ਪੜਚੋਲ ਕਰੋ
Diljit Dosanjh: ਦਿਲਜੀਤ ਦੋਸਾਂਝ ਨੇ ਰੰਗੀਨ ਅੰਦਾਜ਼ 'ਚ ਸਾਂਝੀਆਂ ਕੀਤੀਆਂ ਤਸਵੀਰਾਂ, ਦੋਸਾਂਝਾਵਾਲੇ ਦੇ Style ਨੇ ਜਿੱਤਿਆ ਦਿਲ
Diljit Dosanjh New Post: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਉਨ੍ਹਾਂ ਆਪਣੀ ਗਾਇਕੀ ਦੇ ਨਾਲ-ਨਾਲ ਰੰਗੀਨ ਸਟਾਈਲ ਨਾਲ ਸਭ ਦਾ ਧਿਆਨ ਖਿੱਚ ਰਹੇ ਹਨ।
Diljit Dosanjh New Post
1/7

ਦਰਅਸਲ, ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲ਼ੋਂ ਹਾਲ ਹੀ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਵਿੱਚ ਕਈ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ।
2/7

ਇਨ੍ਹਾਂ ਤਸਵੀਰਾਂ ਵਿੱਚ ਦਿਲਜੀਤ ਦਾ ਰੰਗਲਾ ਅੰਦਾਜ਼ ਨਜ਼ਰ ਆ ਰਿਹਾ ਹੈ। ਤੁਸੀ ਦੇਖ ਸਕਦੇ ਹੋ ਦਿਲਜੀਤ ਕਿਵੇਂ ਆਪਣੇ ਨਵੇਂ ਗੀਤ ਦੀ ਰਿਕਾਰਡਿੰਗ ਵਿੱਚ ਰੁੱਝੇ ਹੋਏ ਹਨ।
Published at : 16 Aug 2023 08:34 PM (IST)
ਹੋਰ ਵੇਖੋ





















