ਪੜਚੋਲ ਕਰੋ
Shree Brar: ਪੰਜਾਬੀ ਗਾਇਕ ਸ਼੍ਰੀ ਬਰਾੜ ਨੇ ਹਸਪਤਾਲ ਤੋਂ ਲਾਈਵ ਹੋ ਸਾਂਝਾ ਕੀਤਾ ਆਪਣਾ ਦੁੱਖ
Shree Brar: ਗਾਇਕ ਸ਼੍ਰੀ ਬਰਾੜ ਜੋ ਕਿ ਆਪਣੇ ਗੀਤਾਂ ਤੋਂ ਇਲਾਵਾ ਆਪਣੇ ਬੇਬਾਕੀ ਦੇ ਨਾਲ ਬੋਲਣ ਦੇ ਅੰਦਾਜ਼ ਨੂੰ ਲੈ ਕੇ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਇਨ੍ਹੀਂ ਦਿਨੀਂ ਉਹ ਹਸਪਤਾਲ ਦੇ ਵਿੱਚ ਭਰਤੀ ਨੇ ਤੇ ਆਪਣਾ ਇਲਾਜ ਕਰਵਾ ਰਹੇ ਹਨ।
image source twitter
1/6

ਸ਼੍ਰੀ ਬਰਾੜ ਪਿਛਲੇ ਕੁਝ ਮਹੀਨਿਆਂ ਤੋਂ ਬੁਰੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਦੱਸ ਦੇਈਏ ਕਿ ਉਹ ਕੁਝ ਮਹੀਨਿਆਂ ਤੋਂ ਹਸਪਤਾਲ ‘ਚ ਭਰਤੀ ਨੇ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
2/6

ਇਸ ਵਿਚਾਲੇ ਕਲਾਕਾਰ ਆਪਣੇ ਸੋਸ਼ਲ ਮੀਡੀਆ ਉੱਪਰ ਕਿਸੇ ਨਾ ਕਿਸੇ ਪੋਸਟ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦਾ ਹੈ। ਕਲਾਕਾਰ ਵੱਲੋਂ ਕੁਝ ਹਫ਼ਤੇ ਪਹਿਲਾਂ ਆਪਣੀ ਹਸਪਤਾਲ ਤੋਂ ਤਸਵੀਰ ਸ਼ੇਅਰ ਕਰ ਸਿਹਤ ਦਾ ਹਾਲ ਦੱਸਿਆ ਗਿਆ ਸੀ।
Published at : 01 Oct 2023 12:35 PM (IST)
ਹੋਰ ਵੇਖੋ





















