ਪੜਚੋਲ ਕਰੋ
Karan Aujla: ਪੰਜਾਬੀ ਗਾਇਕ ਕਰਨ ਔਜਲਾ ਪੁੱਜੇ ਮੁੰਬਈ, ਸਖ਼ਤ ਸੁਰੱਖਿਆ ਵਿਚਾਲੇ ਫੈਨਜ਼ ਨਾਲ ਕਰਵਾਈ ਸੈਲਫੀ
Karan Aujla in Mumbai: ਪੰਜਾਬੀ ਗਾਇਕ ਕਰਨ ਔਜਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਦੀ ਗਾਇਕੀ ਦਾ ਜਲਵਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਵੇਖਣ ਨੂੰ ਮਿਲਦਾ ਹੈ।
Karan Aujla in Mumbai
1/6

ਦੱਸ ਦੇਈਏ ਕਿ ਇਨ੍ਹੀਂ ਦਿਨੀਂ ਗਾਇਕ ਖੂਬ ਸੁਰਖੀਆਂ ਬਟੋਰ ਰਿਹਾ ਹੈ। ਉਨ੍ਹਾਂ ਦੀ ਪ੍ਰਸਿੱਧੀ ਦਾ ਜਲਵਾ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ। ਸਿਰਫ ਪੰਜਾਬੀ ਹੀ ਨਹੀਂ ਬਲਕਿ ਹਿੰਦੀ ਸਿਨੇਮਾ ਜਗਤ ਵਿੱਚ ਵੀ ਕਰਨ ਨੂੰ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
2/6

ਇਸ ਵਿਚਾਲੇ ਹੀ ਪੰਜਾਬੀ ਗਾਇਕ ਕਰਨ ਔਜਲਾ ਨੂੰ ਮੁੰਬਈ ਏਅਰਪੋਰਟ ’ਤੇ ਦੇਖਿਆ ਗਿਆ ਹੈ। ਉਨ੍ਹਾਂ ਦੇ ਮੁੰਬਈ ਪਹੁੰਚਣ ਤੇ ਪ੍ਰਸ਼ੰਸਕਾਂ ਵੱਲੋਂ ਵੀ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ।
Published at : 15 Feb 2024 12:49 PM (IST)
ਹੋਰ ਵੇਖੋ





















