ਪੜਚੋਲ ਕਰੋ

Nirmal Sidhu: ਨਿਰਮਲ ਸਿੱਧੂ ਨੇ ਪਤਨੀ ਅਮਰਜੀਤ ਤੇ ਲੁਟਾਇਆ ਪਿਆਰ, ਇਸ ਅੰਦਾਜ਼ 'ਚ ਜਨਮਦਿਨ ਕੀਤਾ Wish

Nirmal Sidhu celebrated his wife Amarjit Birthday: ਪੰਜਾਬੀ ਸੰਗੀਤ ਜਗਤ ਦੇ ਦਿੱਗਜ਼ ਗਾਇਕ ਨਿਰਮਲ ਸਿੱਧੂ ਕਿਸੇ ਪਛਾਣ ਦੇ ਮੋਹਤਾਜ ਨਹੀਂ ਹੈ। ਉਹ ਲੰਬੇ ਸਮੇਂ ਤੋਂ ਸੰਗੀਤ ਜਗਤ ਵਿੱਚ ਆਪਣੀ ਗਾਇਕੀ ਨਾਲ ਰਾਜ ਕਰਦੇ ਆ ਰਹੇ ਹਨ।

Nirmal Sidhu celebrated his wife Amarjit Birthday

1/7
ਖਾਸ ਗੱਲ ਇਹ ਹੈ ਕਿ ਗਾਇਕ ਨਿਰਮਲ ਸਿੱਧੂ ਹੁਣ ਵੀ ਪੰਜਾਬੀ ਗੀਤਾਂ ਰਾਹੀ ਪ੍ਰਸ਼ੰਸਕਾਂ ਦਾ ਖੂਬ ਮਨੋਰੰਜਨ ਕਰਦੇ ਹਨ। ਉਨ੍ਹਾਂ ਨੂੰ ਅਕਸਰ ਲਾਈਵ ਸ਼ੋਅਜ਼ ਦੌਰਾਨ ਵੀ ਵੇਖਿਆ ਜਾਂਦਾ ਹੈ।

2/7
ਇਸਦੇ ਨਾਲ-ਨਾਲ ਪੰਜਾਬੀ ਗਾਇਕ ਨਿਰਮਲ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੇ ਹਨ। ਉਹ ਆਪਣੇ ਪਰਿਵਾਰ ਦੀਆਂ ਖਾਸ ਤਸਵੀਰਾਂ ਵੀ ਪ੍ਰਸ਼ੰਸਕਾਂ ਨਾਲ ਸਾਂਝੀਆ ਕਰਦੇ ਹਨ। ਜਿਨ੍ਹਾਂ ਉੱਪਰ ਦਰਸ਼ਕ ਖੂਬ ਪਿਆਰ ਲੁਟਾਉਂਦੇ ਹਨ।

3/7
ਇਸ ਵਿਚਾਲੇ ਹਾਲ ਹੀ ਵਿੱਚ ਬੀਤੇ ਦਿਨ ਯਾਨਿ 15 ਜੁਲਾਈ ਨੂੰ ਕਲਾਕਾਰ ਨੇ ਆਪਣੀ ਪਤਨੀ ਅਮਰਜੀਤ ਸਿੱਧੂ ਦਾ ਜਨਮਦਿਨ ਮਨਾਇਆ।

4/7
ਇਸ ਮੌਕੇ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਪੋਸਟ ਸਾਂਝੀ ਕੀਤੀ ਗਈ। ਜਿਸ ਨੂੰ ਸ਼ੇਅਰ ਕਰ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, ਤੁਹਾਨੂੰ ਜਨਮਦਿਨ ਦੀਆਂ ਬਹੁਤ-ਬਹੁਤ ਵਧਾਈਆਂ...ਮਾਈ ਲਾਈਫ, ਮਾਈ ਵਾਈਫ, ਸਾਡੇ ਪਰਿਵਾਰ ਦੀ ਕਾਮਯਾਬੀ ਵਿੱਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ ਵਾਹਿਗੁਰੂ ਤੁਹਾਨੂੰ ਸਦਾ ਤੰਦਰੁਸਤ ਅਤੇ ਖੁਸ਼ੀਆਂ ਬਖਸ਼ੇ ਇਹੀ ਦੁਆ ਕਰਦੇ ਹਾਂ।

5/7
ਕਲਾਕਾਰ ਨਿਰਮਲ ਸਿੱਧੂ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਕਮੈਂਟ ਕਰ ਜਨਮਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ।

6/7
ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਹੁਤ ਬਹੁਤ ਵਧਾਈਆਂ ਜੀ, ਮਾਲਕ ਹਮੇਸ਼ਾਂ ਚੜਦੀ ਕਲਾ ਵਿੱਚ ਰੱਖੇ🎂🎂🌷... ਇੱਕ ਹੋਰ ਪ੍ਰਸ਼ੰਸਕ ਨੇ ਲਿਖਦੇ ਹੋਏ ਕਿਹਾ ਮੁਬਾਰਕਾਂ ਜੀ...

7/7
ਦੱਸ ਦੇਈਏ ਕਿ ਨਿਰਮਲ ਸਿੱਧੂ ਵਾਂਗ ਉਨ੍ਹਾਂ ਦਾ ਪੁੱਤਰ ਨਵ ਸਿੱਧੂ ਵੀ ਪੰਜਾਬੀ ਸੰਗੀਤ ਜਗਤ ਦੇ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਜਿਵੇਂ ਗਲਤੀ, ਲੰਡਨ ਫੋਨ, ਸਾਜਨਾ, ਵਿਆਹ, ਕੱਲੀ ਕਿਤੇ ਟੱਕਰੇਂ ਕਈ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਹੈ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ

Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ

Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ

Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !

ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ

Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ

Embed widget