ਪੜਚੋਲ ਕਰੋ

Rana Ranbir: ਰਾਣਾ ਰਣਬੀਰ ਦੀ ਧੀ ਸੀਰਤ ਨੇ ਪਤੀ ਨਾਲ ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ, ਮੋਹ ਲੈਣਗੀਆਂ ਮਨ

Rana Ranbir Daughter Seerat: ਪੰਜਾਬੀ ਅਦਾਕਾਰ, ਲੇਖਕ ਰਾਣਾ ਰਣਬੀਰ ਸਿਨੇਮਾ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਜਿਨ੍ਹਾਂ ਦੁਨੀਆ ਭਰ ਵਿੱਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ।

Rana Ranbir Daughter Seerat

1/6
ਪਰ ਅੱਜ ਅਸੀ ਗੱਲ ਕਰਨ ਜਾ ਰਹੇ ਹਾਂ ਉਨ੍ਹਾਂ ਦੀ ਧੀ ਸੀਰਤ ਰਾਣਾ ਦੀ, ਜੋ ਵਿਆਹ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਉਹ ਆਪਣੇ ਸੋਸ਼ਲ ਮੀਡੀਆ ਹੈਂਡਲ ਜਰਿਏ ਅਕਸਰ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ।

2/6
ਹਾਲ ਹੀ ਵਿੱਚ ਸੀਰਤ ਰਾਣਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪਤੀ ਕਰਨ ਸੰਘਾ ਨਾਲ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

3/6
ਦਰਅਸਲ, ਇਨ੍ਹਾਂ ਤਸਵੀਰਾਂ ਵਿੱਚ ਸੀਰਤ ਪਤੀ ਕਰਨ ਸੰਘਾ ਨਾਲ ਬੇਹੱਦ ਖੂਬਸੂਰਤ ਅੰਦਾਜ਼ ਵਿੱਚ ਵਿਖਾਈ ਦੇ ਰਹੀ ਹੈ। ਉਸਦਾ ਪੰਜਾਬੀ ਸੂਟ ਵਿੱਚ ਲੁੱਕ ਬਹੁਤ ਆਕਰਸ਼ਕ ਨਜ਼ਰ ਆ ਰਿਹਾ ਹੈ।

4/6
ਸੀਰਤ ਰਾਣਾ ਨੇ ਇਹ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਇੱਕ ਵਿਆਹੇ ਜੋੜੇ ਵਜੋਂ ਪਹਿਲਾ ਵਿਆਹ...

5/6
ਦਰਅਸਲ, ਕੁਝ ਦਿਨ ਪਹਿਲਾਂ ਸੀਰਤ ਪਤੀ ਕਰਨ ਸੰਘਾ ਨਾਲ ਇੱਕ ਵਿਆਹ ਵਿੱਚ ਸ਼ਾਮਲ ਹੋਈ। ਜਿਸ ਵਿੱਚ ਰਾਣਾ ਰਣਵੀਰ ਸਣੇ ਪੁੱਤਰ ਅਤੇ ਪਤਨੀ ਵੀ ਦਿਖਾਈ ਦਿੱਤੇ।

6/6
ਇਹ ਉਹ ਪਹਿਲਾ ਵਿਆਹ ਸੀ ਜਿਸ ਵਿੱਚ ਸੀਰਤ ਰਾਣਾ ਪਤੀ ਕਰਨ ਸੰਘਾ ਨਾਲ ਆਪਣੇ ਵਿਆਹ ਤੋਂ ਬਾਅਦ ਸ਼ਾਮਿਲ ਹੋਈ। ਦੱਸ ਦੇਈਏ ਕਿ ਸੀਰਤ ਅਕਸਰ ਪਤੀ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਜੋ ਸੋਸ਼ਲ ਮੀਡੀਆ ਉੱਪਰ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ

ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ

ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ

Embed widget