ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੀਆਂ ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ, ਲਹੂ ਲੁਹਾਣ ਚਿਹਰਾ ਵੇਖ ਬੋਲੇ ਫੈਨਜ਼...

Diljit Dosanjh FIRST LOOK Punjab '95: ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਪੰਜਾਬੀ ਕਲਾਕਾਰ ਦਾ ਦਿਲ ਲੁਮਿਨਾਤੀ ਟੂਰ ਸਾਲ ਭਰ ਸੁਪਰਹਿੱਟ ਰਿਹਾ।

Diljit Dosanjh FIRST LOOK Punjab '95

1/5
ਇਸ ਤੋਂ ਬਾਅਦ ਹੁਣ ਦੋਸਾਂਝਾਵਾਲੇ ਨੇ ਨਵੇਂ ਸਾਲ ਤੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਗਾਇਕ ਦੇ ਇੰਸਟਾਗ੍ਰਾਮ 'ਤੋਂ ਲਹੂ ਨਾਲ ਲੱਥਪੱਥ ਚਿਹਰੇ ਅਤੇ ਧੂੜ ਭਰੇ ਕੱਪੜਿਆਂ ਦੀ ਇੱਕ ਫੋਟੋ ਸਾਂਝੀ ਕੀਤੀ ਗਈ ਹੈ। ਇਨ੍ਹਾਂ ਫੋਟੋਆਂ ਨੂੰ ਦੇਖ ਕੇ ਪ੍ਰਸ਼ੰਸਕ ਵੀ ਬਹੁਤ ਚਿੰਤਤ ਹੋ ਗਏ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲੱਗੇ। ਹਾਲਾਂਕਿ, ਇਹ ਤਸਵੀਰਾਂ ਦਿਲਜੀਤ ਦੀ ਕਿਸੇ ਆਉਣ ਵਾਲੀ ਫਿਲਮ ਦੇ ਦ੍ਰਿਸ਼ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖ ਕੇ, ਪ੍ਰਸ਼ੰਸਕਾਂ ਨੇ ਅੰਦਾਜ਼ਾ ਲਗਾਇਆ ਕਿ ਕੋਈ ਦਿਲਚਸਪ ਕਹਾਣੀ ਬਣ ਰਹੀ ਹੈ ਜੋ ਜਲਦੀ ਹੀ ਦਰਸ਼ਕਾਂ ਸਾਹਮਣੇ ਪੇਸ਼ ਕੀਤੀ ਜਾਏਗੀ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਦਿਲਜੀਤ ਨੇ ਲਿਖਿਆ, 'ਮੈਂ ਹਨੇਰੇ ਨੂੰ ਚੁਣੌਤੀ ਦਿੰਦਾ ਹਾਂ।'

2/5
ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ 'ਤੇ ਬਣੀ ਫਿਲਮ ?  ਦਿਲਜੀਤ ਦੀਆਂ ਇਹ ਤਸਵੀਰਾਂ ਉਨ੍ਹਾਂ ਦੀ ਆਉਣ ਵਾਲੀ ਫਿਲਮ 'ਜਸਵੰਤ ਸਿੰਘ ਖਾਲੜਾ' ਦੀ ਬਾਇਓਪਿਕ 'ਪੰਜਾਬ 95' ਦੀਆਂ ਹੋ ਸਕਦੀਆਂ ਹਨ। ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ 1995 ਵਿੱਚ ਅਚਾਨਕ ਗਾਇਬ ਹੋ ਗਏ ਸੀ। ਜਿਸ ਤੋਂ ਬਾਅਦ ਅੱਜ ਤੱਕ ਉਨ੍ਹਾਂ ਦੀ ਕੋਈ ਖ਼ਬਰ ਨਹੀਂ ਮਿਲੀ। ਉਨ੍ਹਾਂ ਦੀ ਬਾਇਓਪਿਕ ਦਾ ਐਲਾਨ 2 ਸਾਲ ਪਹਿਲਾਂ 2023 ਵਿੱਚ ਹੋਇਆ ਸੀ। ਜਿਸ ਵਿੱਚ ਦਿਲਜੀਤ ਦੋਸਾਂਝ ਨੂੰ ਮੁੱਖ ਭੂਮਿਕਾ ਵਿੱਚ ਕਾਸਟ ਕੀਤਾ ਗਿਆ ਸੀ।

3/5
ਹੁਣ ਦਿਲਜੀਤ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਇਸ ਫਿਲਮ ਦੇ ਸੈੱਟ ਦੀਆਂ ਤਸਵੀਰਾਂ ਹਨ। ਹਨੀ ਤਹਿਰਾਨ ਇਸ ਫਿਲਮ ਦਾ ਨਿਰਦੇਸ਼ਨ ਕਰ ਰਹੇ ਹਨ। ਇਸ ਫਿਲਮ ਵਿੱਚ ਦਿਲਜੀਤ ਦੇ ਨਾਲ ਅਰਜੁਨ ਰਾਮਪਾਲ ਅਤੇ ਜਗਜੀਤ ਸੰਧੂ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

