ਪੜਚੋਲ ਕਰੋ

Jaswinder Brar: ਜਸਵਿੰਦਰ ਬਰਾੜ ਦੀ ਧੀ ਜਸ਼ਨਪ੍ਰੀਤ ਅਭਿਨੇਤਰੀਆਂ ਨੂੰ ਵੀ ਦਿੱਤੀ ਹੈ ਮਾਤ, ਮਨ ਮੋਹ ਲੈਣਗੀਆਂ ਤਸਵੀਰਾਂ

Jaswinder Brar Daughter: ਪੰਜਾਬੀ ਲੋਕ ਗਾਇਕਾ ਜਸਵਿੰਦਰ ਬਰਾੜ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਉਹ ਲੰਬੇ ਸਮੇਂ ਤੋਂ ਸੰਗੀਤ ਜਗਤ ਵਿੱਚ ਆਪਣੀ ਗਾਇਕੀ ਦਾ ਜਲਵਾ ਦਿਖਾਉਂਦੇ ਹੋਏ ਆ ਰਹੀ ਹੈ।

Jaswinder Brar Daughter

1/7
ਪੰਜਾਬੀ ਗਾਇਕਾ ਜਸਵਿੰਦਰ ਬਰਾੜ ਨਾ ਸਿਰਫ ਆਪਣੀ ਗਾਇਕੀ ਸਗੋਂ ਫਿੱਟਨੇਸ ਨਾਲ ਵੀ ਪ੍ਰਸ਼ੰਸਕਾਂ ਨੂੰ ਹੈਰਾਨ ਕਰਦੀ ਹੈ। ਉਨ੍ਹਾਂ ਦੀ ਲੁੱਕ ਨੂੰ ਦੇਖ ਇਹ ਗੱਲ ਪੂਰੀ ਤਰ੍ਹਾਂ ਸਪਸ਼ਟ ਹੁੰਦੀ ਹੈ।

2/7
ਪਰ ਅੱਜ ਅਸੀ ਤੁਹਾਨੂੰ ਜਸਵਿੰਦਰ ਬਰਾੜ ਦੀ ਧੀ ਜਸ਼ਨਪ੍ਰੀਤ ਸਿੱਧੂ ਬਾਰੇ ਦੱਸਣ ਜਾ ਰਹੇ ਹਾਂ। ਜੋ ਆਪਣੀ ਫਿਲਹਾਲ ਲਾਈਮਲਾਈਟ ਤੋਂ ਦੂਰ ਹੈ। ਬਾਵਜੂਦ ਇਸਦੇ ਜਸ਼ਨਪ੍ਰੀਤ ਆਪਣੀ ਖੂਬਸੂਰਤੀ ਦੇ ਚੱਲਦੇ ਸੁਰਖੀਆਂ ਬਟੋਰਦੀ ਹੈ।

3/7
ਇਸ ਤਸਵੀਰ ਵਿੱਚ ਤੁਸੀ ਦੇਖ ਸਕਦੇ ਹੋ ਕਿ ਜਸ਼ਨ ਆਪਣੀ ਮਾਂ ਜਸਵਿੰਦਰ ਬਰਾੜ ਨਾਲ ਦਿਖਾਈ ਦੇ ਰਹੀ ਹੈ। ਇਸ ਤਸਵੀਰ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਗਿਆ।

4/7
ਇਸ ਤੋਂ ਇਲਾਵਾ ਜਸਵਿੰਦਰ ਬਰਾੜ ਵੱਲੋਂ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਸੀ। ਜਿਸ ਵਿੱਚ ਜਸ਼ਨਪ੍ਰੀਤ ਗਾਇਕਾ ਦੇ ਲਾਈਵ ਸਟੇਜ਼ ਸ਼ੋਅ ਦੌਰਾਨ ਨਜ਼ਰ ਆਈ। ਦਰਅਸਲ, ਅਚਾਨਕ ਸਟੇਜ਼ ਤੇ ਪਹੁੰਚ ਜਸ਼ਨ ਨੇ ਆਪਣੀ ਮਾਂ ਨੂੰ ਹੈਰਾਨ ਕਰ ਦਿੱਤਾ।

5/7
ਗਾਇਕਾ ਜਸਵਿੰਦਰ ਬਰਾੜ ਅਕਸਰ ਆਪਣੀ ਧੀ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀਆਂ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਬੇਹੱਦ ਪਸੰਦ ਕੀਤਾ ਜਾਂਦਾ ਹੈ।

6/7
ਲੋਕ ਗਾਇਕਾ ਨੇ ਜਸ਼ਨਪ੍ਰੀਤ ਦੀਆਂ ਬਲੈਕ ਲਹਿੰਗੇ ਵਿੱਚ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਸੀ। ਜੋ ਸੋਸ਼ਲ ਮੀਡੀਆ ਉੱਪਰ ਅੱਗ ਦੀ ਤਰ੍ਹਾਂ ਵਾਇਰਲ ਹੋਈਆਂ ਸੀ।

7/7
ਵਰਕਫਰੰਟ ਦੀ ਗੱਲ ਕਰਿਏ ਤਾਂ ਜਸਵਿੰਦਰ ਬਰਾੜ ਵੱਲੋਂ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ ਹਨ। ਜਿਨ੍ਹਾਂ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਗਾਇਕਾ ਵਿਦੇਸ਼ਾਂ ਵਿੱਚ ਵੀ ਆਪਣੀ ਗਾਇਕੀ ਦਾ ਜਲਵਾ ਬਿਖੇਰ ਰਹੀ ਹੈ। ਜਿਸਦੇ ਵੀਡੀਓ ਕਲਿੱਪਸ ਉਹ ਅਕਸਰ ਆਪਣੇ ਫੈਨਜ਼ ਨਾਲ ਸਾਂਝੇ ਕਰਦੀ ਰਹਿੰਦੀ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget