ਪੜਚੋਲ ਕਰੋ
(Source: ECI/ABP News)
Sukhan Verma: ਸੁਖਨ ਵਰਮਾ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਭਰਾ ਪਰਮੀਸ਼ ਵਰਮਾ ਨੂੰ ਚੜ੍ਹਿਆ ਚਾਅ; ਲਾਡੀ ਚਾਹਲ ਨਾਲ ਮਿਲ ਲਗਾਈ ਹਲਦੀ
Sukhan Verma Wedding: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।
![Sukhan Verma Wedding: ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਵਿੱਚੋਂ ਇੱਕ ਹੈ। ਪਰਮੀਸ਼ ਹਮੇਸ਼ਾ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦਾ ਹੈ।](https://feeds.abplive.com/onecms/images/uploaded-images/2023/11/28/3855dee1d652f53ba26e0ae4c225775b1701183653059709_original.jpg?impolicy=abp_cdn&imwidth=720)
sukhan verma haldi ceremony
1/7
![ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਵਰਮਾ ਇਨ੍ਹੀਂ ਦਿਨੀਂ ਆਪਣੀ ਲਵ ਲਾਈਫ ਨੂੰ ਲੈ ਹਰ ਪਾਸੇ ਛਾਇਆ ਹੋਇਆ ਹੈ। ਖਾਸ ਗੱਲ ਇਹ ਹੈ ਕਿ ਸੁਖਨ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੰਝਣ ਜਾ ਰਿਹਾ ਹੈ। ਇਹ ਸਭ ਉਨ੍ਹਾਂ ਦੀਆਂ ਪੋਸਟਾਂ ਤੋਂ ਸਪਸ਼ਟ ਹੁੰਦਾ ਹੈ।](https://feeds.abplive.com/onecms/images/uploaded-images/2023/11/28/eefcf29a29ec528291ea84dc0354b1de730da.jpeg?impolicy=abp_cdn&imwidth=720)
ਪਰ ਇਸ ਵਾਰ ਪਰਮੀਸ਼ ਵਰਮਾ ਦਾ ਭਰਾ ਸੁਖਨ ਵਰਮਾ ਸੋਸ਼ਲ ਮੀਡੀਆ ਉੱਪਰ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਸੁਖਨ ਵਰਮਾ ਇਨ੍ਹੀਂ ਦਿਨੀਂ ਆਪਣੀ ਲਵ ਲਾਈਫ ਨੂੰ ਲੈ ਹਰ ਪਾਸੇ ਛਾਇਆ ਹੋਇਆ ਹੈ। ਖਾਸ ਗੱਲ ਇਹ ਹੈ ਕਿ ਸੁਖਨ ਜਲਦ ਹੀ ਵਿਆਹ ਦੇ ਬੰਧਨ ਵਿੱਚ ਬੰਝਣ ਜਾ ਰਿਹਾ ਹੈ। ਇਹ ਸਭ ਉਨ੍ਹਾਂ ਦੀਆਂ ਪੋਸਟਾਂ ਤੋਂ ਸਪਸ਼ਟ ਹੁੰਦਾ ਹੈ।
2/7
![ਦਰਅਸਲ, ਸੁਖਨ ਵਰਮਾ ਵੱਲੋਂ ਕੁਝ ਦਿਨ ਪਹਿਲਾਂ ਆਪਣੀ ਗਰਲਫ੍ਰੈਂਡ ਨਾਲ ਇੱਕ ਸਟੋਰੀ ਸ਼ੇਅਰ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਲਿਖਿਆ ਉਸਨੇ ਹਾਂ ਕਿਹਾ...](https://feeds.abplive.com/onecms/images/uploaded-images/2023/11/28/650f532b03e1115b10e1d5fbc38ae542cd616.jpeg?impolicy=abp_cdn&imwidth=720)
ਦਰਅਸਲ, ਸੁਖਨ ਵਰਮਾ ਵੱਲੋਂ ਕੁਝ ਦਿਨ ਪਹਿਲਾਂ ਆਪਣੀ ਗਰਲਫ੍ਰੈਂਡ ਨਾਲ ਇੱਕ ਸਟੋਰੀ ਸ਼ੇਅਰ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਲਿਖਿਆ ਉਸਨੇ ਹਾਂ ਕਿਹਾ...
