ਪੜਚੋਲ ਕਰੋ

Randeep Singh Bhangu: ਰਣਦੀਪ ਸਿੰਘ ਭੰਗੂ ਦੀ ਇਸ ਜ਼ਹਿਰੀਲੀ ਚੀਜ਼ ਨਾਲ ਹੋਈ ਮੌਤ, ਜਾਣੋ ਕਿਵੇਂ ਦਮ ਤੋੜ ਗਿਆ ਪੰਜਾਬੀ ਅਦਾਕਾਰ ?

Randeep Singh Bhangu Death Reason: ਮਸ਼ਹੂਰ ਪੰਜਾਬੀ ਅਦਾਕਾਰ ਰਣਦੀਪ ਭੰਗੂ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ।

Randeep Singh Bhangu Death Reason

1/6
ਉਨ੍ਹਾਂ ਦੀ ਅਚਾਨਕ ਮੌਤ ਨਾਲ ਪੰਜਾਬੀ ਸਿਨੇਮਾ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ। ਹਾਲਾਂਕਿ ਉਨ੍ਹਾਂ ਦੀ ਮੌਤ ਕਿਸ ਤਰ੍ਹਾਂ ਹੋਈ ਇਸ ਬਾਰੇ ਖੁਲਾਸਾ ਨਹੀਂ ਹੋਇਆ ਸੀ। ਪਰ ਹੁਣ ਅਦਾਕਾਰ ਦੀ ਮੌਤ ਦੀ ਅਸਲ ਵਜ੍ਹਾ ਸਾਹਮਣੇ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 32 ਸਾਲਾ ਪੰਜਾਬੀ ਅਦਾਕਾਰ ਰਣਦੀਪ ਸਿੰਘ ਭੰਗੂ ਦੀ ਮੌਤ ਉਸਦੀ ਆਪਣੀ ਇੱਕ ਵੱਡੀ ਗਲਤੀ ਕਾਰਨ ਹੋਈ ਹੈ।

2/6
ਦੱਸ ਦੇਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਯਾਨੀ ਅੱਜ ਦੁਪਹਿਰ 12 ਵਜੇ ਪਿੰਡ ਚੂਹੜ ਮਾਜਰਾ ਦੇ ਸ਼ਮਸ਼ਾਨਘਾਟ ਨੇੜੇ ਸ੍ਰੀ ਚਮਕੌਰ ਸਾਹਿਬ (ਰੋਪੜ) ਵਿਖੇ ਕੀਤਾ ਜਾਵੇਗਾ। ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਖਬਰਾਂ ਦੀ ਮੰਨੀਏ ਤਾਂ ਰਣਦੀਪ ਸਿੰਘ ਭੰਗੂ ਦੀ ਮੌਤ ਬਾਰੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਭੁਲੇਖੇ ਵਿੱਚ ਕੀਟਨਾਸ਼ਕ ਪੀ ਲਈ।

3/6
ਰਿਪੋਰਟਾਂ ਦੀ ਮੰਨੀਏ ਤਾਂ ਰਣਦੀਪ ਨੇ ਕੀਟਨਾਸ਼ਕ ਨੂੰ ਸ਼ਰਾਬ ਸਮਝ ਕੇ ਪੀ ਲਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ, ਉਸਦੀ ਮੌਤ ਦੇ ਅਸਲ ਕਾਰਨਾਂ ਦਾ ਅਜੇ ਅਧਿਕਾਰਤ ਤੌਰ 'ਤੇ ਐਲਾਨ ਨਹੀਂ ਕੀਤਾ ਗਿਆ ਹੈ। ਇਸ ਵਿਚਾਲੇ ਪੁਲਿਸ ਰਣਦੀਪ ਸਿੰਘ ਭੰਗੂ ਦੀ ਮੌਤ ਦੀ ਜਾਂਚ ਕਰ ਰਹੀ ਹੈ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਸ਼ਰਾਬ ਪੀਂਦੇ ਸਨ।

4/6
ਸ਼ਰਾਬ ਦੇ ਨਸ਼ੇ 'ਚ ਉਨ੍ਹਾਂ ਗਲਤੀ ਨਾਲ ਆਪਣੀ ਜਾਨ ਲੈ ਲਈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਹਾਲਤ 'ਚ ਉਸ ਨੇ ਖੇਤਾਂ 'ਚ ਮੋਟਰ 'ਤੇ ਰੱਖੇ ਕੀਟਨਾਸ਼ਕ ਨੂੰ ਸ਼ਰਾਬ ਸਮਝ ਕੇ ਪੀ ਲਿਆ। ਇਸ ਤੋਂ ਬਾਅਦ ਉਸ ਦੀ ਹਾਲਤ ਅਚਾਨਕ ਵਿਗੜ ਗਈ ਅਤੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

5/6
ਇਨ੍ਹਾਂ ਹਸਤੀਆਂ ਨੇ ਜਤਾਇਆ ਸੋਗ  ਰਣਦੀਪ ਸਿੰਘ ਭੰਗੂ ਦੇ ਅਚਾਨਕ ਦੇਹਾਂਤ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਰਣਦੀਪ ਸਿੰਘ ਭੰਗੂ ਦਾ ਫਿਲਮ ਇੰਡਸਟਰੀ ਵਿੱਚ ਸ਼ਾਨਦਾਰ ਕਰੀਅਰ ਸੀ। ਉਨ੍ਹਾਂ ਦੇ ਕਰੀਅਰ ਵਿੱਚ ਗੁਰਪ੍ਰੀਤ ਕੌਰ ਭੰਗੂ, ਕਰਮਜੀਤ ਅਨਮੋਲ, ਮਲਕੀਤ ਰੌਣੀ ਵਰਗੇ ਸਿਤਾਰਿਆਂ ਨੇ ਵੀ ਅਹਿਮ ਭੂਮਿਕਾ ਨਿਭਾਈ।

6/6
ਭੰਗੂ ਦੇ ਦੇਹਾਂਤ ਦੀ ਖਬਰ ਸਭ ਤੋਂ ਪਹਿਲਾਂ ਉਨ੍ਹਾਂ ਦੇ ਕੋ-ਸਟਾਰ ਕਰਮਜੀਤ ਅਨਮੋਲ ਨੇ ਫੇਸਬੁੱਕ 'ਤੇ ਸਾਂਝੀ ਕੀਤੀ ਸੀ। ਸੋਗ ਪ੍ਰਗਟ ਕਰਦੇ ਹੋਏ ਉਨ੍ਹਾਂ ਲਿਖਿਆ- ਅਲਵਿਦਾ ਰਣਦੀਪ ਭੰਗੂ ਵੀਰ ਵਾਹਿਗੁਰੂ ਤੈਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ

Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ

ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?

ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
ਦਲੀਲਾਂ ਖ਼ਤਮ ਹੁਣ ਹੋਵੇਗਾ ਐਕਸ਼ਨ ! ਪੰਜਾਬ 'ਚ ਨਹੀਂ ਚੱਲਣ ਦਿਆਂਗੇ ਕੰਗਨਾ ਦੀ Emergency , SGPC ਨੇ ਦਿੱਤੀ ਸਖ਼ਤ ਚਿਤਾਵਨੀ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
Maharaja Ranjit Singh: ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ, ਬਦਮਾਸ਼ਾਂ ਨੇ ਬੁੱਤ 'ਤੇ ਲਾਇਆ ਫਲਸਤੀਨ ਦਾ ਝੰਡਾ
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਅਗਨੀਵੀਰਾਂ ਲਈ ਖ਼ੁਸ਼ਖ਼ਬਰੀ ! ਇਸ ਨੌਕਰੀ ਵਿੱਚ ਮਿਲੇਗਾ 50% ਤੱਕ ਰਿਜ਼ਰਵੇਸ਼ਨ, ਜਾਣੋ- ਕਿਸ ਸੈਕਟਰ 'ਚ ਦਿੱਤੀ ਗਈ ਛੋਟ ?
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
ਪਰਾਲੀ ਸਾੜਨ ਦੇ ਮਾਮਲਿਆਂ 'ਤੇ ਸੁਪਰੀਮ ਕੋਰਟ ਦਾ ਸਖ਼ਤ ਹੁਕਮ, CAQM ਦੀ ਵੀ ਲਗਾਈ ਕਲਾਸ 
Mental Health: ਵੀਕਐਂਡ 'ਤੇ ਜ਼ਰੂਰ ਕਰੋ ਇਹ ਕੰਮ, ਮਾਨਸਿਕ ਸਿਹਤ ਠੀਕ ਹੋਣ ਦੇ ਨਾਲ ਪੂਰੇ ਹਫ਼ਤੇ ਦਾ ਤਣਾਅ ਹੋਏਗਾ ਦੂਰ

Weather: ਅਗਲੇ ਤਿੰਨ ਦਿਨਾਂ ਤੱਕ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਤਾਜ਼ੀ ਭਵਿੱਖਬਾਣੀ

ਕੁਮਾਰੀ ਸ਼ੈਲਜਾ ਨੇ ਫਿਰ ਠੋਕਿਆ CM ਦੇ ਅਹੁਦੇ ਲਈ ਦਾਅਵਾ, 'ਹਰਿਆਣਾ 'ਚ ਬਣੇ ਦਲਿਤ ਮੁੱਖ ਮੰਤਰੀ'

Mohammed Shami: ਭਾਰਤੀ ਕ੍ਰਿਕੇਟ ਦਾ ਸ਼ਾਨਦਾਰ ਸਿਤਾਰਾ ਮੁਹੰਮਦ ਸ਼ਮੀ, ਇਸ ਕ੍ਰਿਕਟਰ ਦੀ ਮਿਹਨਤ ਤੇ ਸਾਦਗੀ ਤੋਂ ਨੌਜਵਾਨਾਂ ਨੂੰ ਲੈਣੀ ਚਾਹੀਦੀ ਪ੍ਰੇਰਣਾ

Embed widget