ਪੜਚੋਲ ਕਰੋ
Karan Aujla: ਕਰਨ ਔਜਲਾ ਕਾਰਨ ਚਮਕਿਆ ਦਿਲਜੀਤ ਦੋਸਾਂਝ ਦਾ ਨਾਂਅ, ਇਸ ਗੀਤ ਨੇ ਦੁਨੀਆ ਭਰ 'ਚ ਮਚਾਇਆ ਤਹਿਲਕਾ
Punjabi Singer Karan Aujla And Diljit Dosanjh: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ।
Punjabi Singer Karan Aujla And Diljit Dosanjh
1/6

ਪੰਜਾਬੀਆਂ ਵਿੱਚ ਵਾਹੋ-ਵਾਹੀ ਖੱਟਣ ਵਾਲੇ ਦਿਲਜੀਤ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਗਲੋਬਲ ਆਈਕਨ ਬਣ ਗਏ ਹਨ। ਇਸ ਤੋਂ ਬਾਅਦ ਹੀ ਦਿਲਜੀਤ ਲਗਾਤਾਰ ਰਿਕਾਰਡ ਤੇ ਰਿਕਾਰਡ ਬਣਾ ਰਹੇ ਹਨ।
2/6

ਦਰਅਸਲ, ਇੱਕ ਵਾਰ ਫਿਰ ਤੋਂ ਦਿਲਜੀਤ ਆਪਣੀ ਐਲਬਮ 'GOAT' ਕਰਕੇ ਖੂਬ ਸੁਰਖੀਆਂ ਬਟੋਰ ਰਹੇ ਹਨ। ਇਸਦੀ ਖਾਸ ਗੱਲ ਇਹ ਹੈ ਕਿ ਇਸ ਐਲਬਮ ਦੇ ਗੀਤ ਗੋਟ ਨੂੰ ਇਸ ਸਾਲ ਯਾਨਿ 2023 ਵਿੱਚ ਸਭ ਤੋਂ ਵੱਧ ਪਸੰਦ ਕੀਤਾ ਗਿਆ ਹੈ।
Published at : 14 Dec 2023 10:44 AM (IST)
ਹੋਰ ਵੇਖੋ





















