ਪੜਚੋਲ ਕਰੋ
Satwinder Bugga: ਸਤਵਿੰਦਰ ਬੁੱਗਾ ਨੇ ਭਰਾ ਵੱਲੋਂ ਲਗਾਏ ਇਲਜ਼ਾਮਾਂ ਨੂੰ ਨਕਾਰਿਆ, ਲੋਕਾਂ ਨੂੰ ਦੱਸਿਆ ਕਿਵੇਂ ਹੋਈ ਭਰਜਾਈ ਦੀ ਮੌਤ
Satwinder Bugga Property Dispute With Brother: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਨ੍ਹਾਂ ਦੇ ਭਰਾ ਦਵਿੰਦਰ ਬੁੱਗਾ ਵਿਚਾਲੇ ਵਿਵਾਦ ਸ਼ਾਂਤ ਹੋਣ ਦਾ ਨਾਂਅ ਨਹੀਂ ਲੈ ਰਿਹਾ।
Satwinder Bugga Property Dispute
1/6

ਦੱਸ ਦੇਈਏ ਕਿ ਦੋਵਾਂ ਵਿਚਾਲੇ ਜ਼ਮੀਨੀ ਵਿਵਾਦ ਇਨ੍ਹਾਂ ਜ਼ਿਆਦਾ ਵੱਧ ਗਿਆ ਇਸ ਕਲਾਕਾਰ ਨੇ ਆਪਣੇ ਭਰਾ ਦਵਿੰਦਰ ਨੂੰ ਡੰਡਿਆਂ ਨਾਲ ਬੁਰੀ ਤਰ੍ਹਾਂ ਕੁੱਟਿਆ। ਹੈਰਾਨੀ ਦੀ ਗੱਲ਼ ਇਹ ਹੈ ਕਿ ਦਵਿੰਦਰ ਨੇ ਆਪਣੀ ਪਤਨੀ ਦੀ ਮੌਤ ਦਾ ਦੋਸ਼ ਗਾਇਕ ਸਤਵਿੰਦਰ ਬੁੱਗਾ ਉੱਪਰ ਲਗਾ ਦਿੱਤਾ।
2/6

ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਲਗਾਤਾਰ ਵੀਡੀਓ ਸ਼ੇਅਰ ਕਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਇਸ ਵਿਚਾਲੇ ਹੁਣ ਗਾਇਕ ਨੇ ਖੁਦ ਆਪਣੀ ਭਰਜਾਈ ਦੇ ਕਤਲ ਦਾ ਰਾਜ਼ ਖੋਲ੍ਹਿਆ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਆਖਿਰ ਉਸ ਦਿਨ ਕੀ ਹੋਇਆ ਸੀ।
Published at : 26 Dec 2023 12:07 PM (IST)
ਹੋਰ ਵੇਖੋ





















