ਪੜਚੋਲ ਕਰੋ

Parmish Verma: ਪਰਮੀਸ਼ ਵਰਮਾ ਦੇ ਘਰ ਛਾਇਆ ਮਾਤਮ, ਲਾਡੀ ਚਾਹਲ ਸਣੇ ਦੁੱਖ ਨਾਲ ਟੁੱਟਿਆ ਪਰਿਵਾਰ

Parmish Verma: ਪੰਜਾਬੀ ਅਦਾਕਾਰ, ਨਿਰਦੇਸ਼ਕ ਅਤੇ ਗਾਇਕ ਪਰਮੀਸ਼ ਵਰਮਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੇ ਗੀਤਾਂ ਅਤੇ ਅਦਾਕਾਰੀ ਰਾਹੀਂ ਪ੍ਰਸ਼ੰਸਕਾਂ ਦੇ ਦਿਲਾ ਉੱਪਰ ਰਾਜ ਕਰਦੇ ਹਨ।

Parmish Verma

1/5
ਕਲਾਕਾਰ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਦੇ ਚਲਦਿਆਂ ਅਕਸਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ।  ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਬੁਰੀ ਖਬਰ ਸਾਂਝੀ ਕੀਤੀ ਗਈ। ਦਰਅਸਲ, ਕਲਾਕਾਰ ਨੇ ਸਟੋਰੀ ਵਿੱਚ ਇੱਕ ਦੁੱਖ ਭਰੀ ਖਬਰ ਸ਼ੇਅਰ ਕੀਤੀ ਹੈ।

2/5
ਦੱਸ ਦੇਈਏ ਕਿ ਪੰਜਾਬੀ ਕਲਾਕਾਰ ਨੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਰੇਸਟ ਇਨ ਪੀਸ ਸੰਨੀ ਵੀਰੇ, ਵਾਹਿਗੁਰੂ, ਤੇਰੀ ਕਮੀ ਕਦੇ ਵੀ ਪੂਰੀ ਨਹੀਂ ਹੋਣੀ, ਵਾਹਿਗੁਰੂ ਜੀ...

3/5
ਇਸ ਤੋਂ ਇਲਾਵਾ ਪੰਜਾਬੀ ਕਲਾਕਾਰ ਲਾਡੀ ਚਾਹਲ ਵੱਲੋਂ ਵੀ ਪੋਸਟ ਸ਼ੇਅਰ ਕਰ ਦੁੱਖ ਪ੍ਰਗਟਾਇਆ ਗਿਆ ਹੈ। ਇਸ ਤੋਂ ਇਲਾਵਾ ਪ੍ਰਸ਼ੰਸਕਾਂ ਵੱਲੋਂ ਵੀ ਇਸ ਉੱਪਰ ਦੁੱਖ ਪ੍ਰਗਟਾਇਆ ਗਿਆ ਹੈ।

4/5
ਵਰਕਫਰੰਟ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਨੇ ਕਈ ਸੁਪਰਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ। ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

5/5
ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਈ ਹਿੱਟ ਫ਼ਿਲਮਾਂ ਨਾਲ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕੀਤਾ। ਇਸਦੇ ਨਾਲ ਹੀ ਜੇਕਰ ਪਰਮੀਸ਼ ਵਰਮਾ ਦੇ ਪਿਤਾ ਜੀ ਦੀ ਗੱਲ ਕਰਿਏ ਤਾਂ ਸਤੀਸ਼ ਵਰਮਾ ਵੀ ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਬਤੌਰ ਪੰਜਾਬੀ ਵਿਭਾਗ ਦੇ ਮੁਖੀ ਕੰਮ ਕਰ ਚੁੱਕੇ ਹਨ ਅਤੇ ਮਾਤਾ ਵੀ ਰਿਟਾਇਰ ਹੋ ਗਏ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਝਟਕਾ ! ਕੰਮ ਕਰਨ ਦੇ ਘੰਟਿਆ 'ਚ ਕੀਤੀ ਕਟੌਤੀ, ਖ਼ਰਚਾ ਕੱਢਣ ਨੂੰ ਲੈ ਕੇ ਫਿਕਰਮੰਦ ਵਿਦਿਆਰਥੀ

ਵੱਡਾ ਫੈਸਲਾ: Credit-Debit Card ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST

