ਪੜਚੋਲ ਕਰੋ
Jasmine Sandlas: ਜੈਸਮੀਨ ਸੈਂਡਲਾਸ ਦੀਆਂ ਬੋਲਡ ਤਸਵੀਰਾਂ 'ਤੇ ਭੜਕੇ ਲੋਕ, ਬੋਲੇ- 'ਨੰਗੀ-ਪੁੰਗੀ'
Jasmine Sandlas: ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਅਕਸਰ ਆਪਣੇ ਗੀਤਾਂ ਤੇ ਬਿਆਨਾਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਉਸਦੀ ਪੇਸ਼ੇਵਰ ਤੋਂ ਲੈ ਕੇ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੋਸ਼ਲ ਮੀਡੀਆ ਉੱਪਰ ਛਾਈ ਰਹਿੰਦੀ ਹੈ।
Jasmine Sandlas
1/5

ਫਿਲਹਾਲ ਇਨ੍ਹੀਂ ਦਿਨੀਂ ਜੈਸਮੀਨ ਦੀਆਂ ਕਈ ਬੋਲਡ ਤਸਵੀਰਾਂ ਨੇ ਸੋਸ਼ਲ ਮੀਡੀਆ ਉੱਪਰ ਤਰਥੱਲੀ ਮਚਾਈ ਹੋਈ ਹੈ। ਜਿੱਥੇ ਗਾਇਕਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕੁਝ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ, ਉੱਥੇ ਹੀ ਕਈਆਂ ਵੱਲੋਂ ਗਾਲ੍ਹਾਂ ਵੀ ਕੱਢੀਆਂ ਜਾ ਰਹੀਆਂ ਹਨ।
2/5

ਦਰਅਸਲ, ਹਾਲ ਹੀ ਵਿੱਚ ਗਾਇਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਬੋਲਡ ਅੰਦਾਜ਼ ਵਿੱਚ ਕਈ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੇ ਹਨ। ਜਿਨ੍ਹਾਂ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਤੁਸੀ ਵੀ ਵੇਖੋ ਜੈਸਮੀਨ ਵੱਲੋਂ ਸ਼ੇਅਰ ਕੀਤੀ ਗਈ ਇਹ ਪੋਸਟ... ਦੱਸ ਦੇਈਏ ਕਿ ਇਹ ਤਸਵੀਰਾਂ ਥਾਈਲੈਂਡ ਦੀਆਂ ਹਨ, ਜਿਸ ਬਾਰੇ ਗਾਇਕਾ ਨੇ ਕੈਪਸ਼ਨ ਵਿੱਚ ਲਿਖਿਆ ਹੈ।
Published at : 29 Aug 2024 06:36 PM (IST)
ਹੋਰ ਵੇਖੋ





















