ਪੜਚੋਲ ਕਰੋ
(Source: ECI/ABP News)
Kaur B: ਪੰਜਾਬੀ ਗਾਇਕਾ ਕੌਰ ਬੀ ਫਿਰ ਬਟੋਰ ਰਹੀ ਸੁਰਖੀਆਂ, ਹੁਣ ਬਲੈਕ ਸੂਟ 'ਚ ਕਾਇਲ ਕੀਤੇ ਫੈਨਜ਼
Kaur B Pics: ਪੰਜਾਬੀ ਗਾਇਕਾ ਕੌਰ ਬੀ ਆਪਣੇ ਗੀਤਾਂ ਦੇ ਨਾਲ-ਨਾਲ ਦਿਲਕਸ਼ ਅੰਦਾਜ਼ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਸੋਸ਼ਲ ਮੀਡੀਆ ਹੈਂਡਲ ਰਾਹੀਂ ਫੈਨਜ਼ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ।
![Kaur B Pics: ਪੰਜਾਬੀ ਗਾਇਕਾ ਕੌਰ ਬੀ ਆਪਣੇ ਗੀਤਾਂ ਦੇ ਨਾਲ-ਨਾਲ ਦਿਲਕਸ਼ ਅੰਦਾਜ਼ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਸੋਸ਼ਲ ਮੀਡੀਆ ਹੈਂਡਲ ਰਾਹੀਂ ਫੈਨਜ਼ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ।](https://feeds.abplive.com/onecms/images/uploaded-images/2024/03/05/b2a4675138a9f9466534f05d1f2a39fe1709610832783709_original.jpg?impolicy=abp_cdn&imwidth=720)
Kaur B
1/7
![ਇਸ ਦੌਰਾਨ ਗਾਇਕਾ ਆਪਣੇ ਨਵੇਂ ਪ੍ਰੋਜੈਕਟਸ ਦੇ ਨਾਲ-ਨਾਲ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਅਕਸਰ ਸ਼ੇਅਰ ਕਰਦੇ ਰਹਿੰਦੀ ਹੈ। ਜਿਨ੍ਹਾਂ ਨੂੰ ਫੈਨਜ਼ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।](https://feeds.abplive.com/onecms/images/uploaded-images/2024/03/05/689b15f58aadc60a09fd9e6acf9c61ec2779b.jpg?impolicy=abp_cdn&imwidth=720)
ਇਸ ਦੌਰਾਨ ਗਾਇਕਾ ਆਪਣੇ ਨਵੇਂ ਪ੍ਰੋਜੈਕਟਸ ਦੇ ਨਾਲ-ਨਾਲ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਅਕਸਰ ਸ਼ੇਅਰ ਕਰਦੇ ਰਹਿੰਦੀ ਹੈ। ਜਿਨ੍ਹਾਂ ਨੂੰ ਫੈਨਜ਼ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।
2/7
![ਹੁਣ ਕੌਰ ਬੀ ਵੱਲੋਂ ਆਪਣੇ ਬਲੈਕ ਸੂਟ ਵਿੱਚ ਕਈ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।](https://feeds.abplive.com/onecms/images/uploaded-images/2024/03/05/9504016feec8634ff81fb70f404e16a2ddad1.jpg?impolicy=abp_cdn&imwidth=720)
ਹੁਣ ਕੌਰ ਬੀ ਵੱਲੋਂ ਆਪਣੇ ਬਲੈਕ ਸੂਟ ਵਿੱਚ ਕਈ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
3/7
![ਇਨ੍ਹਾਂ ਤਸਵੀਰਾਂ ਵਿੱਚ ਕੌਰ ਬੀ ਆਪਣੀਆਂ ਅਦਾਵਾਂ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੇ ਹੋਏ ਵਿਖਾਈ ਦੇ ਰਹੀ ਹੈ।](https://feeds.abplive.com/onecms/images/uploaded-images/2024/03/05/6fb14e997fbc5c1e184fe9fb3c018dde68026.jpg?impolicy=abp_cdn&imwidth=720)
