ਪੜਚੋਲ ਕਰੋ
Sharry Maan: ਸ਼ੈਰੀ ਮਾਨ ਅੱਜ ਮਨਾ ਰਹੇ ਵਿਆਹ ਦੀ ਵਰ੍ਹੇਗੰਢ, ਪਤਨੀ ਪਰੀਜ਼ਾਦ ਨਾਲ ਸ਼ੇਅਰ ਕੀਤੀਆਂ ਖਾਸ ਤਸਵੀਰਾਂ
Sharry Maan Parizaad Marriage Anniversary: ਪੰਜਾਬੀ ਗਾਇਕ ਸ਼ੈਰੀ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਹਿੰਦੇ ਹਨ।
Sharry Mann Parizaad Marriage Anniversary
1/6

ਦੱਸ ਦੇਈਏ ਕਿ ਕਲਾਕਾਰ ਅੱਜ ਆਪਣੇ ਵਿਆਹ ਦੀ ਵਰ੍ਹੇਗੰਢ ਮਨਾ ਰਿਹਾ ਹੈ। ਇਸ ਖਾਸ ਮੌਕੇ ਤੇ ਸ਼ੈਰੀ ਮਾਨ ਵੱਲੋਂ ਪਤਨੀ ਨਾਲ ਕੁਝ ਖਾਸ ਪਲਾਂ ਦੀਆਂ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ।
2/6

ਸ਼ੈਰੀ ਦੀਆਂ ਇਨ੍ਹਾਂ ਤਸਵੀਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਇਨ੍ਹਾਂ ਤਸਵੀਰਾਂ ਵਿੱਚ ਪੰਜਾਬੀ ਗਾਇਕ ਆਪਣੀ ਪਤਨੀ ਪਰੀਜ਼ਾਦ ਨਾਲ ਕਿਸੇ ਰੈਸਟੋਰੇਂਟ ਵਿੱਚ ਵਿਖਾਈ ਦੇ ਰਹੇ ਹਨ।
Published at : 20 Jan 2024 11:16 AM (IST)
ਹੋਰ ਵੇਖੋ





















