Jasmeen Akhtar: ਜੈਸਮੀਨ ਅਖਤਰ ਨੇ ਪਤੀ ਲਾਲੀ ਕਾਹਲੋਂ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ, ਵਿਆਹ ਦੇ ਪੰਜ ਮਹੀਨੇ...
ਜੈਸਮੀਨ ਅਖਤਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਖੂਬਸੂਰਤ ਤਸਵੀਰਾਂ ਅਕਸਰ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।
Download ABP Live App and Watch All Latest Videos
View In Appਗਾਇਕਾ ਜੈਸਮੀਨ ਵੱਲੋਂ ਹਾਲ ਹੀ ਵਿੱਚ ਕਈ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
ਦਰਅਸਲ, ਜੈਸਮੀਨ ਅਖਤਰ ਨੇ ਹਾਲ ਹੀ ਵਿੱਚ ਪਤੀ ਲਾਲੀ ਕਾਹਲੋਂ ਨਾਲ ਵਿਆਹ ਦੇ ਪੰਜ ਮਹੀਨੇ ਪੂਰੇ ਹੋਣ ਤੇ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਹੋਏ ਖਾਸ ਸੰਦੇਸ਼ ਸ਼ੇਅਰ ਕੀਤਾ ਹੈ।
ਗਾਇਕਾ ਨੇ ਪਤੀ ਨਾਲ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਮੈਂ ਸਾਰਾ ਦਿਨ ਤੁਹਾਡੇ ਨਾਲ ਰਹਿਣਾ ਚਾਹੁੰਦੀ ਹਾਂ, ਤੁਹਾਡੀਆਂ ਬਾਹਾਂ ਵਿੱਚ ਅਤੇ ਇਹ ਮੇਰੇ ਲਈ ਇੱਕ ਜਸ਼ਨ ਅਤੇ ਸਭ ਤੋਂ ਵਧੀਆ ਤੋਹਫ਼ਾ ਹੈ। ਤੁਸੀ ਵੀ ਵੇਖੋ ਗਾਇਕਾ ਦੀ ਇਹ ਪੋਸਟ...
ਗਾਇਕਾ ਜੈਸਮੀਨ ਨੇ ਅਖੀਰ ਵਿੱਚ ਲਿਖਿਆ, 5 ਮਹੀਨੇ ਦੀ ਵਰ੍ਹੇਗੰਢ ਮੁਬਾਰਕ, ਮੇਰੇ ਪਤੀ। ਆਈ ਲਵ ਯੂ ਸੋ ਮੱਚ... ❤️ @lally.kahlon307
ਵਰਕਫਰੰਟ ਦੀ ਗੱਲ ਕਰਿਏ ਤਾਂ ਜੈਸਮੀਨ ਅਖਤਰ ਦਾ ਹਾਲ ਹੀ ਵਿੱਚ ਗੀਤ Kangne ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ।