ਪੜਚੋਲ ਕਰੋ

Veet Baljit: ਗਾਇਕ ਵੀਤ ਬਲਜੀਤ ਦੇ ਪਰਿਵਾਰ ਦੀ ਵੇਖੋ ਖੂਬਸੂਰਤ ਝਲਕ, ਅੱਜ ਪੁੱਤਰ ਦਾ ਮਨਾ ਰਹੇ ਜਨਮਦਿਨ

Veet Baljit Celebrate Son birthday: ਪੰਜਾਬੀ ਗਾਇਕ ਅਤੇ ਗੀਤਕਾਰ ਵੀਤ ਬਲਜੀਤ ਪੰਜਾਬੀ ਸੰਗੀਤ ਜਗਤ ਦਾ ਚਮਕਦਾ ਸਿਤਾਰਾ ਹੈ। ਉਨ੍ਹਾਂ ਵੱਲੋਂ ਗਾਏ ਅਤੇ ਲਿਖੇ ਗਏ ਗੀਤ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਦਿਲ ਜਿੱਤ ਰਹੇ ਹਨ।

Veet Baljit Family

1/6
ਦੱਸ ਦੇਈਏ ਕਿ ਆਪਣੇ ਗੀਤਾਂ ਦੇ ਨਾਲ-ਨਾਲ ਕਲਾਕਾਰ ਆਪਣੇ ਬੇਟੇ ਅਤੇ ਖੂਬਸੂਰਤ ਪਤਨੀ ਸੋਨਮ ਮੁਲਤਾਨੀ ਨੂੰ ਲੈ ਵੀ ਚਰਚਾ ਵਿੱਚ ਰਹਿੰਦੇ ਹਨ।

2/6
ਫਿਲਹਾਲ ਕਲਾਕਾਰ ਅੱਜ ਆਪਣੇ ਪੁੱਤਰ ਦਾ ਜਨਮਦਿਨ ਮਨਾ ਰਿਹਾ ਹੈ। ਜਿਸਦੀਆਂ ਖੂਬਸੂਰਤ ਤਸਵੀਰਾਂ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕੀਤੀਆਂ ਗਈਆਂ।

3/6
ਗਾਇਕ ਵੀਤ ਬਲਜੀਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਵਾਹਿਗੁਰੂ ਮੇਹਰ ਕਰਨ ਹਰ ਇੱਕ ਲਈ ਹਰ ਦਿਨ ਖੁਸ਼ੀਆਂ ਭਰਿਆ ਹੋਵੇ ਅੱਜ ਆਪਣੇ Muli ਦਾ ਜਨਮ ਦਿਨ ਹੈ ਆਪ ਸਭ ਵੱਲੋਂ ਭੇਜੀਆਂ ਮੁਬਾਰਕਾਂ ਸਿਰ ਮੱਥੇ ਜੀ (ਧੰਨਵਾਦ ਜੀ ) @sonammultanii...

4/6
ਇਸ ਖਾਸ ਮੌਕੇ ਸੰਗੀਤ ਜਗਤ ਦੇ ਸਿਤਾਰਿਆਂ ਅਤੇ ਪ੍ਰਸ਼ੰਸਕਾਂ ਵੱਲੋਂ ਕਲਾਕਾਰ ਦੇ ਪੁੱਤਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

5/6
ਦੱਸ ਦੇਈਏ ਕਿ ਵੀਤ ਬਲਜੀਤ ਨੇ ਮਿਊਜ਼ਿਕ ਇੰਡਸਟਰੀ ਦੇ ਕਈ ਮਸ਼ਹੂਰ ਗਾਇਕਾ ਲਈ ਗੀਤ ਵੀ ਲਿਖੇ ਹਨ। ਉਨ੍ਹਾਂ ਦੇ ਗੀਤ ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਗੈਰੀ ਸੰਧੂ ਤੇ ਕਈ ਹੋਰ ਨਾਮੀ ਗਾਇਕਾਂ ਵੱਲ਼ੋਂ ਗਾਏ ਗਏ ਹਨ।

6/6
ਵੀਤ ਬਲਜੀਤ ਵੱਲੋਂ ਕਈ ਪੰਜਾਬੀ ਫ਼ਿਲਮਾਂ ਲਈ ਵੀ ਗੀਤ ਲਿਖੇ ਗਏ ਹਨ। ਉਹ ਖੁਦ ਸਿੰਗਲ ਤੇ ਡਿਊਟ ਸੌਂਗ ਦੇ ਨਾਲ ਆਪਣੀ ਗਾਇਕੀ ਦਾ ਜਲਵਾ ਦਿਖਾ ਚੁੱਕੇ ਹਨ। ਉਹ ਆਪਣੀ ਗਾਇਕੀ ਅਤੇ ਗੀਤਕਾਰੀ ਦੇ ਜਰਿਏ ਦਰਸ਼ਕਾਂ ਦੇ ਦਿਲਾਂ ਉੱਪਰ ਰਾਜ਼ ਕਰਦੇ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget