸਕਦਾ ਯਾਰ...

4/6
ਇਸ ਤੋਂ ਇਲਾਵਾ ਫਿਲਮੀ ਸਿਤਾਰਿਆਂ ਨੇ ਨਾਲ-ਨਾਲ ਦਰਸ਼ਕ ਤਸਵੀਰਾਂ ਉੱਪਰ ਲਗਾਤਾਰ ਪਿਆਰ ਦੀ ਬਰਸਾਤ ਕਰ ਰਹੇ ਹਨ।

5/6
ਦੱਸ ਦੇਈਏ ਕਿ ਤਾਨੀਆ ਨੂੰ ਆਖਰੀ ਵਾਰ ਫਿਲਮ 'ਗੋਡੇ ਗੋਡੇ ਚਾਅ' ਵਿੱਚ ਵੇਖਿਆ ਗਿਆ ਸੀ। ਇਸ ਫਿਲਮ 'ਚ ਤਾਨੀਆ ਨਿੱਕੋ ਦੇ ਕਿਰਦਾਰ ;ਚ ਨਜ਼ਰ ਆਈ ਸੀ। ਉਸ ਨੇ ਆਪਣੀ ਸ਼ਾਨਦਾਰ ਐਕਟਿੰਗ ਤੇ ਮਾਸੂਮੀਅਤ ਨਾਲ ਸਭ ਦਾ ਦਿਲ ਜਿੱਤ ਲਿਆ।

6/6
ਵਰਕਫਰੰਟ ਦੀ ਗੱਲ ਕਰਿਏ ਤਾਂ ਤਾਨੀਆ ਜਲਦ ਹੀ ਫਿਲਮ ਮਿੱਠੜੇ ਅਤੇ ਪਾਰ ਚਨਾ ਦੇ ਵਿੱਚ ਆਪਣੀ ਅਦਾਕਾਰੀ ਦਾ ਜਲਵਾ ਦਿਖਾਉਂਦੇ ਹੋਏ ਨਜ਼ਰ ਆਏਗੀ। ਇਨ੍ਹਾਂ ਫਿਲਮਾਂ ਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget