ਪੜਚੋਲ ਕਰੋ
(Source: ECI/ABP News)
Diljit Dosanjh: ਦਿਲਜੀਤ ਦੋਸਾਂਝ ਦੀ ਚਮਕੀਲਾ ਲੁੱਕ ਦਾ ਹਰ ਪਾਸੇ ਬੋਲਬਾਲਾ, ਫੈਨਜ਼ ਲੁੱਟਾ ਰਹੇ ਨੇ ਖੂਬ ਪਿਆਰ
Diljit Dosanjh Chamkila Look: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਫਿਲਮ ਅਮਰ ਸਿੰਘ ਚਮਕੀਲਾ ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ।
![Diljit Dosanjh Chamkila Look: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਫਿਲਮ ਅਮਰ ਸਿੰਘ ਚਮਕੀਲਾ ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ।](https://feeds.abplive.com/onecms/images/uploaded-images/2024/04/03/749d8913973ec28d6eeb8f9f32dce8c31712116878451709_original.jpg?impolicy=abp_cdn&imwidth=720)
diljit dosanjh chamkila look
1/7
![ਦਿਲਜੀਤ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਫਿਲਮ ਵਿੱਚ ਆਪਣੀ ਚਮਕੀਲਾ ਲੁੱਕ ਦੀਆਂ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।](https://feeds.abplive.com/onecms/images/uploaded-images/2024/04/03/650f532b03e1115b10e1d5fbc38ae542111ef.jpeg?impolicy=abp_cdn&imwidth=720)
ਦਿਲਜੀਤ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਫਿਲਮ ਵਿੱਚ ਆਪਣੀ ਚਮਕੀਲਾ ਲੁੱਕ ਦੀਆਂ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਸ਼ੇਅਰ ਕੀਤੀਆਂ ਜਾ ਰਹੀਆਂ ਹਨ।
2/7
![ਦੋਸਾਂਝਾਵਾਲੇ ਵੱਲੋਂ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ ਵਿੱਚ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦੀ ਝਲਕ ਵੀ ਵੇਖਣ ਨੂੰ ਮਿਲੀ ਹੈ।](https://feeds.abplive.com/onecms/images/uploaded-images/2024/04/03/d5f518be9ec730a66db0b9ca876673c030a63.jpg?impolicy=abp_cdn&imwidth=720)
ਦੋਸਾਂਝਾਵਾਲੇ ਵੱਲੋਂ ਸ਼ੇਅਰ ਕੀਤੀਆਂ ਇਨ੍ਹਾਂ ਤਸਵੀਰਾਂ ਵਿੱਚ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦੀ ਝਲਕ ਵੀ ਵੇਖਣ ਨੂੰ ਮਿਲੀ ਹੈ।
3/7
![ਦਿਲਜੀਤ ਦੀਆਂ ਇਨ੍ਹਾਂ ਤਸਵੀਰਾਂ ਦੀ ਖਾਸ ਗੱਲ ਇਹ ਹੈ ਕਿ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰ ਕਲਾਕਾਰ ਦੀ ਲੁੱਕ ਉੱਪਰ ਪਿਆਰ ਬਰਸਾਇਆ ਜਾ ਰਿਹਾ ਹੈ।](https://feeds.abplive.com/onecms/images/uploaded-images/2024/04/03/1ffd950300e55c290043ca1ca9a0bf2c05bb0.jpg?impolicy=abp_cdn&imwidth=720)
ਦਿਲਜੀਤ ਦੀਆਂ ਇਨ੍ਹਾਂ ਤਸਵੀਰਾਂ ਦੀ ਖਾਸ ਗੱਲ ਇਹ ਹੈ ਕਿ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕਰ ਕਲਾਕਾਰ ਦੀ ਲੁੱਕ ਉੱਪਰ ਪਿਆਰ ਬਰਸਾਇਆ ਜਾ ਰਿਹਾ ਹੈ।
4/7
![ਪਰਿਣੀਤੀ ਚੋਪੜਾ ਅਤੇ ਦਿਲਜੀਤ ਦੋਸਾਂਝ ਸਟਾਰਰ ਇਸ ਫਿਲਮ ਨੂੰ ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ।](https://feeds.abplive.com/onecms/images/uploaded-images/2024/04/03/711fe1868a7ae0c9b78fa778772a1e9e55a9b.jpg?impolicy=abp_cdn&imwidth=720)
ਪਰਿਣੀਤੀ ਚੋਪੜਾ ਅਤੇ ਦਿਲਜੀਤ ਦੋਸਾਂਝ ਸਟਾਰਰ ਇਸ ਫਿਲਮ ਨੂੰ ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ।
5/7
![ਦੱਸ ਦੇਈਏ ਕਿ ਇਸ ਨੂੰ ਨੈਟਫਲਿਕਸ ਉੱਪਰ 12 ਅਪ੍ਰੈਲ ਨੂੰ ਰਿਲੀਜ਼ ਕੀਤਾ ਜਾਏਗਾ। ਜਿਸਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।](https://feeds.abplive.com/onecms/images/uploaded-images/2024/04/03/1ec6f5c766fc0145abb0811df45b782aa5295.jpg?impolicy=abp_cdn&imwidth=720)
ਦੱਸ ਦੇਈਏ ਕਿ ਇਸ ਨੂੰ ਨੈਟਫਲਿਕਸ ਉੱਪਰ 12 ਅਪ੍ਰੈਲ ਨੂੰ ਰਿਲੀਜ਼ ਕੀਤਾ ਜਾਏਗਾ। ਜਿਸਦਾ ਪ੍ਰਸ਼ੰਸਕ ਵੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
6/7
![ਦੱਸਣਯੋਗ ਹੈ ਕਿ ਦਿਲਜੀਤ ਅਤੇ ਪਰਿਣੀਤੀ ਦੀ ਫਿਲਮ ਚਮਕੀਲਾ ਪੰਜਾਬ ਦੇ ਰਾਕਸਟਾਰ ਅਮਰ ਸਿੰਘ ਚਮਕੀਲਾ ਦੀ ਅਣਕਹੀ ਕਹਾਣੀ 'ਤੇ ਆਧਾਰਿਤ ਹੈ।](https://feeds.abplive.com/onecms/images/uploaded-images/2024/04/03/9a8036060bd2e5bb84d336a3e39f4af25c681.jpg?impolicy=abp_cdn&imwidth=720)
ਦੱਸਣਯੋਗ ਹੈ ਕਿ ਦਿਲਜੀਤ ਅਤੇ ਪਰਿਣੀਤੀ ਦੀ ਫਿਲਮ ਚਮਕੀਲਾ ਪੰਜਾਬ ਦੇ ਰਾਕਸਟਾਰ ਅਮਰ ਸਿੰਘ ਚਮਕੀਲਾ ਦੀ ਅਣਕਹੀ ਕਹਾਣੀ 'ਤੇ ਆਧਾਰਿਤ ਹੈ।
7/7
![ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਕਾਫੀ ਉੱਚਾ ਹੈ। ਫਿਲਹਾਲ ਫੈਨਜ਼ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।](https://feeds.abplive.com/onecms/images/uploaded-images/2024/04/03/b621b984db67a01cb91cb7710b1184813212c.jpg?impolicy=abp_cdn&imwidth=720)
ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਕਾਫੀ ਉੱਚਾ ਹੈ। ਫਿਲਹਾਲ ਫੈਨਜ਼ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Published at : 03 Apr 2024 09:36 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਟ੍ਰੈਂਡਿੰਗ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)