ਪੜਚੋਲ ਕਰੋ

A kay Wedding: ਪੰਜਾਬੀ ਗਾਇਕ A-Kay ਦੇ ਵਿਆਹ ਦੀਆਂ Inside ਤਸਵੀਰਾਂ ਆਈਆਂ ਸਾਹਮਣੇ, ਵੇਖੋ ਕਿਵੇਂ ਲੱਗੀ ਸਿਤਾਰਿਆਂ ਦੀ ਮਹਿਫਲ

Punjabi Singer A kay Wedding: ਪੰਜਾਬੀ ਸੰਗੀਤ ਅਤੇ ਫਿਲਮ ਜਗਤ ਵਿੱਚ ਇਨ੍ਹੀਂ ਦਿਨੀਂ ਕਈ ਸਿਤਾਰੇ ਵਿਆਹ ਦੇ ਬੰਧਨ ਵਿੱਚ ਬੱਝਦੇ ਹੋਏ ਵਿਖਾਈ ਦੇ ਰਹੇ ਹਨ।

A kay Wedding

1/7
ਦੱਸ ਦੇਈਏ ਕਿ ਪੰਜਾਬੀ ਗਾਇਕ ਗੁਰਨਾਮ ਭੁੱਲਰ, ਲਾਡੀ ਚਾਹਲ ਤੋਂ ਬਾਅਦ A-Kay ਵੀ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਹੈਰਾਨੀ ਦੀ ਗੱਲ ਇਹ ਹੈ ਕਿ A-Kay ਨੇ ਵੀ ਗੁਰਨਾਮ ਭੁੱਲਰ ਵਾਂਗ ਆਪਣੇ ਵਿਆਹ ਨੂੰ ਗੁਪਤ ਰੱਖਿਆ।

2/7
ਹਾਲਾਂਕਿ ਫੈਨਜ਼ ਪੇਜ਼ ਤੋਂ ਕਲਾਕਾਰ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਚੁੱਕੇ ਹਨ। ਜਿਨ੍ਹਾਂ ਨੇ ਵਾਇਰਲ ਹੁੰਦੇ ਹੀ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਤੁਸੀ ਵੀ ਵੇਖੋ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਇਹ ਖਾਸ ਤਸਵੀਰਾਂ ਅਤੇ ਵੀਡੀਓਜ਼...

3/7
ਦੱਸ ਦਈਏ ਕਿ ਗਾਇਕ A kay ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹੈ। ਉਨ੍ਹਾਂ 'ਡੋਰਾਂ ਉਸ ਰੱਬ 'ਤੇ, 'ਮੁੰਡਾ ਆਈਫੋਨ ਵਰਗਾ', 'ਦੀ ਲੋਸਟ ਲਾਈਫ', 'ਬ੍ਰਾਉਨ ਬੁਆਏ', 'ਤਾਰੇ' ਵਰਗੇ ਸੁਪਰਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾਇਆ।

4/7
ਹਾਲਾਂਕਿ ਪੰਜਾਬੀ ਗਾਇਕ ਏ ਕੇਅ ਸੋਸ਼ਲ ਮੀਡੀਆ ਉੱਤੇ ਘੱਟ ਐਕਟਿਵ ਦਿਖਾਈ ਦਿੰਦੇ ਹਨ।

5/7
ਹਾਲ ਹੀ 'ਚ ਗਾਇਕ ਨੇ ਗੁੱਪ ਚੁੱਪ ਤਰੀਕੇ ਨਾਲ ਵਿਆਹ ਕਰਵਾ ਲਿਆ ਹੈ, ਜਿਸ ਤੋਂ ਗਾਇਕ ਦੇ ਫੈਨਜ਼ ਹੈਰਾਨ ਹਨ। ਗਾਇਕ ਦੇ ਵਿਆਹ ਵਿੱਚ ਗਾਇਕ ਨਿੰਜਾ ਤੇ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਰੌਣਕਾਂ ਲਗਾਈਆਂ। ਸੋਸ਼ਲ ਮੀਡੀਆ ਉੱਤੇ ਗਾਇਕ A-Kay  ਦੇ ਵਿਆਹ ਦੀ ਵੀਡੀਓ ਕਾਫੀ ਵਾਇਰਲ ਹੋ ਰਹੇ ਹਨ।

6/7
ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ A-Kay ਆਪਣੀ ਪਤਨੀ ਨਾਲ ਵਿਖਾਈ ਦੇ ਰਹੇ ਹਨ। ਨਵ -ਵਿਆਹੀ ਜੋੜੀ ਸਟੇਜ਼ 'ਤੇ ਡਾਂਸ ਕਰਦੀ ਹੋਈ ਵਿਖਾਈ ਦੇ ਰਹੀ ਹੈ ਅਤੇ ਗਾਇਕ A-Kay  ਆਪਣੀ ਪਤਨੀ ਲਈ ਖਾਸ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ।

7/7
ਇਸ ਦੇ ਨਾਲ ਹੀ ਵੀਡੀਓ ਦੇ ਵਿੱਚ ਗਾਇਕ ਨਿੰਜਾ ਤੇ ਜੀ ਖਾਨ ਸਣੇ ਕਈ ਹੋਰ ਕਲਾਕਾਰ ਵੀ ਨਜ਼ਰ ਆ ਰਹੇ ਹਨ, ਜੋ ਕਿ ਨਵ ਵਿਆਹੀ ਜੋੜੀ ਨਾਲ ਡਾਂਸ ਕਰ ਰਹੇ ਹਨ। ਫਿਲਹਾਲ ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਪ੍ਰਸ਼ੰਸਕ ਵਾਇਰਲ ਵੀਡੀਓ ਉੱਪਰ ਕਮੈਂਟ ਕਰ ਵਧਾਈ ਦੇ ਰਹੇ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget