ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Jasmeen Akhtar: ਜੈਸਮੀਨ ਅਖਤਰ ਨੇ ਪਤੀ ਲਾਲੀ ਕਾਹਲੋਂ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ, ਵਿਆਹ ਦੇ ਪੰਜ ਮਹੀਨੇ...
Jasmeen Akhtar Five Month Wedding Anniversary Celebrate: ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦੀ ਭੈਣ ਜੈਸਮੀਨ ਅਖਤਰ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੀ ਹੈ।
![Jasmeen Akhtar Five Month Wedding Anniversary Celebrate: ਪੰਜਾਬੀ ਗਾਇਕਾ ਗੁਰਲੇਜ਼ ਅਖਤਰ (Gurlej Akhtar) ਦੀ ਭੈਣ ਜੈਸਮੀਨ ਅਖਤਰ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੀ ਹੈ।](https://feeds.abplive.com/onecms/images/uploaded-images/2023/09/09/a072c9c2755f27ad8e0eead0c44824a61694268974439709_original.jpg?impolicy=abp_cdn&imwidth=720)
Jasmeen Akhtar Five Month Wedding Anniversary Celebrate
1/6
![ਜੈਸਮੀਨ ਅਖਤਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਖੂਬਸੂਰਤ ਤਸਵੀਰਾਂ ਅਕਸਰ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।](https://feeds.abplive.com/onecms/images/uploaded-images/2023/09/09/fb24c91e95cbacc0a7c95024bbd62b368b243.jpg?impolicy=abp_cdn&imwidth=720)
ਜੈਸਮੀਨ ਅਖਤਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਖੂਬਸੂਰਤ ਤਸਵੀਰਾਂ ਅਕਸਰ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।
2/6
![ਗਾਇਕਾ ਜੈਸਮੀਨ ਵੱਲੋਂ ਹਾਲ ਹੀ ਵਿੱਚ ਕਈ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।](https://feeds.abplive.com/onecms/images/uploaded-images/2023/09/09/82efc55332db3813556d387b0b321d15a9ca3.jpg?impolicy=abp_cdn&imwidth=720)
ਗਾਇਕਾ ਜੈਸਮੀਨ ਵੱਲੋਂ ਹਾਲ ਹੀ ਵਿੱਚ ਕਈ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
3/6
![ਦਰਅਸਲ, ਜੈਸਮੀਨ ਅਖਤਰ ਨੇ ਹਾਲ ਹੀ ਵਿੱਚ ਪਤੀ ਲਾਲੀ ਕਾਹਲੋਂ ਨਾਲ ਵਿਆਹ ਦੇ ਪੰਜ ਮਹੀਨੇ ਪੂਰੇ ਹੋਣ ਤੇ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਹੋਏ ਖਾਸ ਸੰਦੇਸ਼ ਸ਼ੇਅਰ ਕੀਤਾ ਹੈ।](https://feeds.abplive.com/onecms/images/uploaded-images/2023/09/09/d444c8f5cb76e2fec7f7f3a5ca4bbf63529b6.jpg?impolicy=abp_cdn&imwidth=720)
ਦਰਅਸਲ, ਜੈਸਮੀਨ ਅਖਤਰ ਨੇ ਹਾਲ ਹੀ ਵਿੱਚ ਪਤੀ ਲਾਲੀ ਕਾਹਲੋਂ ਨਾਲ ਵਿਆਹ ਦੇ ਪੰਜ ਮਹੀਨੇ ਪੂਰੇ ਹੋਣ ਤੇ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਹੋਏ ਖਾਸ ਸੰਦੇਸ਼ ਸ਼ੇਅਰ ਕੀਤਾ ਹੈ।
4/6
![ਗਾਇਕਾ ਨੇ ਪਤੀ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਮੈਂ ਸਾਰਾ ਦਿਨ ਤੁਹਾਡੇ ਨਾਲ ਰਹਿਣਾ ਚਾਹੁੰਦੀ ਹਾਂ, ਤੁਹਾਡੀਆਂ ਬਾਹਾਂ ਵਿੱਚ ਅਤੇ ਇਹ ਮੇਰੇ ਲਈ ਇੱਕ ਜਸ਼ਨ ਅਤੇ ਸਭ ਤੋਂ ਵਧੀਆ ਤੋਹਫ਼ਾ ਹੈ। ਤੁਸੀ ਵੀ ਵੇਖੋ ਗਾਇਕਾ ਦੀ ਇਹ ਪੋਸਟ...](https://feeds.abplive.com/onecms/images/uploaded-images/2023/09/09/2371a13011dcc37595f8afc51f5022d8de204.jpg?impolicy=abp_cdn&imwidth=720)
ਗਾਇਕਾ ਨੇ ਪਤੀ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਮੈਂ ਸਾਰਾ ਦਿਨ ਤੁਹਾਡੇ ਨਾਲ ਰਹਿਣਾ ਚਾਹੁੰਦੀ ਹਾਂ, ਤੁਹਾਡੀਆਂ ਬਾਹਾਂ ਵਿੱਚ ਅਤੇ ਇਹ ਮੇਰੇ ਲਈ ਇੱਕ ਜਸ਼ਨ ਅਤੇ ਸਭ ਤੋਂ ਵਧੀਆ ਤੋਹਫ਼ਾ ਹੈ। ਤੁਸੀ ਵੀ ਵੇਖੋ ਗਾਇਕਾ ਦੀ ਇਹ ਪੋਸਟ...
5/6
![ਗਾਇਕਾ ਜੈਸਮੀਨ ਨੇ ਅਖੀਰ ਵਿੱਚ ਲਿਖਿਆ, 5 ਮਹੀਨੇ ਦੀ ਵਰ੍ਹੇਗੰਢ ਮੁਬਾਰਕ, ਮੇਰੇ ਪਤੀ। ਆਈ ਲਵ ਯੂ ਸੋ ਮੱਚ... ❤️ @lally.kahlon307](https://feeds.abplive.com/onecms/images/uploaded-images/2023/09/09/30d397bb3263d327eb792ee37feb5ff2e5b0b.jpg?impolicy=abp_cdn&imwidth=720)
ਗਾਇਕਾ ਜੈਸਮੀਨ ਨੇ ਅਖੀਰ ਵਿੱਚ ਲਿਖਿਆ, 5 ਮਹੀਨੇ ਦੀ ਵਰ੍ਹੇਗੰਢ ਮੁਬਾਰਕ, ਮੇਰੇ ਪਤੀ। ਆਈ ਲਵ ਯੂ ਸੋ ਮੱਚ... ❤️ @lally.kahlon307
6/6
![ਵਰਕਫਰੰਟ ਦੀ ਗੱਲ ਕਰਿਏ ਤਾਂ ਜੈਸਮੀਨ ਅਖਤਰ ਦਾ ਹਾਲ ਹੀ ਵਿੱਚ ਗੀਤ Kangne ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ।](https://feeds.abplive.com/onecms/images/uploaded-images/2023/09/09/a266543cb6f0265eac3142e11d7d11f712304.jpg?impolicy=abp_cdn&imwidth=720)
ਵਰਕਫਰੰਟ ਦੀ ਗੱਲ ਕਰਿਏ ਤਾਂ ਜੈਸਮੀਨ ਅਖਤਰ ਦਾ ਹਾਲ ਹੀ ਵਿੱਚ ਗੀਤ Kangne ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ।
Published at : 09 Sep 2023 07:55 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)