ਪੜਚੋਲ ਕਰੋ

Punjabi Actresses: ਪੰਜਾਬੀ ਫਿਲਮਾਂ ਦੀਆਂ ਇਨ੍ਹਾਂ ਖੂਬਸੂਰਤ ਅਭਿਨੇਤਰੀਆਂ ਦੇ ਸਾਹਮਣੇ ਫਿੱਕੀ ਹੈ ਬਾਲੀਵੁੱਡ ਅਭਿਨੇਤਰੀਆਂ ਦੀ ਖੂਬਸੂਰਤੀ, ਸਬੂਤ ਹਨ ਇਹ ਤਸਵੀਰਾਂ

Popular Punjabi Actress Photos: ਪੰਜਾਬੀ ਫਿਲਮ ਇੰਡਸਟਰੀ ਦੀਆਂ ਅਦਾਕਾਰਾਂ ਸੁੰਦਰਤਾ ਵਿੱਚ ਬੀ-ਟਾਊਨ ਦੀਆਂ ਚੋਟੀ ਦੀਆਂ ਅਦਾਕਾਰਾਵਾਂ ਨੂੰ ਮਾਤ ਦਿੰਦੀਆਂ ਹਨ। ਯਕੀਨ ਨਹੀਂ ਆਉਂਦਾ ਤਾਂ ਦੇਖੋ ਤਸਵੀਰਾਂ।

ਪੰਜਾਬੀ ਫਿਲਮ ਇੰਡਸਟਰੀ ਦੀਆਂ ਖੂਬਸੂਰਤ ਅਦਾਕਾਰਾਂ

1/11
Popular Punjabi Actress Photos: ਪੰਜਾਬੀ ਫਿਲਮ ਇੰਡਸਟਰੀ ਦੀਆਂ ਅਦਾਕਾਰਾਂ ਸੁੰਦਰਤਾ ਵਿੱਚ ਬੀ-ਟਾਊਨ ਦੀਆਂ ਚੋਟੀ ਦੀਆਂ ਅਦਾਕਾਰਾਵਾਂ ਨੂੰ ਮਾਤ ਦਿੰਦੀਆਂ ਹਨ। ਯਕੀਨ ਨਹੀਂ ਆਉਂਦਾ ਤਾਂ ਦੇਖੋ ਤਸਵੀਰਾਂ।
Popular Punjabi Actress Photos: ਪੰਜਾਬੀ ਫਿਲਮ ਇੰਡਸਟਰੀ ਦੀਆਂ ਅਦਾਕਾਰਾਂ ਸੁੰਦਰਤਾ ਵਿੱਚ ਬੀ-ਟਾਊਨ ਦੀਆਂ ਚੋਟੀ ਦੀਆਂ ਅਦਾਕਾਰਾਵਾਂ ਨੂੰ ਮਾਤ ਦਿੰਦੀਆਂ ਹਨ। ਯਕੀਨ ਨਹੀਂ ਆਉਂਦਾ ਤਾਂ ਦੇਖੋ ਤਸਵੀਰਾਂ।
2/11
ਨੀਰੂ ਬਾਜਵਾ (Neeru Bajwa) ਪੰਜਾਬੀ ਸਿਨੇਮਾ ਨਾਲ ਜੁੜੀ ਇੱਕ ਕੈਨੇਡੀਅਨ ਅਦਾਕਾਰਾ, ਨਿਰਦੇਸ਼ਕ ਅਤੇ ਨਿਰਮਾਤਾ ਹੈ। ਉਹਨਾਂ ਨੇ 1998 ਵਿੱਚ ਦੇਵ ਆਨੰਦ ਦੀ ਬਾਲੀਵੁੱਡ ਫਿਲਮ 'ਮੈਂ ਸੋਲ੍ਹਾ ਬਰਸ ਕੀ' ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਫਿਰ ਪੰਜਾਬੀ ਇੰਡਸਟਰੀ ਵਿੱਚ ਕੰਮ ਕਰਨਾ ਸ਼ੁਰੂ ਕੀਤਾ। ਫੈਸ਼ਨ ਵਿੱਚ ਵੀ ਉਹਨਾਂ ਕੋਈ ਤੋੜ ਨਹੀਂ ਹੈ।

