ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਦੇ 'Classy Look' ਨੇ ਖਿੱਚਿਆ ਧਿਆਨ, ਫੈਨਜ਼ ਬੋਲੇ- 'Nice Nimmo'

Nimrat Khaira Classy Look Pics: ਪੰਜਾਬੀ ਸਟਾਰ ਨਿਮਰਤ ਖਹਿਰਾ ਆਪਣੀ ਗਾਇਕੀ ਅਤੇ ਅਦਾਕਾਰੀ ਨਾਲ ਦੁਨੀਆ ਭਰ ਵਿੱਚ ਬੈਠੇ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ਼ ਕਰ ਰਹੀ ਹੈ।

Nimrat Khaira

1/6
ਨਿਮਰਤ ਵੱਲੋਂ ਗਾਏ ਹਰ ਗੀਤ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾਂਦਾ ਹੈ। ਪੰਜਾਬੀ ਗਾਇਕਾ ਦੀ ਸਾਦਗੀ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਉਂਦੀ ਹੈ।

2/6
ਨਿਮਰਤ ਉਨ੍ਹਾਂ ਪੰਜਾਬੀ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ।

3/6
ਇਸ ਵਿਚਾਲੇ ਗਾਇਕ ਆਪਣੀਆਂ ਤਸਵੀਰਾਂ ਅਤੇ ਨਵੇਂ ਪ੍ਰੋਜੈਕਟਸ ਬਾਰੇ ਅਕਸਰ ਪ੍ਰਸ਼ੰਸਕਾਂ ਨਾਲ ਜਾਣਕਾਰੀ ਸ਼ੇਅਰ ਕਰਦੀ ਰਹਿੰਦੀ ਹੈ।

4/6
ਇਸ ਦੌਰਾਨ ਨਿਮਰਤ ਵੱਲੋਂ ਕੁਝ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ, ਜਿਨ੍ਹਾਂ ਉੱਪਰ ਯੂਜ਼ਰਸ ਵੀ ਆਪਣਾ ਪਿਆਰ ਲੁੱਟਾ ਰਹੇ ਹਨ।

5/6
ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਨਿਮਰਤ ਆਪਣੇ ਕਲਾਸੀ ਲੁੱਕ ਵਿੱਚ ਵਿਖਾਈ ਦੇ ਰਹੀ ਹੈ। ਇਨ੍ਹਾਂ ਤਸਵੀਰਾਂ ਵਿੱਚ ਗਾਇਕਾ ਦੀ ਸਾਦਗੀ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ।

6/6
ਨਿਮਰਤ ਖਹਿਰਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ਵਿੱਚ ਮੱਲਾ ਮਾਰੀਆਂ ਹਨ। ਨਿਮਰਤ ਖਹਿਰਾ ਹਾਲ ਹੀ ‘ਚ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ‘ਜੋੜੀ’ ‘ਚ ਨਜ਼ਰ ਆਈ ਸੀ। ਇਸ ਤੋਂ ਇਲਾਵਾ ਅਦਾਕਾਰਾ ਨੇ ‘ਤੀਜਾ ਪੰਜਾਬ’, ‘ਸੌਂਕਣ ਸੌਂਕਣੇ’ ਸਣੇ ਕਈ ਫ਼ਿਲਮਾਂ ‘ਚ ਆਪਣੀ ਬਿਹਤਰੀਨ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲ ਕੀਲੇ ਹਨ।

ਹੋਰ ਜਾਣੋ ਮਨੋਰੰਜਨ

View More
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Raja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget