ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjabi Singer Ninja: ਪੰਜਾਬੀ ਗਾਇਕ ਨਿੰਜਾ ਦਾ ਨਵਾਂ ਲੁੱਕ ਚਰਚਾ 'ਚ, ਫੈਨਜ਼ ਨੇ ਰੈਪਰ ਬਾਦਸ਼ਾਹ ਨਾਲ ਕੀਤਾ Compare
Punjabi Singer Ninja New Look: ਪੰਜਾਬੀ ਗਾਇਕ ਅਤੇ ਅਦਾਕਾਰ ਨਿੰਜਾ ਮਿਊਜ਼ਿਕ ਇੰਡਸਟਰੀ ਦੇ ਟੌਪ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ।
![Punjabi Singer Ninja New Look: ਪੰਜਾਬੀ ਗਾਇਕ ਅਤੇ ਅਦਾਕਾਰ ਨਿੰਜਾ ਮਿਊਜ਼ਿਕ ਇੰਡਸਟਰੀ ਦੇ ਟੌਪ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ।](https://feeds.abplive.com/onecms/images/uploaded-images/2023/06/20/d959776d4fb6213d4dc525d4180bbb631687230705707709_original.jpg?impolicy=abp_cdn&imwidth=720)
Punjabi Singer Ninja New Look
1/7
![ਦੱਸ ਦੇਈਏ ਕਿ ਕਲਾਕਾਰ ਆਪਣੇ ਗੀਤਾਂ ਦੇ ਨਾਲ-ਨਾਲ ਘੈਂਟ ਲੁੱਕ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੇ ਹਨ।](https://feeds.abplive.com/onecms/images/uploaded-images/2023/06/20/12e442acf6f258cf573f3fa4daba86e0d69ad.jpg?impolicy=abp_cdn&imwidth=720)
ਦੱਸ ਦੇਈਏ ਕਿ ਕਲਾਕਾਰ ਆਪਣੇ ਗੀਤਾਂ ਦੇ ਨਾਲ-ਨਾਲ ਘੈਂਟ ਲੁੱਕ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੇ ਹਨ।
2/7
![ਪੰਜਾਬੀ ਗਾਇਕ ਨਿੰਜਾ ਇਨ੍ਹੀਂ ਦਿਨੀਂ ਆਪਣੀ ਨਵੀਂ ਲੁੱਕ ਦੇ ਚੱਲਦੇ ਚਰਚਾ ਵਿੱਚ ਹਨ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।](https://feeds.abplive.com/onecms/images/uploaded-images/2023/06/20/668048d63d88a60850db1cafefe2569f05393.jpeg?impolicy=abp_cdn&imwidth=720)
ਪੰਜਾਬੀ ਗਾਇਕ ਨਿੰਜਾ ਇਨ੍ਹੀਂ ਦਿਨੀਂ ਆਪਣੀ ਨਵੀਂ ਲੁੱਕ ਦੇ ਚੱਲਦੇ ਚਰਚਾ ਵਿੱਚ ਹਨ। ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
3/7
![ਦਰਅਸਲ, ਨਿੰਜਾ ਆਪਣੀ ਨਵੀਂ ਲੁੱਕ ਵਿੱਚ ਰੈਪਰ ਬਾਦਸ਼ਾਹ ਵਾਂਗ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਉਨ੍ਹਾਂ ਦੀ ਤੁਲਨਾ ਬਾਦਸ਼ਾਹ ਨਾਲ ਕੀਤੀ ਜਾ ਰਹੀ ਹੈ।](https://feeds.abplive.com/onecms/images/uploaded-images/2023/06/20/b3f175f9618e96645793f935aabb5e6d89bbe.jpg?impolicy=abp_cdn&imwidth=720)
ਦਰਅਸਲ, ਨਿੰਜਾ ਆਪਣੀ ਨਵੀਂ ਲੁੱਕ ਵਿੱਚ ਰੈਪਰ ਬਾਦਸ਼ਾਹ ਵਾਂਗ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਉਨ੍ਹਾਂ ਦੀ ਤੁਲਨਾ ਬਾਦਸ਼ਾਹ ਨਾਲ ਕੀਤੀ ਜਾ ਰਹੀ ਹੈ।
4/7
