ਪੜਚੋਲ ਕਰੋ
(Source: ECI/ABP News)
Singer Singga: ਗਾਇਕ ਸਿੰਗਾ ਦੀ ਹਾਲਤ ਵੇਖ ਫੈਨਜ਼ ਪਰੇਸ਼ਾਨ, ਲਹੂ-ਲੁਹਾਣ ਤਸਵੀਰਾਂ ਨੇ ਮਚਾਇਆ ਹੰਗਾਮਾ
Punjabi Singer Singga: ਪੰਜਾਬੀ ਗਾਇਕ ਸਿੰਗਾ ਸੰਗੀਤ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚੋਂ ਇੱਕ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਦਿਲ ਵੀ ਜਿੱਤਿਆ ਹੈ।

Punjabi Singer Singga
1/5

ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦਾ ਹੈ, ਪਰ ਇਸ ਵਿਚਾਲੇ ਕਲਾਕਾਰ ਨੇ ਇੱਕ ਅਜਿਹਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੇ ਪ੍ਰਸ਼ੰਸਕਾਂ ਵਿਚਾਲੇ ਤਹਿਲਕਾ ਮਚਾ ਦਿੱਤਾ ਹੈ।
2/5

ਦਰਅਸਲ, ਸਿੰਗਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਲਹੂ-ਲੁਹਾਣ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ।
3/5

ਦੱਸ ਦੇਈਏ ਕਿ ਕਲਾਕਾਰ ਵੱਲੋਂ ਸ਼ੇਅਰ ਕੀਤੇ ਵੀਡੀਓ ਵਿੱਚ ਸਿੰਗਾ ਲਹੂ ਨਾਲ ਲਥਪਥ ਨਜ਼ਰ ਆ ਰਹੇ ਹਨ। ਹਾਲਾਂਕਿ ਵੀਡੀਓ ਤੋਂ ਸਾਫ ਪਤਾ ਚੱਲ ਰਿਹਾ ਹੈ ਕਿ ਸਿੰਗਾ ਆਪਣੇ ਪ੍ਰਸ਼ੰਸਕਾਂ ਵਿਚਾਲੇ ਜਲਦ ਹੀ ਕੋਈ ਨਵਾਂ ਪ੍ਰੋਜੈਕਟ ਲੈ ਕੇ ਪੇਸ਼ ਹੋਣਗੇ।
4/5

ਜਿਸ ਤੋਂ ਕਲਾਕਾਰ ਦਾ ਅਜਿਹਾ ਰੂਪ ਵੇਖਣ ਨੂੰ ਮਿਲਿਆ ਹੈ। ਕਲਾਕਾਰ ਦੇ ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।
5/5

ਸਿੰਗਾ ਦੀ ਵੀਡੀਓ ਤੇ ਯੂਜ਼ਰਸ ਦੀ ਪ੍ਰਤੀਕਿਰਿਆ... ਗਾਇਕ ਸਿੰਗਾ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਉੱਪਰ ਲਗਾਤਾਰ ਯੂਜ਼ਰਸ ਕਮੈਂਟ ਕਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਇਹ ਕੀ ਹੋ ਗਿਆ... ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਕਿਹਾ ਇਹ ਕੀ ਕਰ ਰਹੇ ਹੋ ਤੁਸੀ, ਜਦਕਿ ਇੱਕ ਹੋਰ ਟਿੱਪਣੀ ਕਰਦੇ ਹੋਏ ਕਿਹਾ ਕੀ ਇਹ ਬਲੱਡ ਹੈ ਜਾਂ ਅਨਾਰ ਦਾ ਜੂਸ...
Published at : 24 Jul 2024 06:53 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਜਨਰਲ ਨੌਲਜ
Advertisement
ਟ੍ਰੈਂਡਿੰਗ ਟੌਪਿਕ
