ਪੜਚੋਲ ਕਰੋ

Rana Ranbir: ਰਾਣਾ ਰਣਬੀਰ ਦੀ ਧੀ ਸੀਰਤ ਦਾ ਸੰਗੀਤ ਨਾਈਟ ਤੇ ਦੇਖੋ ਕਾਤਿਲਾਨਾ ਅੰਦਾਜ਼, ਪਰਿਵਾਰ ਦੀਆਂ ਤਸਵੀਰਾਂ ਮੋਹ ਲੈਣਗੀਆਂ ਦਿਲ

Rana Ranbir On Daughter Jago Night: ਪੰਜਾਬੀ ਕਲਾਕਾਰ ਰਾਣਾ ਰਣਬੀਰ ਸਿਨੇਮਾ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਇਨ੍ਹੀਂ ਦਿਨੀਂ ਕਲਾਕਾਰ ਆਪਣੀ ਧੀ ਸੀਰਤ ਰਾਣਾ ਦੇ ਵਿਆਹ ਵਿੱਚ ਵਿਅਸਤ ਹਨ।

Rana Ranbir On Daughter Jago Night

1/7
ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦੀ ਧੀ ਸੀਰਤ ਹੈ। ਦਰਅਸਲ, ਉਨ੍ਹਾਂ ਦੀ ਧੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਸੀਰਤ ਦੇ ਵਿਆਹ ਨਾਲ ਜੁੜੇ ਫੰਕਸ਼ਨ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਈਰਲ ਹੋ ਰਹੀਆਂ ਹਨ।

2/7
ਇਸ ਵਿਚਕਾਰ ਜਾਗੋ ਨਾਈਟ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਹ ਤਸਵੀਰਾਂ ਅਤੇ ਵੀਡੀਓ ਤੁਹਾਡਾ ਵੀ ਮਨ ਮੋਹ ਲੈਣਗੀਆਂ।

3/7
ਦੱਸ ਦੇਈਏ ਕਿ ਇਹ ਵੀਡੀਓ ਸੀਰਤ ਦੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝਾ ਕੀਤਾ ਗਿਆ ਹੈ। ਜਿਸ ਵਿੱਚ ਰਾਣਾ ਰਣਬੀਰ ਆਪਣੀ ਪਤਨੀ ਦਵਿੰਦਰ ਕੌਰ ਨਾਲ ਧਮਾਕੇਦਾਰ ਭੰਗੜਾ ਪਾਉਂਦੇ ਹੋਏ ਦਿਖਾਈ ਦੇ ਰਹੇ ਹਨ।

4/7
ਇਸ ਵਿਆਹ ਵਿੱਚ ਫਿਲਮ ਇੰਡਸਟਰੀ ਨਾਲ ਜੁੜੇ ਕਈ ਸਿਤਾਰੇ ਸ਼ਾਮਿਲ ਹੋਏ। ਜਿਸ ਵਿੱਚ ਪੰਜਾਬੀ ਗਾਇਕਾ ਕਮਲਜੀਤ ਨੀਰੂ ਨੂੰ ਵੀ ਵੇਖਿਆ ਗਿਆ। ਇਸ ਤੋਂ ਇਲਾਵਾ ਐਂਕਰ ਅਤੇ ਗਾਇਕਾ ਸਤਿੰਦਰ ਸੱਤੀ ਨੇ ਵੀ ਇਸ ਫੰਕਸ਼ਨ ਵਿੱਚ ਪਹੁੰਚ ਚਾਰ ਚੰਨ ਲਗਾਏ। ਇਸ ਤੋਂ ਇਲਾਵਾ ਇੰਡਸਟਰੀ ਦੇ ਹੋਰ ਵੀ ਕਈ ਸਿਤਾਰੇ ਇੱਥੇ ਵੇਖੇ ਗਏ।

5/7
ਫਿਲਹਾਲ ਸੀਰਤ ਰਾਣਾ ਦਾ ਹਰ ਵੀਡੀਓ ਸੋਸ਼ਲ ਮੀਡੀਆ ਉੱਪਰ ਛਾਇਆ ਹੋਇਆ ਹੈ। ਇਸ ਤੋਂ ਇਲਾਵਾ ਸੀਰਤ ਨੇ ਆਪਣੇ ਹੋਣ ਵਾਲੇ ਘਰਵਾਲੇ ਕਰਨ ਸੰਘਾ ਨਾਲ ਰੋਮਾਂਟਿਕ ਤਸਵੀਰਾਂ ਅਤੇ ਵੀਡੀਓ ਵੀ ਸ਼ੇਅਰ ਕੀਤੇ ਸੀ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।

6/7
ਫਿਲਹਾਲ ਸੀਰਤ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸ ਲਈ ਸਿਨੇਮਾ ਜਗਤ ਨਾਲ ਜੁੜੇ ਸਿਤਾਰੇ ਉਸ ਨੂੰ ਵਧਾਈਆਂ ਦੇ ਰਹੇ ਹਨ।

7/7
ਪੰਜਾਬੀ ਕਲਾਕਾਰ ਰਾਣਾ ਰਣਬੀਰ ਦੀ ਗੱਲ ਕਰਿਏ ਤਾਂ ਆਪਣੀ ਕਾਮੇਡੀ ਦੇ ਨਾਲ-ਨਾਲ ਸ਼ਾਨਦਾਰ ਲਿਖਣੀ ਨੂੰ ਲੈ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਉਹ ਆਪਣੇ ਪਰਿਵਾਰ ਨਾਲ ਅਕਸਰ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਖੂਬ ਆਪਣਾ ਪਿਆਰ ਲੁਟਾਉਂਦੇ ਹਨ।

ਹੋਰ ਜਾਣੋ ਪਾਲੀਵੁੱਡ

View More
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

BDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀPanchayat Election: ਬੀਡੀਪੀਓ ਦੀ ਸਾਬਕਾ ਫੌਜੀ ਨਾਲ ਤਕਰਾਰ, ਕੱਢੀਆਂ ਗਾਲ੍ਹਾਂ, ਨੋਟਿਸ ਜਾਰੀRam Rahim ਦੀ ਪੈਰੋਲ 'ਤੇ ਕੀ ਬੋਲੇ Sarabjeet Khalsa ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget