ਪੜਚੋਲ ਕਰੋ

Sruishty Mann: ਸਰੁਸ਼ਟੀ ਮਾਨ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, ਜਸ਼ਨ ਦਾ ਹਿੱਸਾ ਬਣੇ ਇਹ ਪੰਜਾਬੀ ਕਲਾਕਾਰ

Sruishty Mann Arsh Bal Wedding: ਬਾਲੀਵੁੱਡ ਤੋਂ ਬਾਅਦ ਪੰਜਾਬੀ ਸਿਨੇਮਾ ਜਗਤ ਵਿੱਚ ਵੀ ਅਜਿਹੇ ਕਈ ਸਿਤਾਰੇ ਹਨ ਜੋ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ।

Sruishty Mann Wedding

1/8
ਇੱਕ ਤੋਂ ਬਾਅਦ ਇੱਕ ਕਈ ਸਿਤਾਰੇ ਗੁੱਪਚੁੱਪ ਤਰੀਕੇ ਨਾਲ ਵਿਆਹ ਦੇ ਬੰਧਨ ‘ਚ ਬੱਝ ਰਹੇ ਹਨ। ਦੱਸ ਦੇਈਏ ਕਿ ਗੁਰਨਾਮ ਭੁੱਲਰ ਤੋਂ ਬਾਅਦ ਹੁਣ ਅਦਾਕਾਰਾ ਅਤੇ ਮਾਡਲ ਸਰੁਸ਼ਟੀ ਮਾਨ (sruishty mann) ਵੀ ਵਿਆਹ ਦੇ ਬੰਧਨ ‘ਚ ਬੱਝ ਚੁੱਕੀ ਹੈ।

2/8
ਜਿਸ ਦੇ ਵਿਆਹ (Wedding Pics) ਦੀਆਂ ਰਸਮਾਂ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ। ਦੱਸ ਦੇਈਏ ਕਿ ਅਦਾਕਾਰਾ ਦੇ ਵਿਆਹ ਤੋਂ ਬਾਅਦ ਹੋਰ ਵੀ ਕਈ ਤਸਵੀਰਾਂ ਸਾਹਮਣੇ ਆਈਆਂ ਹਨ।

3/8
ਵਿਆਹ ਦੀ ਇਹ ਤਸਵੀਰ ਡਿਜ਼ੀਟਲ ਕ੍ਰਿਏਟਰ ਪ੍ਰੇਮ ਢਿੱਲੋਂ ਵੱਲੋਂ ਸ਼ੇਅਰ ਕੀਤੀ ਗਈ ਹੈ। ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

4/8
ਇਸ ਤੋਂ ਇਲਾਵਾ ਪੰਜਾਬੀ ਗਾਇਕ ਕਾਦਿਰ ਥਿੰਦ ਵੱਲੋਂ ਵੀ ਆਪਣੇ ਸੋਸ਼ਲ ਮੀਡੀ ਉੱਪਰ ਵਿਆਹ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।

5/8
ਦੱਸ ਦੇਈਏ ਕਿ ਅਦਾਕਾਰਾ ਦੇ ਵਿਆਹ ਦੀਆਂ ਰਸਮਾਂ ਨਾਲ ਜੁੜੀਆਂ ਪਹਿਲਾਂ ਕਈ ਤਸਵੀਰਾਂ ਸਾਹਮਣੇ ਆਈਆਂ। ਜਿਨ੍ਹਾਂ ਵਿੱਚ ਉਸਦੀ ਹਲਦੀ ਸਮਾਰੋਹ ਦੀਆਂ ਤਸਵੀਰਾਂ ਵੀ ਸ਼ਾਮਲ ਹਨ।

6/8
ਪੰਜਾਬੀ ਅਦਾਕਾਰਾ ਅਤੇ ਮਾੱਡਲ ਸਰੁਸ਼ਟੀ ਮਾਨ ਦੇ ਫੈਨਜ਼ ਵੀ ਉਨ੍ਹਾਂ ਨੂੰ ਵਿਆਹ ਦੀ ਵਧਾਈ ਦੇ ਰਹੇ ਹਨ।

7/8
ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਦੇਖਿਆ ਗਿਆ ਹੈ। ਸਰੁਸ਼ਟੀ ਮਾਨ ਦਾ ਜਨਮ 1995 ‘ਚ ਜਲੰਧਰ ‘ਚ ਹੋਇਆ। ਉਨ੍ਹਾਂ ਨੇ ‘ਤਗੜਾ ਹੋ ਜੱਟਾ’ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

8/8
ਦੱਸ ਦੇਈਏ ਕਿ ਸਰੁਸ਼ਟੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸ਼ੇਅਰ ਕਰਦੇ ਰਹਿੰਦੇ ਹਨ। ਫਿਲਹਾਲ ਉਹ ਆਪਣੀ ਜ਼ਿੰਦਗੀ ਦੇ ਨਵੇਂ ਸਫਰ ਦਾ ਆਨੰਦ ਲੈ ਰਹੀ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

IPL 'ਚ ਸ਼ਰਾਬ ਅਤੇ ਤੰਬਾਕੂ ਦੇ ਪ੍ਰਚਾਰ 'ਤੇ ਲੱਗਾ ਬੈਨ? DGHS ਨੇ ਚੇਅਰਮੈਨ ਨੂੰ ਲਿਖ ਦਿੱਤਾ ਲੈਟਰ

ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ

ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ

Giani Harpreet Singh: ਰਾਤੋ-ਰਾਤ  ਕਰਵਾਈ ਨਵੇਂ ਜਥੇਦਾਰ ਦੀ ਤਾਜਪੋਸ਼ੀ, ਸ਼੍ਰੋਮਣੀ ਕਮੇਟੀ ਫਿਰ ਕਸੂਤੀ ਘਿਰੀ
Giani Harpreet Singh: ਰਾਤੋ-ਰਾਤ  ਕਰਵਾਈ ਨਵੇਂ ਜਥੇਦਾਰ ਦੀ ਤਾਜਪੋਸ਼ੀ, ਸ਼੍ਰੋਮਣੀ ਕਮੇਟੀ ਫਿਰ ਕਸੂਤੀ ਘਿਰੀ
Advertisement
ABP Premium

ਵੀਡੀਓਜ਼

ਦੋ ਮੰਜਿਲਾ ਇਮਾਰਤ ਡਿੱਗੀ, 1 ਦੀ ਦਰਦਨਾਕ ਮੌਤ, 11 ਘੰਟੇ ਚੱਲਿਆ ਰੈਸਕਿਉ ਆਪਰੇਸ਼ਨ|| ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਮਜੀਠੀਆ ਨਾਲ ਡਟਿਆ ਯੂਥ ਅਕਾਲੀ ਦਲ|SGPC|AMRITSARਬਗਾਵਤ ਮਗਰੋਂ ਭੂੰਦੜ ਵੱਲੋਂ ਸਖਤ ਐਕਸ਼ਨ, ਮਜੀਠੀਆ ਖਿਲਾਫ ਹੋਏਗੀ ਕਾਰਵਾਈਨਿਹੰਗ ਸਿੰਘਾਂ ਵੱਲੋਂ ਵੱਡਾ ਐਲਾਨ, ਨਹੀਂ ਹੋਣ ਦਿਆਂਗੇ ਨਵੇਂ ਜਥੇਦਾਰ ਦੀ ਤਾਜਪੋਸ਼ੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 'ਚ ਸ਼ਰਾਬ ਅਤੇ ਤੰਬਾਕੂ ਦੇ ਪ੍ਰਚਾਰ 'ਤੇ ਲੱਗਾ ਬੈਨ? DGHS ਨੇ ਚੇਅਰਮੈਨ ਨੂੰ ਲਿਖ ਦਿੱਤਾ ਲੈਟਰ
IPL 'ਚ ਸ਼ਰਾਬ ਅਤੇ ਤੰਬਾਕੂ ਦੇ ਪ੍ਰਚਾਰ 'ਤੇ ਲੱਗਾ ਬੈਨ? DGHS ਨੇ ਚੇਅਰਮੈਨ ਨੂੰ ਲਿਖ ਦਿੱਤਾ ਲੈਟਰ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
Giani Harpreet Singh: ਰਾਤੋ-ਰਾਤ  ਕਰਵਾਈ ਨਵੇਂ ਜਥੇਦਾਰ ਦੀ ਤਾਜਪੋਸ਼ੀ, ਸ਼੍ਰੋਮਣੀ ਕਮੇਟੀ ਫਿਰ ਕਸੂਤੀ ਘਿਰੀ
Giani Harpreet Singh: ਰਾਤੋ-ਰਾਤ  ਕਰਵਾਈ ਨਵੇਂ ਜਥੇਦਾਰ ਦੀ ਤਾਜਪੋਸ਼ੀ, ਸ਼੍ਰੋਮਣੀ ਕਮੇਟੀ ਫਿਰ ਕਸੂਤੀ ਘਿਰੀ
Shiromani Akali Dal: ਬਾਦਲ ਧੜੇ ਖਿਲਾਫ ਡਟ ਗਏ ਅਕਾਲੀ ਲੀਡਰ, ਬੋਲੇ...ਸਾਜ਼ਿਸ਼ੀ ਟੋਲੇ ਦੇ ਚਿਹਰੇ ਨੰਗੇ ਹੋਏ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ, ਨਿਹੰਗ ਜੱਥੇਬੰਦੀਆਂ ਵੱਲੋਂ ਵਿਰੋਧ, ਦੱਸਿਆ- 'ਮਰਿਆਦਾ ਦੀ ਘੋਰ ਉਲੰਘਣਾ'

Punjab News: ਸਿੱਖ ਭਾਈਚਾਰੇ ਨੂੰ ਕਤਲੇਆਮ ਤੋਂ ਬਚਾਉਣ ਲਈ ਰਾਤੋ-ਰਾਤ ਜਥੇਦਾਰ ਦੀ ਕੀਤੀ ਤਾਜਪੋਸ਼ੀ: ਲੰਗਾਹ

Punjab News: ਪੰਜਾਬ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਝਟਕਾ, ਇਸ ਦਿਨ ਬੰਦ ਰਹਿਣਗੇ ਬੱਸ ਅੱਡੇ; ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
ਪੰਜਾਬ ਦੀਆਂ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਨੂੰ ਝਟਕਾ, ਇਸ ਦਿਨ ਬੰਦ ਰਹਿਣਗੇ ਬੱਸ ਅੱਡੇ; ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ
Embed widget