3/7
![ਇਸ ਤੋਂ ਬਾਅਦ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਵਿਆਹ ਦਾ ਮਾਹੌਲ ਵਿਖਾਈ ਦੇ ਰਿਹਾ ਹੈ। ਅਸਲ ਵਿੱਚ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਪਰਮੀਸ਼ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦਾ ਹੋਇਆ ਵਿਖਾਈ ਦੇ ਰਿਹਾ ਹੈ।](https://feeds.abplive.com/onecms/images/uploaded-images/2023/11/28/d5f518be9ec730a66db0b9ca876673c0de6a8.jpg?impolicy=abp_cdn&imwidth=720)
ਇਸ ਤੋਂ ਬਾਅਦ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਵਿਆਹ ਦਾ ਮਾਹੌਲ ਵਿਖਾਈ ਦੇ ਰਿਹਾ ਹੈ। ਅਸਲ ਵਿੱਚ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਪਰਮੀਸ਼ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦਾ ਹੋਇਆ ਵਿਖਾਈ ਦੇ ਰਿਹਾ ਹੈ।
4/7
![ਖਾਸ ਗੱਲ ਇਹ ਹੈ ਕਿ ਇਸ ਨੂੰ ਕੈਪਸ਼ਨ ਦਿੰਦੇ ਹੋਏ ਪਰਮੀਸ਼ ਨੇ ਲਿਖਿਆ, ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ... 🙏🏻](https://feeds.abplive.com/onecms/images/uploaded-images/2023/11/28/1ffd950300e55c290043ca1ca9a0bf2c7f848.jpg?impolicy=abp_cdn&imwidth=720)
ਖਾਸ ਗੱਲ ਇਹ ਹੈ ਕਿ ਇਸ ਨੂੰ ਕੈਪਸ਼ਨ ਦਿੰਦੇ ਹੋਏ ਪਰਮੀਸ਼ ਨੇ ਲਿਖਿਆ, ਵਾਹਿਗੂਰੁ ਮੇਹਰ ਕਰੇ... ਲਵ ਯੂ ਸੁਖਨ... ਵਧਾਈਆਂ... ਵੇਲਕਮ ਹੌਮ ਤਰਨ... 🙏🏻
5/7
![ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਕਮੈਂਟ ਕਰ ਵਧਾਈ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਮੁਬਾਰਕਾਂ ਸਾਰੇ ਪਰਿਵਾਰ ਨੂੰ...](https://feeds.abplive.com/onecms/images/uploaded-images/2023/11/28/711fe1868a7ae0c9b78fa778772a1e9e8b227.jpg?impolicy=abp_cdn&imwidth=720)
ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰੇ ਵੀ ਕਮੈਂਟ ਕਰ ਵਧਾਈ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਮੁਬਾਰਕਾਂ ਸਾਰੇ ਪਰਿਵਾਰ ਨੂੰ...
6/7
![ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਵਧਾਈ ਦਿੰਦੇ ਹੋਏ ਕਿਹਾ ਮੇਹਰ ਆ ਮਾਲਕਾ ਤਿੰਨੇ ਭਰਾ ਵਿਆਹੇ ਗਏ...](https://feeds.abplive.com/onecms/images/uploaded-images/2023/11/28/1ec6f5c766fc0145abb0811df45b782aaabfd.jpg?impolicy=abp_cdn&imwidth=720)
ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਵਧਾਈ ਦਿੰਦੇ ਹੋਏ ਕਿਹਾ ਮੇਹਰ ਆ ਮਾਲਕਾ ਤਿੰਨੇ ਭਰਾ ਵਿਆਹੇ ਗਏ...
7/7
![ਪਰਮੀਸ਼ ਵਰਮਾ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਲਾਕਾਰ ਲਖਨਊ ਵਿੱਚ ਆਪਣੇ ਪ੍ਰਸ਼ੰਸਕਾਂ ਦੇ ਰੂ-ਬ-ਰੂ ਹੋਇਆ। ਇਸ ਤੋਂ ਇਲਾਵਾ ਸੁਖਨ ਦੀ ਗੱਲ ਕਰਿਏ ਤਾਂ ਉਸਨੂੰ ਪਰਮੀਸ਼ ਦੇ ਵੀਡੀਓਜ਼ ਅਤੇ ਤਸਵੀਰਾਂ ਵਿੱਚ ਕਈ ਵਾਰ ਵੇਖਿਆ ਗਿਆ ਹੈ।](https://feeds.abplive.com/onecms/images/uploaded-images/2023/11/28/9a8036060bd2e5bb84d336a3e39f4af2c3188.jpg?impolicy=abp_cdn&imwidth=720)
ਪਰਮੀਸ਼ ਵਰਮਾ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਲਾਕਾਰ ਲਖਨਊ ਵਿੱਚ ਆਪਣੇ ਪ੍ਰਸ਼ੰਸਕਾਂ ਦੇ ਰੂ-ਬ-ਰੂ ਹੋਇਆ। ਇਸ ਤੋਂ ਇਲਾਵਾ ਸੁਖਨ ਦੀ ਗੱਲ ਕਰਿਏ ਤਾਂ ਉਸਨੂੰ ਪਰਮੀਸ਼ ਦੇ ਵੀਡੀਓਜ਼ ਅਤੇ ਤਸਵੀਰਾਂ ਵਿੱਚ ਕਈ ਵਾਰ ਵੇਖਿਆ ਗਿਆ ਹੈ।
Published at : 28 Nov 2023 08:34 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਧਰਮ
ਪੰਜਾਬ
ਲੁਧਿਆਣਾ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)