ਪੜਚੋਲ ਕਰੋ
Diljit Dosanjh: ਦਿਲਜੀਤ ਦੋਸਾਂਝ ਪਿੱਛੇ ਹੱਥ ਧੋ ਪਿਆ ਰੈਪਰ ਨਸੀਬ, ਹੁਣ ਬੋਲਿਆ- 'ਮੈਨੂੰ ਪਤਾ ਤੇਰੇ ਸਾਰੇ ਰਾਜ਼'
Rapper Naseeb Diljit Dosanjh Controversy: ਰੈਪਰ ਨਸੀਬ ਲਗਾਤਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਦਿਲਜੀਤ ਦੋਸਾਂਝ ਖਿਲਾਫ ਪੋਸਟਾਂ ਸ਼ੇਅਰ ਕਰ ਰਿਹਾ ਹੈ।
Rapper Nseeb Diljit Dosanjh Controversy
1/7

ਉਹ ਇੱਕ ਤੋਂ ਬਾਅਦ ਇੱਕ ਕਈ ਪੋਸਟਾਂ ਸ਼ੇਅਰ ਕਰ ਦੋਸਾਂਝਾਵਾਲੇ ਉੱਪਰ ਤਿੱਖੇ ਹਮਲੇ ਕਰ ਰਿਹਾ ਹੈ। ਪਰ ਹੱਦ ਤਾ ਉਦੋਂ ਹੋ ਗਈ, ਜਦੋਂ ਨਸੀਬ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਪ੍ਰੋਫਾਈਲ ਉੱਪਰ ਗਲੋਬਲ ਸਟਾਰ ਦੀ ਮਜ਼ਾਕੀਆਂ ਤਸਵੀਰ ਲਗਾਈ। ਇਸ ਤੋਂ ਪਹਿਲਾਂ ਰੈਪਰ ਨਸੀਬ ਨੇ ਦੋਸਾਂਝਾਵਾਲੇ ਦੀ ਭਾਰਤੀ ਨਾਲ ਵੀ ਇੱਕ ਵੀਡੀਓ ਸ਼ੇਅਰ ਕੀਤੀ ਸੀ, ਜਿਸ ਦਾ ਉਸ ਵੱਲੋਂ ਖੂਬ ਮਜ਼ਾਕ ਬਣਾਈਆ ਗਿਆ।
2/7

ਦੱਸ ਦੇਈਏ ਕਿ ਰੈਪਰ ਨਸੀਬ ਨੇ ਦਿਲਜੀਤ ਦੋਸਾਂਝ ਨੂੰ ਇਲੂਮਿਨਾਟੀ ਸਾਬਿਤ ਕਰਨ ਲਈ ਸਾਰੀਆਂ ਹੱਦਾਂ ਪਾਰ ਕਰ ਦਿੱਤਿਆ ਹਨ। ਹੁਣ ਨਸੀਬ ਵੱਲੋਂ ਇੱਕ ਗੀਤ ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਸ਼ੇਅਰ ਕਰਦਿਆਂ ਉਸਨੇ ਦੋਸਾਂਝਾਵਾਲੇ ਨੂੰ ਘੇਰਿਆ ਹੈ।
Published at : 15 May 2024 12:25 PM (IST)
ਹੋਰ ਵੇਖੋ





