New Virus Alert: ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ ਦਾ ਖਤਰਾ! ਚੀਨ 'ਚ ਮਿਲੇ ਖਤਰਨਾਕ ਵਾਇਰਸ, ਪੂਰੀ ਦੁਨੀਆ ਲਈ ਅਲਰਟ

ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਹੁਣ ਕਦੋਂ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀਬਜਰੰਗ ਪੂਨੀਆ ਨੂੰ ਧਮਕੀ ਮਿਲਣ 'ਤੇ CM ਨਾਇਬ ਸਿੰਘ ਸੈਣੀ ਨੇ ਕੀ ਕਿਹਾਟੀਚਰ ਦੀ ਕੁੱਟ ਤੋਂ ਸਹਿਮੇ 15 ਸਾਲ ਦੇ ਬੱਚੇ ਨੇ ਕੀਤੀ ਆਤਮਹੱਤਿਆ25 ਲੱਖ ਆਨਲਾਈਨ ਗੇਮ 'ਚ ਹਾਰੇ ਪੁੱਤ ਨੇ ਰਚੀ ਪਿਉ ਦੇ ਕਤਲ ਦੀ ਸਾਜ਼ਿਸ਼,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਝਟਕਾ ! ਕੰਮ ਕਰਨ ਦੇ ਘੰਟਿਆ 'ਚ ਕੀਤੀ ਕਟੌਤੀ, ਖ਼ਰਚਾ ਕੱਢਣ ਨੂੰ ਲੈ ਕੇ ਫਿਕਰਮੰਦ ਵਿਦਿਆਰਥੀ
ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਝਟਕਾ ! ਕੰਮ ਕਰਨ ਦੇ ਘੰਟਿਆ 'ਚ ਕੀਤੀ ਕਟੌਤੀ, ਖ਼ਰਚਾ ਕੱਢਣ ਨੂੰ ਲੈ ਕੇ ਫਿਕਰਮੰਦ ਵਿਦਿਆਰਥੀ
ਵੱਡਾ ਫੈਸਲਾ: Credit-Debit Card ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST
ਵੱਡਾ ਫੈਸਲਾ: Credit-Debit Card ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST
New Virus Alert: ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ ਦਾ ਖਤਰਾ! ਚੀਨ 'ਚ ਮਿਲੇ ਖਤਰਨਾਕ ਵਾਇਰਸ, ਪੂਰੀ ਦੁਨੀਆ ਲਈ ਅਲਰਟ
New Virus Alert: ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ ਦਾ ਖਤਰਾ! ਚੀਨ 'ਚ ਮਿਲੇ ਖਤਰਨਾਕ ਵਾਇਰਸ, ਪੂਰੀ ਦੁਨੀਆ ਲਈ ਅਲਰਟ
ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
Stubble Burning: ਪਰਾਲੀ ਦੇ ਹੱਲ ਲਈ ਨਹੀਂ ਪਰ ਕਿਸਾਨਾਂ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਖ਼ਰਚੇਗੀ 500 ਕਰੋੜ, ਜਾਣੋ ਕੀ ਬਣਾਈ ਯੋਜਨਾ ?

iPhone 15  ਤੋਂ ਕਿੰਨਾ ਅਲਗ ਹੋਵੇਗਾ iPhone 16? ਡਿਜ਼ਾਈਨ ਤੋਂ ਲੈ ਕੇ ਬੈਟਰੀ ਤੱਕ ਦਿਖਾਈ ਦੇਣਗੇ ਇਹ ਬਦਲਾਅ

Adani Group: ਅਡਾਨੀ ਗਰੁੱਪ ਦਾ ਕਿਸਾਨਾਂ ਨੂੰ ਵੱਡਾ ਝਟਕਾ! ਇੱਕੋ ਝਟਕੇ 1500 ਰੁਪਏ ਕੁਇੰਟਲ ਹੇਠਾਂ ਸੁੱਟਿਆ ਫਸਲ ਦਾ ਭਾਅ

Punjab News: ਲੁਧਿਆਣਾ ਦੇ ਸਰਕਾਰੀ ਹਸਪਤਾਲ 'ਚ ਸ਼ਰਾਬੀਆਂ ਨੇ ਕੀਤਾ ਹੰਗਾਮਾ, ਮਹਿਲਾ ਡਾਕਟਰ 'ਤੇ ਹਮਲਾ ਕਰਨ ਦੀ ਕੋਸ਼ਿਸ਼, ਪੁਲਿਸ ਨਾਲ ਵੀ ਕੀਤੀ ਹੱਥੋਪਾਈ

Embed widget