3/11
ਡੇਲੀ ਸੋਪ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਸਰਗੁਣ ਮਹਿਤਾ (Sargun mehta) ਨੇ ਪਿਛਲੇ ਕੁਝ ਸਮੇਂ ਤੋਂ ਪੰਜਾਬੀ ਇੰਡਸਟਰੀ 'ਚ ਆਪਣੇ ਪੈਰ ਜਮਾਏ ਹਨ। ਉਹ ਪਾਲੀਵੁੱਡ (ਪੰਜਾਬੀ ਇੰਡਸਟਰੀ) ਦੀਆਂ ਸਫਲ ਅਭਿਨੇਤਰੀਆਂ ਵਿੱਚੋਂ ਇੱਕ ਹੈ ਅਤੇ ਹਰ ਕੋਈ ਉਹਨਾਂ ਦੀ ਸੁੰਦਰਤਾ ਨਾਲ ਵਾਕਿਫ ਹੈ।

4/11
ਮਸ਼ਹੂਰ ਪੰਜਾਬੀ ਮਿਊਜ਼ਿਕ ਵੀਡੀਓ 'ਚ ਨਜ਼ਰ ਆ ਚੁੱਕੀ ਵਾਮਿਕਾ ਗੱਬੀ  (Wamiqa Gabbi) ਗਲੈਮਰ ਦੇ ਮਾਮਲੇ 'ਚ ਬਾਲੀਵੁੱਡ ਅਭਿਨੇਤਰੀਆਂ ਦਾ ਵੀ ਮੁਕਾਬਲਾ ਕਰਦੀ ਹੈ। 'ਦਿਲ ਦੀਆ ਗੱਲਾਂ' ਅਤੇ 'ਗੋਧਾ' ਤੋਂ ਇਲਾਵਾ ਉਹ ਬਾਲੀਵੁੱਡ ਫਿਲਮ '83' 'ਚ ਵੀ ਨਜ਼ਰ ਆ ਚੁੱਕੀ ਹੈ।

5/11
ਆਸਟ੍ਰੇਲੀਅਨ ਅਦਾਕਾਰਾ ਜਪਜੀ ਖਹਿਰਾ (Japji Khaira) ਨੇ 'ਮਿਸ ਵਰਲਡ ਪੰਜਾਬਣ 2006' ਦਾ ਖਿਤਾਬ ਜਿੱਤਿਆ ਅਤੇ ਇਹ ਖਿਤਾਬ ਜਿੱਤਣ ਵਾਲੀ ਪਹਿਲੀ ਐਨਆਰਆਈ ਪੰਜਾਬਣ ਬਣੀ। ਉਹ ਕਈ ਪੰਜਾਬੀ ਫਿਲਮਾਂ ਵਿੱਚ ਨਜ਼ਰ ਆ ਚੁੱਕੀ ਹੈ।

6/11
ਟੀਵੀ ਅਤੇ ਬਾਲੀਵੁੱਡ 'ਚ ਆਪਣੀ ਪਛਾਣ ਬਣਾਉਣ ਤੋਂ ਬਾਅਦ ਹੁਣ ਸੁਰਵੀਨ ਚਾਵਲਾ ਪੰਜਾਬੀ ਫਿਲਮ ਇੰਡਸਟਰੀ 'ਚ ਧਮਾਲ ਮਚਾ ਰਹੀ ਹੈ। ਉਹ ਕਈ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। ਸੋਸ਼ਲ ਮੀਡੀਆ 'ਤੇ ਵੀ ਉਨ੍ਹਾਂ ਦੀ ਕਾਫੀ ਫੈਨ ਫਾਲੋਇੰਗ ਹੈ। ਉਹਨਾਂ ਦੀ ਖੂਬਸੂਰਤੀ ਦੇ ਚਰਚੇ ਚਾਰੇ ਪਾਸੇ ਹੁੰਦੇ ਹਨ।

7/11
ਸਿੰਮੀ ਚਾਹਲ (Simi Chahal) ਅੰਬਾਲਾ ਦੀ ਰਹਿਣ ਵਾਲੀ ਹੈ, ਜੋ ਪੰਜਾਬੀ ਫਿਲਮਾਂ ਵਿੱਚ ਬਹੁਤ ਮਸ਼ਹੂਰ ਹੈ। ਸਾਲ 2014 ਵਿੱਚ, ਉਸਨੇ ਫਿਲਮਾਂ ਵਿੱਚ ਆਪਣੀ ਸ਼ੁਰੂਆਤ ਕੀਤੀ ਅਤੇ ਹੁਣ ਉਹ ਸਫਲ ਪੰਜਾਬੀ ਅਭਿਨੇਤਰੀਆਂ ਵਿੱਚੋਂ ਇੱਕ ਹੈ।

