ਪੜਚੋਲ ਕਰੋ

Singer Kaka: ਗਾਇਕ ਕਾਕਾ ਦਾ ਸੋਸ਼ਲ ਮੀਡੀਆ ਤੋਂ ਭਰਿਆ ਮਨ, ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਕੀਤੀਆਂ ਡਿਲੀਟ

Kaka New song Abnormal Released: ਪੰਜਾਬੀ ਗਾਇਕ ਕਾਕਾ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਕਾਕੇ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।

Singer Kaka Delete All Instagram Posts

1/6
ਕਾਕਾ ਅਕਸਰ ਹੀ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਕਰਕੇ ਸੁਰਖੀਆਂ 'ਚ ਰਹਿੰਦਾ ਹੈ। ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪ੍ਰਸ਼ੰਸਕ ਵੀ ਕਾਕਾ ਦੇ ਗੀਤਾਂ ਨੂੰ ਬੇਹੱਦ ਪਿਆਰ ਦਿੰਦੇ ਹਨ।

2/6
ਪਰ ਇਸ ਵਾਰ ਕਾਕਾ ਆਪਣੇ ਫੈਨਜ਼ ਲਈ ਕੁਝ ਖਾਸ ਲੈ ਕੇ ਪੇਸ਼ ਹੋਏ ਹਨ। ਦਰਅਸਲ, ਕਲਾਕਾਰ ਨੇ ਇਸ ਵਾਰ ਆਪਣੇ ਗੀਤ ਨੂੰ ਸ਼ਾਇਰੀ ਦੇ ਅੰਦਾਜ਼ ਵਿੱਚ ਪੇਸ਼ ਕੀਤਾ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸਨੂੰ ਪੰਜਾਬੀ ਅਤੇ ਹਿੰਦੀ ਭਾਸ਼ਾ ਵਿੱਚ ਗਾਇਆ ਗਿਆ ਹੈ। ਤੁਸੀ ਵੀ ਸੁਣੋ ਕਾਕੇ ਦਾ ਇਹ ਗੀਤ...

3/6
ਦੱਸ ਦੇਈਏ ਕਿ ਕਾਕਾ ਉਨ੍ਹਾਂ ਪੰਜਾਬੀ ਸਿਤਾਰਿਆਂ ਵਿੱਚੋਂ ਇੱਕ ਹਨ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੇ ਹਨ। ਜਿੱਥੇ ਕਾਕਾ ਨੇ ਆਪਣੇ ਨਵੇਂ ਸ਼ਾਇਰੀ ਵਾਲੇ ਗੀਤ ਰਾਹੀਂ ਪ੍ਰਸ਼ੰਸਕਾਂ ਨੂੰ ਖੁਸ਼ ਕੀਤਾ ਹੈ, ਉੱਥੇ ਹੀ ਉਨ੍ਹਾਂ ਹੈਰਾਨ ਵੀ ਕਰ ਦਿੱਤਾ ਹੈ।

4/6
ਦਰਅਸਲ, ਕਾਕਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰੋਂ ਸਾਰੀਆਂ ਪੋਸਟਾਂ ਨੂੰ ਹਟਾ ਦਿੱਤਾ ਹੈ। ਹਾਲਾਂਕਿ ਤੁਸੀ ਰੀਲਜ਼ ਤਾਂ ਵੇਖ ਸਕਦੇ ਹੋ। ਪਰ ਕਾਕਾ ਨੇ ਆਪਣੀਆਂ ਸਾਰੀਆਂ ਇੰਸਟਾਗ੍ਰਾਮ ਪੋਸਟ ਕਿਉਂ ਡਿਲੀਟ ਕੀਤੀਆਂ ਹਨ, ਇਸ ਬਾਰੇ ਉਨ੍ਹਾਂ ਕੁਝ ਵੀ ਨਹੀਂ ਕਿਹਾ।

5/6
ਕਾਬਿਲੇਗ਼ੌਰ ਹੈ ਕਿ ਕਾਕਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਉੱਭਰਦਾ ਹੋਇਆ ਸਿਤਾਰਾ ਹੈ। ਕਾਕੇ ਨੇ ਆਪਣਾ ਗਾਇਕੀ ਦਾ ਕਰੀਅਰ 2017 'ਚ ਸ਼ੁਰੂ ਕੀਤਾ ਸੀ। ਬਹੁਤ ਥੋੜੇ ਜਿਹੇ ਸਮੇਂ ਵਿੱਚ ਹੀ ਗਾਇਕ ਨੇ ਆਪਣੇ ਲਈ ਕਾਫੀ ਵੱਡਾ ਨਾਮ ਕਮਾ ਲਿਆ ਹੈ।

6/6
ਇਹੀ ਨਹੀਂ ਕਾਕੇ ਦੀ ਸੋਸ਼ਲ ਮੀਡੀਆ 'ਤੇ ਵੀ ਜ਼ਬਰਦਸਤ ਫੈਨ ਫਾਲੋੋਇੰਗ ਹੈ। ਕਾਕੇ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ 3 ਮਿਲੀਅਨ ਦੇ ਕਰੀਬ ਫੈਨਜ਼ ਹਨ। ਉਸ ਦੇ ਫੈਨਜ਼ ਉਸ ਦੇ ਨਵੇਂ ਗਾਣਿਆਂ ਦਾ ਬੇਸਵਰੀ ਨਾਲ ਇੰਤਜ਼ਾਰ ਕਰਦੇ ਰਹਿੰਦੇ ਹਨ। 

ਹੋਰ ਜਾਣੋ ਪਾਲੀਵੁੱਡ

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ

ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।

Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ

Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ

ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ

Embed widget