Kaur B: ਪੰਜਾਬੀ ਗਾਇਕਾ ਕੌਰ ਬੀ ਫਿਰ ਬਟੋਰ ਰਹੀ ਸੁਰਖੀਆਂ, ਹੁਣ ਬਲੈਕ ਸੂਟ 'ਚ ਕਾਇਲ ਕੀਤੇ ਫੈਨਜ਼

Kaur B Pics: ਪੰਜਾਬੀ ਗਾਇਕਾ ਕੌਰ ਬੀ ਆਪਣੇ ਗੀਤਾਂ ਦੇ ਨਾਲ-ਨਾਲ ਦਿਲਕਸ਼ ਅੰਦਾਜ਼ ਦੇ ਚੱਲਦੇ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਉਹ ਸੋਸ਼ਲ ਮੀਡੀਆ ਹੈਂਡਲ ਰਾਹੀਂ ਫੈਨਜ਼ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ।

Kaur B

1/7
ਇਸ ਦੌਰਾਨ ਗਾਇਕਾ ਆਪਣੇ ਨਵੇਂ ਪ੍ਰੋਜੈਕਟਸ ਦੇ ਨਾਲ-ਨਾਲ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਅਕਸਰ ਸ਼ੇਅਰ ਕਰਦੇ ਰਹਿੰਦੀ ਹੈ। ਜਿਨ੍ਹਾਂ ਨੂੰ ਫੈਨਜ਼ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।
2/7
ਹੁਣ ਕੌਰ ਬੀ ਵੱਲੋਂ ਆਪਣੇ ਬਲੈਕ ਸੂਟ ਵਿੱਚ ਕਈ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
3/7
ਇਨ੍ਹਾਂ ਤਸਵੀਰਾਂ ਵਿੱਚ ਕੌਰ ਬੀ ਆਪਣੀਆਂ ਅਦਾਵਾਂ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਉਂਦੇ ਹੋਏ ਵਿਖਾਈ ਦੇ ਰਹੀ ਹੈ।
4/7
ਪੰਜਾਬੀ ਗਾਇਕਾ ਕੌਰ ਬੀ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਹਾਰਟ ਇਮੋਜ਼ੀ ਬਣਾਇਆ ਹੈ। ਇਨ੍ਹਾਂ ਤਸਵੀਰਾਂ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।
5/7
ਇੱਕ ਯੂਜ਼ਰ ਨੇ ਕਮੈਂਟ ਕਰਦਿਆਂ ਲਿਖਿਆ, ਸੋਹਣੀ ਜਹੀ ਜੱਟੀ ਸਾਡੀ, ਨਜ਼ਰ ਨਾ ਲੱਗੇ ਕਿਸੇ ਦੀ... ਇਸ ਤੋਂ ਇਲਾਵਾ ਪ੍ਰਸ਼ੰਸਕ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ।
6/7
ਵਰਕਫਰੰਟ ਦੀ ਗੱਲ ਕਰਿਏ ਤਾਂ ਕੌਰ ਬੀ ਨੂੰ ਕਈ ਸਟੇਜ ਸ਼ੋਅ ਵਿੱਚ ਵੇਖਿਆ ਜਾਂਦਾ ਹੈ।
7/7
ਇਸ ਤੋਂ ਇਲਾਵਾ ਗਾਇਕਾ ਦਾ ਹਾਲ ਹੀ ਵਿੱਚ ਗੀਤ ਜਸਟ ਅਸ ਰਿਲੀਜ਼ ਹੋਇਆ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
Sponsored Links by Taboola