ਪੜਚੋਲ ਕਰੋ

Ranjit Bawa: ਰਣਜੀਤ ਬਾਵਾ ਦੇ ਸੰਗੀਤ ਜਗਤ 'ਚ 10 ਸਾਲ ਪੂਰੇ, ਗਾਇਕ ਨੇ ਇਸ ਗੀਤ ਨਾਲ ਦੁਨੀਆ 'ਚ ਖੱਟੀ ਵਾਹੋ-ਵਾਹੀ

Ranjit Bawa Complete 10 Year Music Industry: ਪੰਜਾਬੀ ਗਾਇਕ ਰਣਜੀਤ ਬਾਵਾ ਲਗਾਤਾਰ ਸੁਰਖੀਆਂ ਵਿੱਚ ਹਨ। ਉਨ੍ਹਾਂ ਵੱਲ਼ੋਂ ਗਾਏ ਗੀਤਾਂ ਦਾ ਜਲਵਾ ਨਾ ਸਿਰਫ਼ ਦੇਸ਼ ਬਲਕਿ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਵੀ ਵੇਖਿਆ ਜਾਂਦਾ ਹੈ।

Ranjit Bawa Complete 10 Year Music Industry

1/7
ਦੱਸ ਦੇਈਏ ਕਿ ਆਪਣੀ ਗਾਇਕੀ ਦੇ ਦਮ ਨੇ ਦੁਨੀਆ ਭਰ ਵਿੱਚ ਵੱਖਰੀ ਪਛਾਣ ਬਣਾਉਣ ਵਾਲੇ ਗਾਇਕ ਰਣਜੀਤ ਬਾਵਾ ਨੇ ਹਾਲ ਹੀ ਵਿੱਚ ਪੰਜਾਬੀ ਸੰਗੀਤ ਜਗਤ ਵਿੱਚ 10 ਸਾਲ ਪੂਰੇ ਕਰ ਲਏ ਹਨ।

2/7
ਇਸ ਮੌਕੇ ਕਲਾਕਾਰ ਨੇ ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਲੰਬਾ ਪੋਸਟ ਸਾਂਝਾ ਕੀਤਾ ਹੈ। ਜਿਸ ਉੱਪਰ ਪ੍ਰਸ਼ੰਸਕ ਵੀ ਕਲਾਕਾਰ ਦੀਆਂ ਤਾਰੀਫ਼ਾਂ ਦੇ ਨਾਲ-ਨਾਲ ਵਧਾਈਆਂ ਦੇ ਰਹੇ ਹਨ। ਤੁਸੀ ਵੀ ਵੇਖੋ ਰਣਜੀਤ ਬਾਵਾ ਦੀ ਇਹ ਖਾਸ ਪੋਸਟ...

3/7
ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਪੋਸਟ ਸਾਂਝੀ ਕਰਦੇ ਹੋਏ ਲਿਖਿਆ, ਅੱਜ 13 ਜੂਨ 2023 ਨੂੰ ਗਾਇਕੀ ਦੇ ਖੇਤਰ ਵਿੱਚ 10 ਸਾਲ ਪੂਰੇ ਹੋਏ , 13 ਜੂਨ 2013 ਨੂੰ ਜੱਟ ਦੀ ਅਕਲ (ਪੰਜਆਬ ਰਿਕਰਾਡਜ) ਨੇ ਰਿਲੀਜ਼ ਕੀਤਾ ਸੀ ਜਿਸ ਗੀਤ ਨੇ ਮੈਨੂੰ ਲੋਕਾਂ ਸਾਹਮਣੇ ਬਹੁਤ ਮਾਣ ਸਤਿਕਾਰ ਦਿੱਤਾ, ਇੰਨ੍ਹਾਂ 10 ਸਾਲਾਂ ਵਿੱਚ ਤੁਹਾਡੇ ਲੋਕਾਂ ਵੱਲੋ ਅਥਾਹ ਮਹੁੱਬਤ ਪਿਆਰ, ਆਲੋਚਨਾ , ਹਿੱਟ , ਫਲੋਪ ਸਭ ਕੁਝ ਖਿੜੇ ਮੱਥੇ ਪਰਵਾਨ ਕੀਤਾ।

4/7
ਉਨ੍ਹਾਂ ਅੱਗੇ ਲਿਖਿਆ ਬਹੁਤ ਸਾਰੇ ਗਾਣੇ ਤੁਸੀ ਸੁਪਰਹਿੱਟ ਕੀਤੇ ਨਾਲ ਹੀ ਬਹੁਤ ਐਸੇ ਵੀ ਗੀਤ ਰਹੇ ਜੋ ਤੁਸੀ ਨਹੀ ਵੀ ਪਸੰਦ ਕੀਤੇ 🙏🏻ਪਹਿਲੀ ਐਲਬਮ ਮਿੱਟੀ ਦਾ ਬਾਵਾ ਤੁਸੀ ਬਹੁਤ ਜਿਆਦਾ ਪਸੰਦ ਕੀਤੀ ਨਾਲ ਨਾਲ ਦੁਨੀਆਂ ਭਰ ਵਿੱਚ ਹਰ ਸਟੇਜ ਸ਼ੋਅ ਤੇ ਤੁਸੀ ਲੋਕਾਂ ਮਾਣ ਸਤਿਕਾਰ ਦਿੱਤਾ 🙏🏻ਸਿਆਣੇ ਕਹਿੰਦੇ ਕਲਾਕਾਰ ਹਮੇਸ਼ਾ ਉਹ ਗਾਵੇ ਜੋ ਹਰ ਵਰਗ ਨੂੰ ਪਸੰਦ ਆਵੇ ਤੇ ਹਰ ਘਰ ਪਰਿਵਾਰ ਵਿੱਚ ਸੁਣਿਆ ਜਾਵੇ।

5/7
ਮਿੱਟੀ ਦਾ ਬਾਵਾ 2 ਮੇਰੇ ਦਿਲ ਦੇ ਬਹੁਤ ਕਰੀਬ ਹੈ ਅਤੇ ਬਹੁਤ ਮਿਹਨਤ ਨਾਲ ਨਾਲ ਇੱਕ ਇੱਕ ਗੀਤ ਚੁਣ ਕੇ ਇਸ ਨੂੰ ਤਿਆਰ ਕੀਤਾ ਹੈ ।ਹਰ ਗੀਤਕਾਰ , ਸੰਗੀਤਕਾਰ ਦਾ ਬਹੁਤ ਯੋਗਦਾਨ ਹੈ ਇਸ ਵਿੱਚ , ਮੈਂ ਆਸ ਕਰਦਾ ਇਹ ਵੀ ਮੇਰੀ ਜਿੰਦਗੀ ਦੀ ਇੱਕ ਅਹਿਮ ਐਲਬਮ ਹੋਵੇਗੀ ਤੇ ਪੰਜਾਬੀ ਸੰਗੀਤ ਜਗਤ ਵਿੱਚ ਖਾਸ ਜਗਾਹ ਰੱਖੇਗੀ 🙏🏻ਪਿਆਰ ਬਣਾਈ ਰੱਖਿਉ 🙏🏻ਪੰਜਾਬ ਪੰਜਾਬੀ ਜਿੰਦਾਬਾਦ ।ਮਿੱਟੀ ਦਾ ਬਾਵਾ... ਮਾਲਕ ਤੰਦਰੁਸਤੀ ਦੇਵੇ ਤੇ ਤੁਹਾਡੇ ਲੋਕਾਂ ਦਾ ਪਿਆਰ ਬਣਾਈ ਰੱਖੇ ਹਾਲੇ ਬਹੁਤ ਮੰਜਿਲਾਂ ਨੂੰ ਫਤਿਹ ਕਰਨਾ 🙏🏻ਸਰਬੱਤ ਦਾ ਭਲਾ...

6/7
ਦੱਸ ਦੇਈਏ ਕਿ ਇਸਦੇ ਨਾਲ ਹੀ ਕਲਾਕਾਰ ਵੱਲੋਂ ਕੁਝ ਲੋਕਾਂ ਦਾ ਧੰਨਵਾਦ ਕਰਦੇ ਹੋਏ ਟੈਗ ਵੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਲਿਖਿਆ, @harwindersidhu ਬਾਈ ਧੰਨਵਾਦ   @charanlikhariofficial @preethundalmohaliwala #virsaarts #panjaabrecords ਜੱਟ ਦੀ ਅਕਲ ਵਾਲੀ ਸਾਰੀ ਟੀਮ ਦਾ ਹਮੇਸ਼ਾ ਦਿਲੋਂ ਧੰਨਵਾਦ...

7/7
ਵਰਕਫਰੰਟ ਦੀ ਗੱਲ ਕਰਿਏ ਤਾਂ ਰਣਜੀਤ ਬਾਵਾ ਹਾਲ ਹੀ ਵਿੱਚ ਫਿਲਮ 'ਲੈਂਬਰਗਿੰਨੀ'  ਵਿੱਚ ਦਿਖਾਈ ਦਿੱਤੇ। ਜਿਸ ਨੂੰ ਦਰਸ਼ਕਾਂ ਦੀ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ

Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ

Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ

ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਹੁਣ e-KYC ਕਰਵਾਏ ਬਿਨਾਂ ਨਹੀਂ ਮਿਲੇਗਾ ਰਾਸ਼ਨ, ਛੇਤੀ ਕਰੋ 31 ਮਾਰਚ ਆਖਰੀ ਤਾਰੀਖ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਬਟਾਲਾ ਤੋਂ ਮਾੜੀ ਖਬਰ! ਹੋਲੀ ਮੌਕੇ ਘਰ 'ਚ ਵਿੱਛਿਆ ਸੱਥਰ, ਰੰਜ਼ਿਸ਼ ਦੇ ਚੱਲਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਕੱਸੀ ਕਮਰ! ਭੂਪੇਸ਼ ਬਘੇਲ ਨੇ ਆਗੂਆਂ ਨਾਲ ਕੀਤਾ ਖਾਸ ਵਿਚਾਰ-ਵਟਾਂਦਰਾ, ਦਿੱਤੀਆਂ ਇਹ ਨਸੀਹਤਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ,  ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Punjab News: ਹੋਲੀ ਮੌਕੇ ਵਾਪਰਿਆ ਦਰਦਨਾਕ ਹਾਦਸਾ, ਨਾਕੇ 'ਤੇ ਕਾਰ ਨੇ ਪੁਲਿਸ ਵਾਲਿਆਂ ਨੂੰ ਦਰੜਿਆਂ, 3 ਦੀ ਮੌਤ, ਕੰਡਿਆਲੀ ਤਾਰ 'ਚ ਫਸੀਆਂ ਲਾਸ਼ਾਂ
Weather Today: ਹੋਲੀ ‘ਤੇ ਵਰ੍ਹਣਗੇ ਬੱਦਲ! ਦਿੱਲੀ-ਯੂਪੀ-ਪੰਜਾਬ-ਹਰਿਆਣਾ ਤੋਂ ਲੈ ਕੇ ਕਸ਼ਮੀਰ ਤੱਕ ਮੀਂਹ ਦਾ ਅਲਰਟ

Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ

'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 

Embed widget