ਪੜਚੋਲ ਕਰੋ
Yuvraj Hans: ਯੁਵਰਾਜ ਹੰਸ ਨੰਨ੍ਹੀ ਪਰੀ Mizrab 'ਤੇ ਪਿਆਰ ਲੁਟਾਉਂਦੇ ਆਏ ਨਜ਼ਰ, ਪਿਓ-ਧੀ ਦਾ ਕਿਊਟ ਅੰਦਾਜ਼ ਮੋਹ ਰਿਹਾ ਦਿਲ
Yuvraj Hans Daughter Mizrab Hans: ਪੰਜਾਬੀ ਗਾਇਕ ਯੁਵਰਾਜ ਹੰਸ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਹ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਵਿੱਚ ਰਹਿੰਦੇ ਹਨ।
Yuvraj Hans Daughter Mizrab
1/6

ਦੱਸ ਦੇਈਏ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਸੁਪਰਹਿੱਟ ਗੀਤ ਦੇਣ ਵਾਲੇ ਗਾਇਕ ਯੁਵਰਾਜ ਹੰਸ ਆਏ ਦਿਨ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ।
2/6

ਇਸ ਵਿਚਾਲੇ ਕਲਾਕਾਰ ਵੱਲੋਂ ਆਪਣੀ ਧੀ ਮਿਜ਼ਰਬ ਨਾਲ ਕਿਊਟ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।
Published at : 10 Feb 2024 10:48 AM (IST)
ਹੋਰ ਵੇਖੋ





