8/11
ਰੂਪੀ ਗਿੱਲ (Roopi Gill) ਇੱਕ ਕੈਨੇਡੀਅਨ ਅਦਾਕਾਰਾ ਅਤੇ ਮਾਡਲ ਹੈ। ਉਹ ਕਈ ਪੰਜਾਬੀ ਮਿਊਜ਼ਿਕ ਵੀਡੀਓਜ਼ ਵਿੱਚ ਆਪਣੀ ਅਦਾਕਾਰੀ ਲਈ ਜਾਣੀ ਜਾਂਦੀ ਹੈ। ਉਹ ਦਿਲਜੀਤ ਦੋਸਾਂਝ ਵਰਗੇ ਕਲਾਕਾਰਾਂ ਨਾਲ ਵੀ ਕੰਮ ਕਰਦੀ ਹੈ। ਉਹਨਾਂ ਨੂੰ 'ਲਾਈਆਂ ਜੇ ਯਾਰੀਆਂ' ਲਈ ਸਰਵੋਤਮ ਅਦਾਕਾਰਾ ਦਾ ਪੀਟੀਸੀ ਕ੍ਰਿਟਿਕਸ ਅਵਾਰਡ ਵੀ ਮਿਲਿਆ ਹੈ। ਉਹਨਾਂ ਦੀ ਤਗੜੀ ​​ਫੈਨ ਫਾਲੋਇੰਗ ਹੈ।

9/11
ਸੋਨਮ ਬਾਜਵਾ (Sonam Bajwa) ਵੀ ਇੱਕ ਮਸ਼ਹੂਰ ਪੰਜਾਬੀ ਅਦਾਕਾਰਾ ਹੈ। ਕਈ ਫਿਲਮਾਂ 'ਚ ਕੰਮ ਕਰ ਚੁੱਕੀ ਸੋਨਮ ਸੋਸ਼ਲ ਮੀਡੀਆ 'ਤੇ ਵੀ ਐਕਟਿਵ ਰਹਿੰਦੀ ਹੈ, ਜਿੱਥੇ ਉਹ ਆਪਣੀਆਂ ਗਲੈਮਰਸ ਤਸਵੀਰਾਂ ਨਾਲ ਇੰਟਰਨੈੱਟ ਦਾ ਤਾਪਮਾਨ ਵਧਾਉਂਦੀ ਨਜ਼ਰ ਆ ਰਹੀ ਹੈ।

10/11
ਬ੍ਰਿਟੇਨ ਵਿੱਚ ਜਨਮੀ ਮੈਂਡੀ ਤੱਖਰ (Mandy Takhar) ਪੰਜਾਬ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਮ ਬਣ ਚੁੱਕੀ ਹੈ। ਉਹ 17 ਸਾਲ ਦੀ ਉਮਰ ਵਿੱਚ ਭਾਰਤ ਆਈ ਸੀ। ਹਾਲਾਂਕਿ ਉਹਨਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਪਰ ਗਿੱਪੀ ਗਰੇਵਾਲ ਨਾਲ ਉਹਨਾਂ ਦੀ ਫਿਲਮ 'ਮਿਰਜ਼ਾ: ਦ ਅਨਟੋਲਡ ਸਟੋਰੀ' ਨੇ ਉਹਨਾਂ ਨੂੰ ਪ੍ਰਸਿੱਧੀ ਦਿਵਾਈ।

11/11
ਈਸ਼ਾ ਰਿਖੀ (Isha Rikhi) ਪੰਜਾਬੀ ਫਿਲਮ ਇੰਡਸਟਰੀ ਦੀਆਂ ਮਸ਼ਹੂਰ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ 'ਜੱਟ ਬੁਆਏਜ਼ ਪੁਤ ਜੱਟਾਂ ਦੇ', 'ਹੈਪੀ ਗੋ ਲੱਕੀ' ਅਤੇ 'ਮੇਰੇ ਯਾਰ ਕਮੀਨੇ' ਵਰਗੀਆਂ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। ਖੂਬਸੂਰਤੀ 'ਚ ਵੀ ਉਹ ਕਿਸੇ ਤੋਂ ਘੱਟ ਨਹੀਂ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ

ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ

ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Embed widget