4/5
ਕੌਣ ਸੀ ਜਸਵੰਤ ਸਿੰਘ ਖਾਲੜਾ ?  ਜਸਵੰਤ ਸਿੰਘ ਖਾਲੜਾ ਇੱਕ ਬਹਾਦਰ ਮਨੁੱਖੀ ਅਧਿਕਾਰ ਕਾਰਕੁਨ ਸੀ, ਜਿਨ੍ਹਾਂ ਨੇ ਪੰਜਾਬ ਵਿੱਚ ਬਗਾਵਤ ਦੌਰਾਨ ਹਜ਼ਾਰਾਂ ਸਿੱਖ ਨੌਜਵਾਨਾਂ ਦੇ ਕਥਿਤ ਗੈਰ-ਨਿਆਇਕ ਕਤਲਾਂ ਦਾ ਪਰਦਾਫਾਸ਼ ਕੀਤਾ ਸੀ। ਕਾਰਕੁਨਾਂ ਦੇ ਪਰਿਵਾਰ ਤੋਂ ਆਉਣ ਵਾਲੇ ਖਾਲੜਾ ਨੇ ਇੱਕ ਜਾਂਚ ਦੀ ਅਗਵਾਈ ਕੀਤੀ ਜਿਸ ਵਿੱਚ ਖੁਲਾਸਾ ਹੋਇਆ ਕਿ ਪੰਜਾਬ ਪੁਲਿਸ ਨੇ ਬਿਨਾਂ ਕਿਸੇ ਰਿਕਾਰਡ ਦੇ 25,000 ਤੋਂ ਵੱਧ ਸਿੱਖਾਂ ਨੂੰ ਅਗਵਾ ਕੀਤਾ, ਮਾਰ ਦਿੱਤਾ ਅਤੇ ਅੰਤਿਮ ਸੰਸਕਾਰ ਕੀਤਾ ਸੀ।

5/5
ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਰਾਜ ਦੀਆਂ ਕਾਰਵਾਈਆਂ ਵਿੱਚ ਸਹਿਯੋਗ ਕਰਨ ਤੋਂ ਇਨਕਾਰ ਕਰਨ ਕਾਰਨ ਲਗਭਗ 2,000 ਪੁਲਿਸ ਅਧਿਕਾਰੀ ਮਾਰੇ ਗਏ ਸਨ। ਖਾਲੜਾ 1995 ਵਿੱਚ ਰਹੱਸਮਈ ਢੰਗ ਨਾਲ ਗਾਇਬ ਹੋ ਗਏ ਸੀ ਅਤੇ ਆਖਰੀ ਵਾਰ ਅੰਮ੍ਰਿਤਸਰ ਵਿੱਚ ਦੇਖੇ ਗਏ ਸੀ। ਲਗਭਗ ਇੱਕ ਦਹਾਕੇ ਬਾਅਦ, ਸੀਬੀਆਈ ਦੀ ਲੰਬੀ ਜਾਂਚ ਤੋਂ ਬਾਅਦ ਛੇ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੇ ਕਤਲ ਲਈ ਦੋਸ਼ੀ ਠਹਿਰਾਇਆ ਗਿਆ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ

CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...

ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ

ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ

ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਨਾਰਾਜ਼ ਬਿਕਰਮ ਮਜੀਠੀਆ ਨੂੰ ਮਨਾਉਣ ਲਈ ਪਾਰਟੀ ਲਾ ਰਹੀ ਪੂਰਾ ਜ਼ੋਰ...ਜਥੇਦਾਰ ਨੂੰ ਹਟਾਉਣ ਤੋਂ ਬਾਅਦ ਵਧਿਆ ਵਿਵਾਦ, ਇੱਥੇ ਪੜ੍ਹੋ ਪੂਰਾ ਮਾਮਲਾ
ਮਾਪਿਆਂ ਨੂੰ ਮਿਲਿਆ ਅਗਵਾ ਕੀਤਾ 7 ਸਾਲਾ ਬੱਚਾ ਭਵਕੀਰਤ, ਆਇਆ ਸੁੱਖ ਦਾ ਸਾਹ, ਮੁਲਜ਼ਮਾਂ ਦਾ ਐਨਕਾਊਂਟਰ

ਗੈਰ-ਹਾਜ਼ਰ ਮਿਲੇ ਸਿਵਲ ਸਰਜਨ ਅਤੇ SMO, ਸਿਹਤ ਮੰਤਰੀ ਨੇ ਕਰ'ਤੀ ਵੱਡੀ ਕਾਰਵਾਈ, ਫਸੇ ਕਸੁੱਤੇ

ਕਾਂਗਰਸ ਨੇ 2027 ਲਈ ਖਿੱਚ ਲਈ ਤਿਆਰੀ, 18 ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, AAP ਨੂੰ ਵੀ ਲਾਏ ਚੰਗੇ ਰਗੜੇ

ਪੰਜਾਬ ਰੋਡਵੇਜ਼ ਨੂੰ ਲੈਕੇ ਸਰਕਾਰ ਨੇ ਲਿਆ ਵੱਡਾ ਫੈਸਲਾ, ਕਈ ਮੁਲਾਜ਼ਮਾਂ ਨੂੰ ਹੋਵੇਗਾ ਫਾਇਦਾ

Embed widget