![ਨਿੰਜਾ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਨਵੇਂ ਲੁੱਕ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਜਿਸ ਉੱਪਰ ਪ੍ਰਸ਼ੰਸਕ ਲਗਾਤਾਰ ਆਪਣਾ ਪਿਆਰ ਬਰਸਾ ਰਹੇ ਹਨ।](https://feeds.abplive.com/onecms/images/uploaded-images/2023/06/20/855c4dcf7e16278430d865d9d76cdeb5dfb03.jpg?impolicy=abp_cdn&imwidth=720)
ਨਿੰਜਾ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਨਵੇਂ ਲੁੱਕ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਜਿਸ ਉੱਪਰ ਪ੍ਰਸ਼ੰਸਕ ਲਗਾਤਾਰ ਆਪਣਾ ਪਿਆਰ ਬਰਸਾ ਰਹੇ ਹਨ।
5/7
![ਨਿੰਜਾ ਦੀਆਂ ਸ਼ਾਨਦਾਰ ਤਸਵੀਰਾਂ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਹੌਲੀ-ਹੌਲੀ ਬਾਦਸ਼ਾਹ ਬਣ ਜਾਣਾ ਬਾਬਾ ਜੀ...](https://feeds.abplive.com/onecms/images/uploaded-images/2023/06/20/fa0743f52d313bea0cd514acde28baef5fefd.jpg?impolicy=abp_cdn&imwidth=720)
ਨਿੰਜਾ ਦੀਆਂ ਸ਼ਾਨਦਾਰ ਤਸਵੀਰਾਂ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਹੌਲੀ-ਹੌਲੀ ਬਾਦਸ਼ਾਹ ਬਣ ਜਾਣਾ ਬਾਬਾ ਜੀ...
6/7
![ਇਸ ਤੋਂ ਇਲਾਵਾ ਨਿੰਜਾ ਦੀਆਂ ਤਸਵੀਰਾਂ ਉੱਪਰ ਫੈਨਜ਼ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ। ਇੱਕ ਹੋਰ ਯੂਜ਼ਰ ਨੇ ਲਿਖਿਆ, ਘੈਂਟ ਲੁੱਕ...](https://feeds.abplive.com/onecms/images/uploaded-images/2023/06/20/3d3f85315b9aee848f8deacd2b25e3a868ecb.jpg?impolicy=abp_cdn&imwidth=720)
ਇਸ ਤੋਂ ਇਲਾਵਾ ਨਿੰਜਾ ਦੀਆਂ ਤਸਵੀਰਾਂ ਉੱਪਰ ਫੈਨਜ਼ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ। ਇੱਕ ਹੋਰ ਯੂਜ਼ਰ ਨੇ ਲਿਖਿਆ, ਘੈਂਟ ਲੁੱਕ...
7/7
![ਵਰਕਫਰੰਟ ਦੀ ਗੱਲ ਕਰਿਏ ਤਾਂ ਨਿੰਜਾ ਜਲਦ ਹੀ No Boundaries ਕੰਨਸਰਟ ਵਿੱਚ ਦਿਖਾਈ ਦੇਣਗੇ। ਇਸ ਦੌਰਾਨ ਪਾਕਿਸਤਾਨੀ ਗਾਇਕ ਬਿਲਾਲ ਸਈਦ ਵੀ ਉਨ੍ਹਾਂ ਨਾਲ ਨਜ਼ਰ ਆਉਣਗੇ।](https://feeds.abplive.com/onecms/images/uploaded-images/2023/06/20/689b15f58aadc60a09fd9e6acf9c61ec381e7.jpg?impolicy=abp_cdn&imwidth=720)
ਵਰਕਫਰੰਟ ਦੀ ਗੱਲ ਕਰਿਏ ਤਾਂ ਨਿੰਜਾ ਜਲਦ ਹੀ No Boundaries ਕੰਨਸਰਟ ਵਿੱਚ ਦਿਖਾਈ ਦੇਣਗੇ। ਇਸ ਦੌਰਾਨ ਪਾਕਿਸਤਾਨੀ ਗਾਇਕ ਬਿਲਾਲ ਸਈਦ ਵੀ ਉਨ੍ਹਾਂ ਨਾਲ ਨਜ਼ਰ ਆਉਣਗੇ।
Published at : 20 Jun 2023 08:46 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਕਾਰੋਬਾਰ
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)