ਇਨ੍ਹਾਂ ਤਸਵੀਰਾਂ ਵਿੱਚ ਕੌਰ ਬੀ ਆਪਣੀਆਂ ਅਦਾਵਾਂ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੇ ਹੋਏ ਵਿਖਾਈ ਦੇ ਰਹੀ ਹੈ।
4/7
![ਪੰਜਾਬੀ ਗਾਇਕਾ ਕੌਰ ਬੀ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਹਾਰਟ ਇਮੋਜ਼ੀ ਬਣਾਇਆ ਹੈ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।](https://feeds.abplive.com/onecms/images/uploaded-images/2024/03/05/771669295193cb2983d15937c3c3157e97e43.jpg?impolicy=abp_cdn&imwidth=720)
ਪੰਜਾਬੀ ਗਾਇਕਾ ਕੌਰ ਬੀ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਹਾਰਟ ਇਮੋਜ਼ੀ ਬਣਾਇਆ ਹੈ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।
5/7
![ਇੱਕ ਯੂਜ਼ਰ ਨੇ ਕਮੈਂਟ ਕਰਦਿਆਂ ਲਿਖਿਆ, ਸੋਹਣੀ ਜਹੀ ਜੱਟੀ ਸਾਡੀ, ਨਜ਼ਰ ਨਾ ਲੱਗੇ ਕਿਸੇ ਦੀ... ਇਸ ਤੋਂ ਇਲਾਵਾ ਪ੍ਰਸ਼ੰਸਕ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ।](https://feeds.abplive.com/onecms/images/uploaded-images/2024/03/05/f95f29e8326b44d8df762500ab209b0202921.jpg?impolicy=abp_cdn&imwidth=720)
ਇੱਕ ਯੂਜ਼ਰ ਨੇ ਕਮੈਂਟ ਕਰਦਿਆਂ ਲਿਖਿਆ, ਸੋਹਣੀ ਜਹੀ ਜੱਟੀ ਸਾਡੀ, ਨਜ਼ਰ ਨਾ ਲੱਗੇ ਕਿਸੇ ਦੀ... ਇਸ ਤੋਂ ਇਲਾਵਾ ਪ੍ਰਸ਼ੰਸਕ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ।
6/7
![ਵਰਕਫਰੰਟ ਦੀ ਗੱਲ ਕਰਿਏ ਤਾਂ ਕੌਰ ਬੀ ਨੂੰ ਕਈ ਸਟੇਜ ਸ਼ੋਅ ਵਿੱਚ ਵੇਖਿਆ ਜਾਂਦਾ ਹੈ।](https://feeds.abplive.com/onecms/images/uploaded-images/2024/03/05/e04cb6418c1acc2570027d563a1ececf5facf.jpg?impolicy=abp_cdn&imwidth=720)
ਵਰਕਫਰੰਟ ਦੀ ਗੱਲ ਕਰਿਏ ਤਾਂ ਕੌਰ ਬੀ ਨੂੰ ਕਈ ਸਟੇਜ ਸ਼ੋਅ ਵਿੱਚ ਵੇਖਿਆ ਜਾਂਦਾ ਹੈ।
7/7
![ਇਸ ਤੋਂ ਇਲਾਵਾ ਗਾਇਕਾ ਦਾ ਹਾਲ ਹੀ ਵਿੱਚ ਗੀਤ ਜਸਟ ਅਸ ਰਿਲੀਜ਼ ਹੋਇਆ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।](https://feeds.abplive.com/onecms/images/uploaded-images/2024/03/05/37b57cb28039683be6eb8db16d7a6bdf945af.jpg?impolicy=abp_cdn&imwidth=720)
ਇਸ ਤੋਂ ਇਲਾਵਾ ਗਾਇਕਾ ਦਾ ਹਾਲ ਹੀ ਵਿੱਚ ਗੀਤ ਜਸਟ ਅਸ ਰਿਲੀਜ਼ ਹੋਇਆ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
Published at : 05 Mar 2024 09:28 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)