ਪੜਚੋਲ ਕਰੋ
Singer Kaur B: ਗਾਇਕਾ ਕੌਰ ਬੀ ਦੇ ਸੂਟਾਂ ਦਾ ਪੰਜਾਬੀ ਇੰਡਸਟਰੀ ਚ ਜਲਵਾ, ਖੂਬਸੂਰਤ ਲੁੱਕ ਨਾਲ ਇੰਝ ਕਰਵਾਈ ਬੱਲੇ-ਬੱਲੇ
Singer Kaur B New Instagram Post: ਪੰਜਾਬੀ ਗਾਇਕਾ ਕੌਰ ਬੀ ਸੰਗੀਤ ਜਗਤ ਦੀਆਂ ਮਸ਼ਹੂਰ ਸਿੰਗਰਾਂ ਵਿੱਚੋਂ ਇੱਕ ਹੈ। ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀ ਅਕਸਰ ਸੋਸ਼ਲ ਮੀਡੀਆ ਉੱਪਰ ਛਾਈ ਰਹਿੰਦੀ ਹੈ।
Singer Kaur B
1/7

ਕੌਰ ਬੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਅਕਸਰ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਰਹਿੰਦੀ ਹੈ। ਇੱਕ ਵਾਰ ਫਿਰ ਤੋਂ ਗਾਇਕਾ ਸੁਰਖੀਆਂ ਵਿੱਚ ਬਣੀ ਹੋਈ ਹੈ।
2/7

ਦਰਅਸਲ, ਕੌਰ ਬੀ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
Published at : 03 Feb 2024 07:24 AM (IST)
ਹੋਰ ਵੇਖੋ





















