ਪੜਚੋਲ ਕਰੋ

Karan Aujla wife: ਗਾਇਕ ਕਰਨ ਔਜਲਾ ਦੀ ਪਤਨੀ ਪਲਕ ਦਾ ਵੇਖੋ ਲੁੱਕ, ਵਿਆਹ ਤੋਂ ਬਾਅਦ ਪਹਿਲੀ ਵਾਰ ਆਈ ਸਾਹਮਣੇ

Karan Aujla's wife came forward after marriage: ਪੰਜਾਬੀ ਗਾਇਕ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਗੀਤਾਂ ਦੇ ਚੱਲਦੇ ਦੁਨੀਆ ਭਰ ਵਿੱਚ ਛਾਏ ਹੋਏ ਹਨ।

Karan Aujla's wife came forward after marriage

1/7
ਉਨ੍ਹਾਂ ਆਪਣੀ ਗਾਇਕੀ ਦਾ ਲੋਹਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਮਨਵਾਇਆ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਵੀ ਚਰਚਾ ਵਿੱਚ ਰਹਿੰਦੇ ਹਨ। ਕਰਨ ਔਜਲਾ ਦਾ ਵਿਆਹ ਇਸੇ ਸਾਲ 2 ਫਰਵਰੀ ਨੂੰ ਹੋਇਆ ਸੀ। ਵਿਆਹ ਤੋਂ ਬਾਅਦ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਇਸਦੀ ਜਾਣਕਾਰੀ ਦਿੱਤੀ ਗਈ ਸੀ।

2/7
ਦੱਸ ਦੇਈਏ ਕਿ ਵਿਆਹ ਤੋਂ ਲੰਬੇ ਸਮੇਂ ਬਾਅਦ ਪਹਿਲੀ ਵਾਰ ਪਲਕ ਸਾਹਮਣੇ ਆਈ ਹੈ। ਦਰਅਸਲ, Kamaldeep Kaur ਇੰਸਟਾਗ੍ਰਾਮ ਹੈਂਡਲ ਉੱਪਰ ਪਲਕ ਦਾ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਉਹ ਆਪਣੇ ਖੂਬਸੂਰਤ ਸਾਦਗੀ ਭਰੇ ਅੰਦਾਜ਼ ਵਿੱਚ ਵਿਖਾਈ ਦੇ ਰਹੀ ਹੈ।

3/7
ਉਸਦਾ ਵਿਆਹ ਤੋਂ ਬਾਅਦ ਪਹਿਲਾ ਲੁੱਕ ਸਾਹਮਣੇ ਆਇਆ ਹੈ। ਉਸਦੇ ਖੂਬਸੂਰਤ ਅੰਦਾਜ਼ ਨੂੰ ਵੇਖ ਪ੍ਰਸ਼ੰਸਕ ਵੀ ਹਾਰਟ ਵਾਲੇ ਇਮੋਜ਼ੀ ਸ਼ੇਅਰ ਕਰ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...

4/7
ਜਾਣਕਾਰੀ ਲਈ ਦੱਸ ਦੇਈਏ ਕਿ ਕਰਨ ਔਜਲਾ ਦੀ ਪਤਨੀ ਪਲਕ ਕੈਨੇਡਾ ਦੀ ਰਹਿਣ ਵਾਲੀ ਹੈ ਅਤੇ ਪੇਸ਼ੇ ਤੋਂ ਮੇਕਅਪ ਆਰਟਿਸਟ ਹੈ ਅਤੇ 'ਪੀਕੇਆਰ ਮੇਕਅੱਪ ਸਟੂਡੀਓ' ਦੀ ਮਾਲਕਣ ਹੈ।

5/7
ਪਲਕ ਦਾ ਬਰਾਈਡਲ ਸ਼ਾਵਰ 7 ਅਗਸਤ 2022 ਨੂੰ ਹੋਇਆ ਸੀ। ਇਸੇ ਦੌਰਾਨ ਵਿਆਹ ਦਾ ਐਲਾਨ ਕੀਤਾ ਗਿਆ ਸੀ। ਸਾਲ ਇਸੇ ਸਾਲ 2 ਫਰਵਰੀ ਨੂੰ ਦੋਵੇਂ ਵਿਆਹ ਦੇ ਬੰਧਨ ਵਿੱਚ ਬੱਝੇ।

6/7
ਵਰਕਫਰੰਟ ਦੀ ਗੱਲ ਕਰਿਏ ਤਾਂ ਕਰਨ ਔਜਲਾ ਇਨ੍ਹੀਂ ਦਿਨੀਂ ਆਪਣੇ ਗੀਤਾਂ ਦੇ ਚੱਲਦੇ ਹਰ ਪਾਸੇ ਛਾਏ ਹੋਏ ਹਨ।

7/7
ਉਨ੍ਹਾਂ ਦਾ ਗੀਤ Softly ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ਕਰਨ ਪ੍ਰਸ਼ੰਸਕਾਂ ਨੂੰ ਕਈ ਸੁਪਰਹਿੱਟ ਗੀਤ ਦੇ ਚੁੱਕੇ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Manmohan Singh Death: ਡਾ. ਮਨਮੋਹਨ ਸਿੰਘ ਦੀ ਪੰਜਾਬ ਨੂੰ ਆਖ਼ਰੀ ਅਪੀਲ, ਏਕਤਾ ਤੇ ਸ਼ਾਂਤੀ ਦਾ ਦਿੱਤਾ ਸੁਨੇਹਾ, ਕਿਸਾਨਾਂ ਦਾ ਵੀ ਜ਼ਿਕਰ, ਪੜ੍ਹੋ ਹੋਰ ਕੀ ਕੁਝ ਕਿਹਾ ?

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ

Embed widget