ਪੜਚੋਲ ਕਰੋ

Punjabi Singer Ninja: ਗਾਇਕ ਨਿੰਜਾ ਪੁੱਤਰ ਨਿਸ਼ਾਨ ਦਾ ਮਨਾ ਰਹੇ ਪਹਿਲਾ ਜਨਮਦਿਨ, ਪਰਿਵਾਰ ਨਾਲ ਦੇਖੋ ਖਾਸ ਤਸਵੀਰਾਂ

Ninja Celebrates Son's First Birthday: ਪੰਜਾਬੀ ਗਾਇਕ ਨਿੰਜਾ ਅੱਜ ਆਪਣੇ ਪੁੱਤਰ ਨਿਸ਼ਾਨ ਦਾ ਪਹਿਲਾ ਜਨਮਦਿਨ ਮਨਾ ਰਹੇ ਹਨ। ਜੀ ਹਾਂ, ਇਸੇ ਨਾਲ ਗਾਇਕ ਦਾ ਪੁੱਤਰ ਇੱਕ ਸਾਲ ਦਾ ਹੋ ਗਿਆ ਹੈ।

Ninja Celebrates Son's First Birthday

1/6
ਇਸ ਮੌਕੇ ਗਾਇਕ ਵੱਲੋਂ ਆਪਣੇ ਪਰਿਵਾਰ ਨਾਲ ਬੇਹੱਦ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਨ੍ਹਾਂ ਤਸਵੀਰਾਂ ਵਿੱਚ ਨਿੰਜਾ ਸਣੇ ਪਤਨੀ ਅਤੇ ਪੁੱਤਰ ਨਿਸ਼ਾਨ ਬਲੈਕ ਲੁੱਕ ਵਿੱਚ ਵਿਖਾਈ ਦੇ ਰਹੇ ਹਨ।

2/6
ਪੰਜਾਬੀ ਗਾਇਕ ਨਿੰਜਾ ਨੇ ਇਹ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕਰਦੇ ਹੋਏ ਲਿਖਿਆ, ਸਾਡੇ ਪਰਿਵਾਰ ਲਈ ਖੁਸ਼ੀਆਂ ਲੈ ਕੇ ਆਉਣ ਵਾਲੇ ਨੂੰ ਜਨਮ ਦਿਨ ਮੁਬਾਰਕ #firstbirthday #nishaan #proudparents #thankful🙏...

3/6
ਗਾਇਕ ਦੇ ਪੁੱਤਰ ਨਿਸ਼ਾਨ ਨੂੰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਵੱਲੋਂ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

4/6
ਦੱਸ ਦੇਈਏ ਕਿ ਨਿੰਜਾ ਦੇ ਘਰ ਕਰੀਬ ਇੱਕ ਸਾਲ ਪਹਿਲਾਂ ਅੱਜ ਯਾਨਿ 9 ਸਤੰਬਰ ਨੂੰ ਪੁੱਤਰ ਨਿਸ਼ਾਨ ਦਾ ਜਨਮ ਹੋਇਆ ਸੀ। ਜਿਸ ਦੀ ਜਾਣਕਾਰੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਸੀ।

5/6
ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕੀ ਦੇ ਨਾਲ-ਨਾਲ ਨਿੰਜਾ ਆਪਣੀ ਅਦਾਕਾਰੀ ਰਾਹੀਂ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤਦਾ ਆ ਰਿਹਾ ਹੈ। ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਸਰਾਹਿਆ ਜਾ ਰਿਹਾ ਹੈ।

6/6
ਪੰਜਾਬੀ ਗਾਇਕ ਨਿੰਜਾ ਫਿਲਮ ਜ਼ਿੰਦਗੀ ਜ਼ਿੰਦਾਬਾਦ  27 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਫਿਲਮ ਫੇਰ ਮਾਮਲਾ ਗੜਬੜ ਹੈ ਦੀ ਗੱਲ ਕਰਿਏ ਤਾਂ ਇਸ ਵਿੱਚ ਅਦਾਕਾਰਾ Prreit Kamal ਪੰਜਾਬੀ ਕਲਾਕਾਰ ਨਿੰਜਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ।

ਹੋਰ ਜਾਣੋ ਪਾਲੀਵੁੱਡ

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget