ਪੜਚੋਲ ਕਰੋ
Babbu Maan: ਬੱਬੂ ਮਾਨ ਨੇ G Khan ਨੂੰ ਭਰੀ ਮਹਿਫਲ 'ਚ ਦਿੱਤੀ ਇਹ ਨਸੀਹਤ, ਯੂਜ਼ਰਸ ਬੋਲੇ- 'ਸਲਾਹ ਵੀ ਕਿਹੜਾ ਦੇ ਰਿਹਾ...'
Babbu Maan G Khan On Stage: ਪੰਜਾਬੀ ਗਾਇਕ ਬੱਬੂ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ।
Babbu Maan G Khan On Stage
1/6

ਕਲਾਕਾਰ 3 ਦਹਾਕਿਆਂ ਤੋਂ ਸੰਗੀਤ ਜਗਤ 'ਤੇ ਰਾਜ ਕਰਦਾ ਆ ਰਿਹਾ ਹੈ। ਉਨ੍ਹਾਂ ਆਪਣੇ ਕਰੀਅਰ 'ਚ ਬੇਸ਼ੁਮਾਰ ਸੁਪਰਹਿੱਟ ਗਾਣਿਆਂ ਤੇ ਐਲਬਮਾਂ ਨਾਲ ਪ੍ਰਸ਼ੰਸਕਾਂ ਦਾ ਮਨੋਰੰਜਨ ਕੀਤਾ ਹੈ।
2/6

ਖਾਸ ਗੱਲ ਇਹ ਹੈ ਕਿ ਉਹ ਹਾਲੇ ਤੱਕ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੇ ਹਨ। ਕਲਾਕਾਰ ਨੂੰ ਕਈ ਸਟੇਜ ਸ਼ੋਅ ਦੌਰਾਨ ਆਪਣੇ ਗੀਤਾਂ ਦਾ ਜਾਦੂ ਬਿਖੇਰਦੇ ਹੋਏ ਦੇਖਿਆ ਜਾਂਦਾ ਹੈ।
Published at : 10 Dec 2023 10:55 AM (IST)
ਹੋਰ ਵੇਖੋ




















